ਪੜਚੋਲ ਕਰੋ

ਮੋਗਾ ਦੇ ਮਜ਼ਦੂਰ ਨੂੰ 35 ਕਰੋੜ ਦਾ ਨੋਟਿਸ: ਲੁਧਿਆਣਾ GST ਨੇ ਭੇਜਿਆ, ਦਫ਼ਤਰ ਵਿੱਚ ਸ਼ਿਕਾਇਤ ਤੇ ਵੱਡਾ ਖੁਲਾਸਾ!

ਮੋਗਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਮਜ਼ਦੂਰ ਦਿਨ ਭਰ ਮਿਹਨਤ ਕਰਕੇ ਆਪਣੇ ਘਰ ਦਾ ਖਰਚਾ ਚਲਾ ਰਿਹਾ ਹੈ। ਪਰ ਇਸ ਮਜ਼ਦੂਰ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈ ਜਦੋਂ ਉਸ ਨੂੰ 35 ਕਰੋੜ ਦਾ ਨੋਟਿਸ ਮਿਲਿਆ।

ਮੋਗਾ ਦੇ ਬੋਹਣਾ ਚੌਂਕ 'ਚ ਰਹਿਣ ਵਾਲੇ ਅਜਮੇਰ ਸਿੰਘ ਮਜ਼ਦੂਰੀ ਕਰਦੇ ਹਨ। ਉਨ੍ਹਾਂ ਨੂੰ GST ਵਿਭਾਗ ਵੱਲੋਂ 35 ਕਰੋੜ ਰੁਪਏ ਜਮ੍ਹਾਂ ਕਰਣ ਦਾ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਤੋਂ ਬਾਅਦ ਅਜਮੇਰ ਸਿੰਘ ਬਹੁਤ ਜ਼ਿਆਦਾ ਪਰੇਸ਼ਾਨ ਹਨ।

ਜਦੋਂ ਉਹ ਸਪਸ਼ਟੀਕਰਨ ਲਈ ਲੁਧਿਆਣਾ ਦੇ GST ਦਫ਼ਤਰ ਪਹੁੰਚੇ ਤਾਂ ਇਸ ਪੂਰੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ। ਇਸ ਤੋਂ ਬਾਅਦ ਅਜਮੇਰ ਸਿੰਘ ਮੋਗਾ ਸਿਟੀ ਸਾਊਥ ਥਾਣੇ ਪਹੁੰਚੇ ਅਤੇ ਪੁਲਿਸ ਵਿੱਚ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਪਹਿਲਾਂ ਵੀ ਆਇਆ ਸੀ 21 ਲੱਖ ਦਾ ਨੋਟਿਸ

ਅਜਮੇਰ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਕਦੇ ਕੰਮ ਮਿਲਦਾ ਹੈ, ਕਦੇ ਨਹੀਂ। ਪਰ ਜਦੋਂ ਉਨ੍ਹਾਂ ਨੂੰ 35 ਕਰੋੜ ਰੁਪਏ ਦਾ ਨੋਟਿਸ ਮਿਲਿਆ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।
ਉਨ੍ਹਾਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਵੀ 21 ਲੱਖ ਰੁਪਏ ਦਾ ਇੱਕ ਨੋਟਿਸ ਆਇਆ ਸੀ, ਪਰ ਜਦੋਂ ਉਹ GST ਦਫ਼ਤਰ ਗਏ ਤਾਂ ਕੋਈ ਕਾਰਵਾਈ ਨਹੀਂ ਹੋਈ। ਪਰ ਇਸ ਵਾਰੀ ਰਕਮ ਇੰਨੀ ਵੱਡੀ ਸੀ ਕਿ ਉਹ ਸਮਝ ਹੀ ਨਹੀਂ ਪਾ ਰਹੇ ਕਿ ਇਹ ਸਭ ਕਿਵੇਂ ਹੋ ਗਿਆ।

ਅਜਮੇਰ ਸਿੰਘ ਦੇ ਮੁਤਾਬਕ, ਜਦੋਂ ਉਹ ਦੁਬਾਰਾ GST ਦਫ਼ਤਰ ਪਹੁੰਚੇ ਤਾਂ ਪਤਾ ਲੱਗਿਆ ਕਿ ਕਿਸੇ ਨੇ ਉਨ੍ਹਾਂ ਦੇ ਨਾਮ ’ਤੇ CEE KAY INTERNATIONAL ਨਾਂ ਦੀ ਇੱਕ ਕੰਪਨੀ ਰਜਿਸਟਰ ਕਰਵਾ ਰੱਖੀ ਹੈ।
ਇਹ ਕੰਪਨੀ ਲੁਧਿਆਣਾ ਦੇ ਗਿਲ ਰੋਡ ਇੰਡਸਟ੍ਰੀਅਲ ਏਰੀਆ ਵਿੱਚ ਦਰਜ ਹੈ। ਕੰਪਨੀ ਬਣਾਉਣ ਲਈ ਉਨ੍ਹਾਂ ਦਾ ਆਧਾਰ ਕਾਰਡ ਅਤੇ ਪੈਨ ਕਾਰਡ ਵਰਤਿਆ ਗਿਆ ਅਤੇ ਇਸੇ ਦੇ ਆਧਾਰ ’ਤੇ ਉਨ੍ਹਾਂ ਦੇ ਨਾਮ ’ਤੇ GST ਨੰਬਰ ਲੈ ਕੇ ਕਰੋੜਾਂ ਰੁਪਏ ਦਾ ਲੈਣ-ਦੇਣ ਕੀਤਾ ਗਿਆ।

ਕੋਰੋਨਾ ਸਮੇਂ ਇਕ ਸੰਸਥਾ ਨੇ ਲਿਆ ਸੀ ਆਧਾਰ ਨੰਬਰ
ਅਜਮੇਰ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਦੌਰਾਨ ਇੱਕ ਸੰਸਥਾ ਨੇ ਉਨ੍ਹਾਂ ਨੂੰ ਰਾਸ਼ਨ ਦੇਣ ਲਈ ਆਧਾਰ ਕਾਰਡ ਮੰਗਿਆ ਸੀ। ਸੰਭਾਵਨਾ ਹੈ ਕਿ ਓਦੋ ਹੀ ਉਨ੍ਹਾਂ ਦੀ ਜਾਣਕਾਰੀ ਦਾ ਗਲਤ ਇਸਤੇਮਾਲ ਕੀਤਾ ਗਿਆ ਹੋਵੇ। ਉਹ ਕਹਿੰਦੇ ਹਨ ਕਿ ਉਨ੍ਹਾਂ ਨੇ ਕਦੇ ਪੈਨ ਕਾਰਡ ਨਹੀਂ ਬਣਵਾਇਆ।
ਅਜਮੇਰ ਸਿੰਘ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਨਾਮ ’ਤੇ ਹੋਏ ਇਸ ਵੱਡੇ ਘਪਲੇ ਦੀ ਜਾਂਚ ਕੀਤੀ ਜਾਵੇ ਅਤੇ ਜਿਨ੍ਹਾਂ ਲੋਕਾਂ ਨੇ ਕਰੋੜਾਂ ਰੁਪਏ ਦੀ ਜੀਐਸਟੀ ਧੋਖਾਧੜੀ ਕੀਤੀ ਹੈ, ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

ਕੌਂਸਲਰ ਜਗਜੀਤ ਸਿੰਘ ਜੀਤਾ ਨੇ ਦੱਸਿਆ ਕਿ ਇੱਕ ਗਰੀਬ ਪਰਿਵਾਰ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ। ਜੋ ਵਿਅਕਤੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ, ਉਸਨੂੰ ਕਰੋੜਾਂ ਰੁਪਏ ਦਾ ਨੋਟਿਸ ਭੇਜ ਦਿੱਤਾ ਗਿਆ। ਉਸਦੇ ਆਧਾਰ ਕਾਰਡ ਦਾ ਗਲਤ ਫਾਇਦਾ ਉਠਾਕੇ ਉਸਦੇ ਨਾਮ 'ਤੇ ਇੱਕ ਕੰਪਨੀ ਰਜਿਸਟਰ ਕੀਤੀ ਗਈ ਅਤੇ ਉਸ ਉੱਤੇ GST ਨੰਬਰ ਲੈ ਕੇ ਕਰੋੜਾਂ ਦਾ ਲੈਣ-ਦੇਣ ਕੀਤਾ ਗਿਆ, ਜਿਸ ਨਾਲ ਸਰਕਾਰ ਨੂੰ ਵੀ ਨੁਕਸਾਨ ਪਹੁੰਚਿਆ।

ਉਹਨਾਂ ਕਿਹਾ ਕਿ ਇਸ ਮਾਮਲੇ 'ਚ ਦੋਸ਼ੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਜ਼ਰੂਰੀ ਹੈ। ਥਾਣੇ 'ਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ, ਹੁਣ ਦੇਖਣਾ ਇਹ ਹੈ ਕਿ ਅਗਲੇ ਕਦਮ ਵਜੋਂ ਪੁਲਿਸ ਕੀ ਕਾਰਵਾਈ ਕਰਦੀ ਹੈ।

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget