ਪੜਚੋਲ ਕਰੋ

ਕੋਰੋਨਾ ਕਾਲ 'ਚ ਸਕੂਟਰੀ ਵਾਲਾ ਸ਼ਖਸ ਬਣਿਆ ਗਰੀਬਾਂ ਲਈ ਮਸੀਹਾ, ਮੁਫਤ 'ਚ ਵੰਡੇ ਦਵਾਈਆਂ ਤੇ ਮਾਸਕ

ਕੋਰੋਨਾ ਕਾਲ ਦੌਰਾਨ ਇਸ ਸ਼ਖਸ ਦੁਆਰਾ ਗਰੀਬ ਝੁੱਗੀਆਂ ਝੋਪੜੀਆਂ ਵਾਲਿਆਂ ਨੂੰ ਕੋਰੋਨਾ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸੈਨੇਟਾਇਜਰ ਅਤੇ ਮਾਸਕ ਵੀ ਦਿੱਤੇ ਜਾ ਰਹੇ ਹਨ।

ਮੋਗਾ: ਕਹਿੰਦੇ ਹਨ ਜੇਕਰ ਦਿਲ ਵਿੱਚ ਕੁੱਝ ਕਰ ਵਿਖਾਉਣ ਦਾ ਜਜ਼ਬਾ ਹੋਵੇ ਤਾਂ ਉਮਰ ਮਾਇਨੇ ਨਹੀਂ ਰੱਖਦੀ। ਠੀਕ ਅਜਿਹੀ ਹੀ ਮਿਸਾਲ ਮੋਗਾ ਦੇ ਪਿੰਡ ਖੋਟੇ ਦੇ ਰਹਿਣ ਵਾਲੇ 40 ਸਾਲ ਦੇ ਰਾਜਿੰਦਰ ਸਿੰਘ ਨੇ ਪੇਸ਼ ਕੀਤੀ ਹੈ। ਰਾਜਿੰਦਰ ਸਿੰਘ ਵੱਲੋਂ ਪਿਛਲੇ 12 ਸਾਲ ਤੋਂ ਗਰੀਬ ਝੁੱਗੀਆਂ-ਝੋਪੜੀਆਂ ਵਾਲਿਆਂ ਨੂੰ ਅਤੇ ਲੋੜਵੰਦਾਂ ਨੂੰ ਵਲੋਂ ਮੁਫਤ ਦਵਾਈਆਂ ਵੰਡੀਆਂ ਜਾ ਰਹੀਆਂ ਹਨ।

ਕੋਰੋਨਾ ਕਾਲ ਦੌਰਾਨ ਇਸ ਸ਼ਖਸ ਦੁਆਰਾ ਗਰੀਬ ਝੁੱਗੀਆਂ ਝੋਪੜੀਆਂ ਵਾਲਿਆਂ ਨੂੰ ਕੋਰੋਨਾ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਸੈਨੇਟਾਇਜਰ ਅਤੇ ਮਾਸਕ ਵੀ ਦਿੱਤੇ ਜਾ ਰਹੇ ਹਨ। ਇਸ ਸ਼ਖਸ ਵੱਲੋਂ ਆਪਣੀ ਸਕੂਟੀ ਉੱਤੇ ਹੀ 100 ਕਿਲੋਮੀਟਰ ਦੇ ਇਲਾਕੇ ਵਿੱਚ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਟੀਬੀ ਅਤੇ ਕੈਂਸਰ ਦੇ ਮਰੀਜ਼ਾਂ ਦਾ ਵੀ ਇਲਾਜ ਇਨ੍ਹਾਂ ਵੱਲੋਂ ਮੁਫਤ ਵਿੱਚ ਕਰਵਾਇਆ ਜਾ ਰਿਹਾ ਹੈ।

ਹੁਣੇ ਕੁੱਝ ਸਾਲ ਪਹਿਲਾਂ ਹੀ ਇਸ ਸ਼ਖਸ ਦੇ ਨਾਲ ਕਈ ਸਮਾਜਸੇਵੀ ਜਥੇਬੰਦੀਆਂ ਅਤੇ ਡਾਕਟਰ ਵੀ ਜੁੜੇ ਹਨ। ਦੂਜੇ ਪਾਸੇ ਗਰੀਬ ਲੋਕਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰਜਿੰਦਰ ਸਿੰਘ ਉਨ੍ਹਾਂ ਨੂੰ ਮੁਫਤ ਦਵਾਈਆਂ ਦੇ ਰਹੇ ਹਨ। ਉਹ ਸ਼ੁਕਰਾਨਾ ਕਰਦੇ ਹਨ ਕਿ ਕੋਰੋਨਾ ਕਾਲ ਦੌਰਾਨ ਸਾਨੂੰ ਇੱਥੇ ਆਕੇ ਰਜਿੰਦਰ ਸਿੰਘ ਵੱਲੋਂ ਜਾਗਰੂਕ ਵੀ ਕੀਤਾ ਗਿਆ ਅਤੇ ਜ਼ਰੂਰਤ ਪੈਣ ਉੱਤੇ ਸਾਨੂੰ ਮਾਸਕ ਅਤੇ ਸੈਨੇਟਾਇਜ਼ਰ ਵੀ ਦਿੱਤੇ ਗਏ।

ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਿਹਾ ਕਿ ਦਵਾਈਆਂ ਦੇ ਨਾਲ-ਨਾਲ ਜ਼ਰੂਰਤ ਪੈਣ ਉੱਤੇ ਸਾਨੂੰ ਰਾਸ਼ਨ ਤੱਕ ਉਪਲਬਧ ਕਰਵਾਇਆ।

ਚੋਣਾਂ ਤੋਂ ਪਹਿਲਾਂ ਟਰੰਪ ਨੂੰ ਆ ਰਹੀ ਭਾਰਤ ਦੀ ਯਾਦ- ਕਿਹਾ ਮੋਦੀ ਮੇਰੇ ਚੰਗੇ ਮਿੱਤਰ ਤੇ ਮਹਾਨ ਲੀਡਰ

ਪੰਜਾਬ ਦੇ ਅੰਗ-ਸੰਗ: ਲਹਿੰਦੇ ਪੰਜਾਬ ਤੋਂ ਆਏ ਝੂੰਮਰ ਦਾ ਨਜ਼ਾਰਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget