ਪੜਚੋਲ ਕਰੋ

Farmers Protest: ਮੋਗਾ ਦੇ ਕੌਮੀ ਅਥਲੀਟ ਨੇ ਮੋੜੇ ਰਿਲਾਇੰਸ ਫਾਉਂਡੇਸ਼ਨ ਦੇ ਮੈਡਲ

ਮਨਦੀਪ ਸਿੰਘ ਕੌਮੀ ਐਥਲੀਟ ਹੈ ਅਤੇ ਬਹੁਤ ਸਾਰੇ ਤਗਮੇ ਜਿੱਤ ਚੁੱਕਾ ਹੈ। ਇਸ ਦੇ ਨਾਲ ਹੀ ਹੁਣ ਮਨਦੀਪ ਨੇ ਰਿਲਾਇੰਸ ਫਾਉਂਡੇਸ਼ਨ ਵੱਲੋਂ ਦਿੱਤੇ ਸਾਰੇ ਮੈਡਲ ਕਿਸਾਨ ਅੰਦੋਲਨ ਕਰਕੇ ਵਾਪਸ ਕਰ ਦਿੱਤੇ।

ਮੋਗਾ: ਇੱਕ ਪਾਸੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਤਕਰੀਬਨ ਡੇਢ ਮਹੀਨਿਆਂ ਤੋਂ ਚੱਲਿਆ ਆ ਰਿਹਾ ਹੈ। ਦੂਜੇ ਪਾਸੇ ਕਈ ਖਿਡਾਰੀਆਂ ਵੱਲੋਂ ਮੈਡਲ ਤੇ ਉਨ੍ਹਾਂ ਦੇ ਪੁਰਸਕਾਰ ਵਾਪਸ ਕਰ ਦਿੱਤੇ ਗਏ ਹਨ। ਇਸ ਸਿਲਸਿਲੇ 'ਚ ਅੱਜ ਮੋਗਾ ਦੇ ਰਾਸ਼ਟਰੀ ਅਥਲੀਟ ਮਨਦੀਪ ਸਿੰਘ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ ਹੈ। ਮਨਦੀਪ ਨੇ ਰਿਲਾਇੰਸ ਫਾਊਂਡੇਸ਼ਨ ਵੱਲੋਂ ਉਨ੍ਹਾਂ ਨੂੰ ਮਿਲੇ ਤਿੰਨ ਸੋਨੇ ਦੇ ਤਗਮੇ ਤੇ ਇੱਕ ਚਾਂਦੀ ਦਾ ਤਗਮਾ ਵਾਪਸ ਕਰ ਦਿੱਤਾ ਗਿਆ। Farmers Protest: ਮੋਗਾ ਦੇ ਕੌਮੀ ਅਥਲੀਟ ਨੇ ਮੋੜੇ ਰਿਲਾਇੰਸ ਫਾਉਂਡੇਸ਼ਨ ਦੇ ਮੈਡਲ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਥਲੀਟ ਮਨਦੀਪ ਸਿੰਘ ਨੇ ਕਿਹਾ ਕਿ ਉਸ ਨੇ ਇਹ ਤਗਮੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕੇਂਦਰ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ ਲਈ ਵਾਪਸ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੈਡਲ ਨੂੰ ਵਾਪਸ ਕਰਨ ਦਾ ਮੁੱਖ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਇਹ ਬਿੱਲ ਲਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। Farmers Protest: ਮੋਗਾ ਦੇ ਕੌਮੀ ਅਥਲੀਟ ਨੇ ਮੋੜੇ ਰਿਲਾਇੰਸ ਫਾਉਂਡੇਸ਼ਨ ਦੇ ਮੈਡਲ ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਵੀ ਦਿੱਲੀ ਜਾ ਕੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਕਰਨਾ ਚਾਹੁੰਦਾ ਹਾਂ ਪਰ ਯੂਨੀਵਰਸਿਟੀ ਦੀ ਪ੍ਰੀਖਿਆ ਹੋਣ ਕਾਰਨ ਮੈਂ ਉੱਥੇ ਨਹੀਂ ਪਹੁੰਚ ਸਕਿਆ। ਇਸ ਲਈ ਅੱਜ ਮੈਂ ਕਿਸਾਨਾਂ ਦੇ ਹੱਕ ਵਿੱਚ ਇਹ ਤਗਮਾ ਕੁਰੀਅਰਾਂ ਰਾਹੀਂ ਵਾਪਸ ਭੇਜ ਰਿਹਾ ਹਾਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget