ਪੜਚੋਲ ਕਰੋ

Moga news: ਮੋਗਾ ਪੁਲਿਸ ਨੂੰ ਮਿਲੀ ਸਫਲਤਾ, ਆਪਣੇ ਹੀ ਭਰਾ ਦਾ ਕਤਲ ਕਰਨ ਵਾਲੇ ਨੂੰ ਕੀਤਾ ਗ੍ਰਿਫਤਾਰ

Punjab news: ਮੋਗਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਇਆਂ ਆਪਣੇ ਹੀ ਭਰਾ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Punjab news:ਮੋਗਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਇਆਂ ਆਪਣੇ ਹੀ ਭਰਾ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਕੋਕਰੀ ਵੇਹਨੀਵਾਲ ਵਿੱਚ ਬੀਤੀ 27-11-2023 ਸ਼ਾਮ ਨੂੰ ਖੇਤ ਜਾ ਰਹੇ 31 ਸਾਲਾ ਕੁਲਦੀਪ ਸਿੰਘ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ ਕਰ ਦਿਤਾ ਸੀ।

ਜਾਣਕਾਰੀ ਮਿਲਦਿਆਂ ਹੀ ਥਾਣਾ ਮੁਖੀ ਧਰਮਕੋਟ ਦੇ ਐਸਐਚਓ ਨਵਦੀਪ ਸਿੰਘ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਦੇ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਸੀ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਸੀ।

ਇਹ ਵੀ ਪੜ੍ਹੋ: Israel- Hamas War: ਭਾਰਤ ਨੇ ਹਮਾਸ ਨੂੰ ਐਲਾਨਿਆ ਅੱਤਵਾਦੀ ਸਮੂਹ! ਵਾਇਰਲ ਦਸਤਾਵੇਜ਼ 'ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਹੀ ਇਹ ਗੱਲ

28-11 ਨੂੰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਦਸਿਆ ਸੀ ਕਿ ਉਸ ਦਾ ਭਰਾ ਬੀਤੀ ਦੇਰ ਸ਼ਾਮ ਨੂੰ ਘਰ ਆਪਣੀ ਮਾਤਾ ਨੂੰ ਇਹ ਕਹਿ ਕੇ ਗਿਆ ਸੀ ਕਿ ਉਹ ਆਪਣੇ ਖੇਤ ਚਲਿਆ ਹੈ। ਉਸ ਵੇਲੇ ਮੈਂ ਤੀਰਥ ਯਾਤਰਾ ‘ਤੇ ਗਿਆ ਹੋਇਆ ਸੀ ਅਤੇ 6 ਵਜੇ ਦੇ ਕਰੀਬ ਘਰ ਪਹੁੰਚਿਆ ਅਤੇ ਮੈਂ ਆਪਣੀ ਮਾਤਾ ਨੂੰ ਭਰਾ ਬਾਰੇ ਪੁੱਛਿਆ ਸੀ ਕਿ ਹਰਦੀਪ ਕਿੱਥੇ ਹੈ। ਜਦੋ ਉਹ ਕਾਫੀ ਦੇਰ ਤੱਕ ਘਰ ਨਹੀਂ ਆਇਆ ਤਾਂ ਮੇਰੇ ਮਾਤਾ ਨੇ ਪਿਤਾ ਨੂੰ ਉਸ ਨੂੰ ਲੱਭਣ ਲਈ ਭੇਜਿਆ।

ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਕਿਸੇ ਨੇ ਉਸਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਕਿਸੇ ਨਾਮਲੂਮ ਵਿਅਕਤੀਆ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Swine Fever Outbreak: ਹਾਂਗਕਾਂਗ 'ਚ 900 ਸੂਰਾਂ ਨੂੰ ਦਿੱਤੀ ਜਾਵੇਗੀ ਦਰਦਨਾਕ ਮੌਤ, ਜਾਣੋ ਕੀ ਹੈ ਕਾਰਨ ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅੰਮ੍ਰਿਤਪਾਲ ਦੀ ਪਾਰਟੀ 'ਚ ਸ਼ਾਮਲ ਹੋਣਗੇ ਮੌਜੂਦਾ ਵਿਧਾਇਕ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਜਲੰਧਰ 'ਚ ਮਹਿੰਗਾਈ ਵਿਰੁੱਧ ਕਿਸਾਨਾਂ ਦਾ ਹੱਲਾ ਬੋਲ, DC ਦਫਤਰ ਦੇ ਬਾਹਰ ਪ੍ਰਦਰਸ਼ਨ; ਸਰਕਾਰ ਨੂੰ ਦਿੱਤੀ ਚੇਤਾਵਨੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ...
Punjab News: ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਚੰਡੀਗੜ੍ਹ CBI ਦੇ ਰਾਡਾਰ 'ਤੇ ਪੰਜਾਬ ਵਿਜੀਲੈਂਸ ਦੇ ਵੱਡੇ ਅਧਿਕਾਰੀ: ਓਪੀ ਰਾਣਾ ਦੇ ਮੋਬਾਈਲ ਨੇ ਖੋਲ੍ਹੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ
Digital Curfew: ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਲੋਕਾਂ 'ਚ ਮੱਚਿਆ ਹਾਹਾਕਾਰ, ਇਸ ਇਲਾਕੇ 'ਚ ਹਾਈ ਅਲਰਟ 'ਤੇ ਪੁਲਿਸ: ਜਾਣੋ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਸਣੇ ਫੇਸਬੁੱਕ-ਵ੍ਹਟਸਐਪ ਤੇ ਐਕਸ ਕਿਉਂ ਰਹਿਣਗੇ ਬੰਦ?
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਪੰਜਾਬ ਦੇ ਸ਼ਹਿਰਾਂ ਨੂੰ ਲੈਕੇ ਨਵਾਂ ਨਿਯਮ, ਸਵੇਰੇ 1 ਘੰਟੇ ਸੜਕਾਂ 'ਤੇ ਰਹਿਣਗੇ ਅਫਸਰ, ਮੰਤਰੀ ਬੈਂਸ ਲੈਣਗੇ ਹਾਜ਼ਰੀ; ਜਾਣੋ ਕਿਹੜਾ ਫੁਰਮਾਨ ਹੋਇਆ ਜਾਰੀ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget