ਪੜਚੋਲ ਕਰੋ

ਸਾਢੇ ਚਾਰ ਲੱਖ ਲਈ ਲੁੱਟ ਦਾ ਨਾਟਕ, ਆਖਰ ਪੁਲਿਸ ਨੇ ਦਬੋਚਿਆ

 ਮੋਗਾ: ਸ਼ਹਿਰ ਵਿੱਚ ਪਿਛਲੀ ਦਿਨੀਂ ਸਾਢੇ ਚਾਰ ਲੱਖ ਰੁਪਏ ਦੀ ਹੋਈ ਝੂਠੀ ਲੁੱਟ ਦੀ ਵਾਰਦਾਤ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਮੋਗਾ ਪੁਲਿਸ ਅਨੁਸਾਰ ਲੁੱਟ ਦੀ ਪੂਰੀ ਕਹਾਣੀ ਹਰਪ੍ਰੀਤ ਸਿੰਘ ਨਾਮਕ ਨੌਜਵਾਨ ਨੇ ਘੜੀ ਸੀ। ਹਰਪ੍ਰੀਤ ਦਾ ਭਰਾ ਸਾਈਪ੍ਰਸ ਵਿੱਚ ਰਹਿੰਦਾ ਹੈ। ਮੋਗਾ ਦੀ ਸੁਨੀਤਾ ਨਾਮਕ ਲੜਕੀ ਵੀ ਸਾਈਪ੍ਰਸ ਵਿੱਚ ਹੀ ਰਹਿੰਦੀ ਹੈ।
ਸਾਈਪ੍ਰਸ ਵਿੱਚ ਲੜਕੀ ਨੂੰ ਪੈਸਿਆਂ ਦੀ ਜ਼ਰੂਰਤ ਸੀ। ਲੜਕੀ ਨੇ ਹਰਪ੍ਰੀਤ ਨੂੰ ਆਪਣੇ ਘਰਦਿਆਂ ਤੋਂ ਸਾਢੇ ਚਾਰ ਲੱਖ ਰੁਪਏ ਲੈ ਕੇ ਸਾਈਪ੍ਰੈਸ ਭੇਜਣ ਲਈ ਆਖਿਆ। ਹਰਪ੍ਰੀਤ ਨੇ ਸੁਨੀਤਾ ਦੇ ਘਰ ਵਾਲਿਆਂ ਤੋਂ ਪੈਸੇ ਲੈ ਕੇ ਉਸ ਵਿੱਚੋਂ ਕੁਝ ਖ਼ਰਚ ਦਿੱਤੇ। ਇਸ ਗੱਲ ਨੂੰ ਲੁਕਾਉਣ ਲਈ ਹਰਪ੍ਰੀਤ ਨੇ ਲੁੱਟ ਦੀ ਕਹਾਣੀ ਆਪਣੇ ਦੋ ਸਾਥੀਆਂ ਨਾਲ ਘੜ ਲਈ।
   
ਮੋਗਾ ਦੇ ਐਸਐਸਪੀ ਹਰਜੀਤ ਸਿੰਘ ਪੰਨੂ ਨੇ ਦੱਸਿਆ ਕਿ ਝੂਠੀ ਕਹਾਣੀ ਲਈ ਹਰਪ੍ਰੀਤ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਮੋਟਰਸਾਈਕਲ ਉੱਤੇ ਫਾਇਰਿੰਗ ਤੱਕ ਵੀ ਕਰਵਾਈ। ਇਸ ਤੋਂ ਇਲਾਵਾ ਉਸ ਨੇ ਕੁਝ ਸੱਟਾਂ ਲੱਗੀਆਂ ਦਿਖਾਈਆਂ। ਪੁਲਿਸ ਨੂੰ ਹਰਪ੍ਰੀਤ ਦੀ ਕਹਾਣੀ ਉੱਤੇ ਕੁਝ ਸ਼ੱਕ ਹੋਇਆ।
ਜਾਂਚ ਦੌਰਾਨ ਲੁੱਟ ਦੀ ਪੂਰੀ ਕਹਾਣੀ ਫ਼ਰਜ਼ੀ ਨਿਕਲੀ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਪੂਰੀ ਕਹਾਣੀ ਬਿਆਨ ਕਰ ਦਿੱਤੀ। ਬਾਅਦ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਦੇ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਹਰਪ੍ਰੀਤ ਕੋਲੋਂ ਢਾਈ ਲੱਖ ਰੁਪਏ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget