ਮੋਗਾ: ਮੋਗਾ ਦੇ ਪਿੰਡ ਮਾਣੂੰਕੇ ਦੇ ਬੱਸ ਸਟੈਂਡ ਕੋਲ ਇੱਕ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਇੱਕ ਕੰਧ 'ਤੇ ਜਾ ਚੜ੍ਹੀ।ਦਰਅਸਲ, ਸਾਹਮਣੇ ਤੋਂ ਆਉਂਦੀ ਇਕ ਰੇਹੜੀ ਨੂੰ ਬਚਾਉਂਦੇ ਹੋਏ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਕੰਧ ਦੇ ਉਪਰ ਚੜ੍ਹ ਗਈ।


ਘਟਨਾ ਦੌਰਾਨ ਕਾਰ 'ਚ ਸਵਾਰ ਤਿੰਨ ਸ਼ਖਸ ਜ਼ਖਮੀ ਹੋ ਗਏ।ਕਾਰ ਨਿਹਾਲ ਸਿੰਘ ਵਾਲਾ ਤੋਂ ਬਾਘਾਪੁਰਾਣਾ ਜਾ ਰਹੀ ਸੀ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: