ਪੜਚੋਲ ਕਰੋ

ਮੋਗਾ 'ਚ ਲੁਟੇਰਿਆ ਨੇ ਕਿਸਾਨ ਨੂੰ ਲੁੱਟਿਆ

ਮੋਗਾ : ਸ਼ਹਿਰ ਨੇੜਲੇ ਪਿੰਡ ਵਿੱਚ ਲੁਟੇਰੇ ਇੱਕ ਕਿਸਾਨ ਕੋਲੋਂ ਦਿਨ ਦਿਹਾੜੇ ਸਾਢੇ ਅੱਠ ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਮੰਨੀਆ ਪਿੰਡ ਦਾ ਰਹਿਣ ਵਾਲਾ ਕਿਸਾਨ ਅਮਰੀਕ ਸਿੰਘ ਪਿੰਡ ਡਾਲਾ ਦੇ ਬੈਂਕ ਵਿੱਚ ਪੈਸੇ ਬੈਂਕ ਵਿੱਚ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਨੂੰ ਰੋਕਿਆ ਅਤੇ ਅੱਖਾਂ ਵਿੱਚ ਲਾਲ ਮਿਰਚ ਪਾ ਕੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਕਿਸਾਨ ਅਮਰੀਕ ਸਿੰਘ ਨੇ ਆਖਿਆ ਬੈਂਕ ਤੋਂ ਲਏ ਕਰਜ਼ੇ ਦੀ ਕਿਸ਼ਤ ਜਮ੍ਹਾ ਕਰਵਾਉਣ ਲਈ ਉਹ ਪੈਸੇ ਲੈ ਕੇ ਜਾ ਰਿਹਾ ਸੀ ਤਾਂ ਰਸਤੇ ਪੁੱਛਣ ਦੇ ਬਹਾਨੇ ਨਾਲ ਦੋ ਮੋਟਰ ਸਾਈਕਲ ਸਵਾਰਾਂ ਨੇ ਉਸ ਨੂੰ ਰੋਕਿਆ, ਜਦੋਂ ਉਹ ਨੌਜਵਾਨਾਂ ਨਾਲ ਗੱਲ ਕਰ ਰਿਹਾ ਸੀ ਤਾਂ ਇੱਕ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ਅਮਰੀਕ ਸਿੰਘ ਦੇ ਬਿਆਨ ਉੱਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

Embed widget