ਪੜਚੋਲ ਕਰੋ

ਪਾਸਪੋਰਟ ਇੰਕੁਆਇਰੀ 'ਚ ਲਾਪਰਵਾਹੀ ਵਰਤਣ ਵਾਲੇ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ, ਗੈਂਗਸਟਰ ਵਿਦੇਸ਼ ਨੇ ਮਾਰੀ ਵਿਦੇਸ਼ ਉਡਾਰੀ 

ਦੋਵਾਂ ਮੁਲਾਜ਼ਮਾਂ ਵੱਲੋਂ ਪੁਲੀਸ ਰਿਪੋਰਟ ਵਿੱਚ ਗੈਂਗਸਟਰ ਖ਼ਿਲਾਫ਼ ਦਰਜ ਫੌਜਦਾਰੀ ਕੇਸਾਂ ਦੇ ਤੱਥ ਛੁਪਾਉਣ ਕਾਰਨ ਉਹ ਪਾਸਪੋਰਟ ਬਣਾ ਕੇ ਵਿਦੇਸ਼ ਜਾਣ ਵਿੱਚ ਸਫ਼ਲ ਹੋ ਗਿਆ।

ਮੋਗਾ: ਇੱਥੋਂ ਦੇ ਜਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਇੱਕ ਹੋਰ ਥਾਣੇਦਾਰ ਅਤੇ ਹੌਲਦਾਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਦਰਅਸਲ ਇਨ੍ਹਾਂ ਉੱਤੇ ਗੈਂਗਸਟਰ ਦੇ ਪੁਲੀਸ ਰਿਕਾਰਡ 'ਚ ਘੌਖ ਪੜਤਾਲ ’ਚ ਲਾਪਰਵਾਹੀ ਦਾ ਇਲਜ਼ਾਮ ਲੱਗਾ ਹੈ।

ਦੋਵਾਂ ਮੁਲਾਜ਼ਮਾਂ ਵੱਲੋਂ ਪੁਲੀਸ ਰਿਪੋਰਟ ਵਿੱਚ ਗੈਂਗਸਟਰ ਖ਼ਿਲਾਫ਼ ਦਰਜ ਫੌਜਦਾਰੀ ਕੇਸਾਂ ਦੇ ਤੱਥ ਛੁਪਾਉਣ ਕਾਰਨ ਉਹ ਪਾਸਪੋਰਟ ਬਣਾ ਕੇ ਵਿਦੇਸ਼ ਜਾਣ ਵਿੱਚ ਸਫ਼ਲ ਹੋ ਗਿਆ। ਕਾਰੋਬਾਰੀਆਂ ਨੂੰ ਵਿਦੇਸ਼ ਤੋਂ ਫ਼ਿਰੌਤੀ ਲਈ ਆ ਰਹੇ ਧਮਕੀ ਭਰੇ ਫੋਨਾਂ ਦੀ ਸਾਜਿਸ਼ ਵਿੱਚ ਉਸ ਗੈਂਗਸਟਰ  ਦਾ ਨਾਂਅ ਆਉਣ 'ਤੇ ਇਸ ਮਾਮਲੇ ਦੀ ਪੋਲ ਖੁੱਲੀ ਹੈ।

ਇਸ ਤੋਂ ਬਾਅਦ ਥਾਣਾ ਸਦਰ ਪੁਲੀਸ ਸਾਂਝ ਕੇਂਦਰ ਵਿਖੇ ਤਾਇਨਾਤ ਤਤਕਾਲੀ ਏਐੱਸਆਈ ਪ੍ਰਭਦਿਆਲ ਸਿੰਘ ਐਂਟੀ ਹਿਊਮਨ ਟਰੈਫਿੰਗ ਸੈੱਲ ਵਿਖੇ ਤਾਇਨਾਤ ਹੌਲਦਾਰ ਗੁਰਵਿੰਦਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।

ਪੁਲਸ ਸੂਤਰਾਂ ਮੁਤਾਬਕ ਸੁਖਦੂਲ ਸਿੰਘ ਉਰਫ ਸੁੱਖਾ ਪਿੰਡ ਦੁੱਨੇਕੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਸਨ ਅਤੇ ਉਹ ਕੁਝ ਕੇਸਾਂ ਵਿੱਚੋਂ ਬਰੀ ਹੋ ਗਿਆ ਸੀ ਅਤੇ ਕੁਝ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਸਨ।

ਇਕ ਪੁਲਸ ਅਧਿਕਾਰੀ ਮੁਤਾਬਕ ਸ਼ਹਿਰ ਵਿਚ ਕਾਰੋਬਾਰੀਆਂ ਨੂੰ ਫਿਰੌਤੀ ਲਈ ਆ ਰਹੇ ਧਮਕੀ ਭਰੇ ਫੋਨਾਂ ਦੀ ਸਾਜ਼ਿਸ਼ ਵਿੱਚ ਵਿਦੇਸ਼ ਵਿੱਚੋਂ ਸੁਖਦੂਲ ਸਿੰਘ ਉਰਫ ਸੁੱਖਾ ਦਾ ਨਾਂ ਵੀ ਆ ਰਿਹਾ ਹੈ। ਇਸ ਤੋਂ ਬਾਅਦ ਪੂਰੇ ਮਾਮਲੇ ਦੀ ਪੋਲ ਖੁੱਲ੍ਹੀ ਤੇ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋDeep Sidhu Case Hearing: ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ

ਇਹ ਵੀ ਪੜ੍ਹੋShortage of Corona Vaccine: ਪੰਜਾਬ, ਦਿੱਲੀ ਤੇ ਮਹਾਰਾਸ਼ਟਰ ’ਚ ਕੋਰੋਨਾ ਵੈਕਸੀਨ ਦੀ ਘਾਟ ? ਕੇਂਦਰ ਸਰਕਾਰ ਨੇ ਦੱਸੀ ਅਸਲੀਅਤ

ਇਹ ਵੀ ਪੜ੍ਹੋTrade talks: ਭਾਰਤ ਤੇ ਕੈਨੇਡਾ ਵਿਚਾਲੇ 4 ਸਾਲਾਂ ਪਿੱਛੋਂ ਵਪਾਰਕ ਗੱਲਬਾਤ ਇਸੇ ਮਹੀਨੇ ਮੁੜ ਸ਼ੁਰੂ ਹੋਣ ਦੇ ਆਸਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget