ਪੜਚੋਲ ਕਰੋ

ਰਿਸ਼ਵਤ ਲੈਂਦਾ ਸਿਪਾਹੀ ਤੇ ਇੱਕ ਹੋਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਮੋਗਾ ਜ਼ਿਲੇ ਦੇ ਪਿੰਡ ਹਰੀਏਵਾਲਾ ਦੇ ਵਸਨੀਕ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਚੰਡੀਗੜ: ਮੋਗਾ ਦੀ ਵਿਜੀਲੈਂਸ ਟੀਮ ਨੇ ਇੱਕ ਸਿਪਾਹੀ ਇਕਬਾਲ ਸਿੰਘ ਅਤੇ ਇੱਕ ਆਮ ਮੁਲਜ਼ਮ ਸਿਮਰਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਮੋਗਾ ਜ਼ਿਲੇ ਦੇ ਪਿੰਡ ਹਰੀਏਵਾਲਾ ਦੇ ਵਸਨੀਕ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦੋ ਸਿਪਾਹੀਆਂ ਸਰਬਜੀਤ ਸਿੰਘ ਅਤੇ ਇਕਬਾਲ ਸਿੰਘ ਤੋਂ ਇਲਾਵਾ ਦੋ ਆਮ ਵਿਅਕਤੀਆਂ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਮਾਮਲਾ ਦਰਜ ਕੀਤਾ ਹੈ। ਦਰਅਸਲ ਇਹ ਲੋਕ ਇਕ ਬੱਸ ਆਪਰੇਟਰ ਨੂੰ ਪੁਲਿਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਲੈ ਰਹੇ ਸਨ।

ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦੱਸਿਆ ਹੈ ਕਿ ਉਹ ਇੱਕ ਮਿੰਨੀ ਬੱਸ ਆਪਰੇਟਰ ਹੈ ਅਤੇ ਉਕਤ ਮੁਲਜ਼ਮ ਉਸ ਨੂੰ ਨਸ਼ੀਲੇ ਪਦਾਰਥ ਰੱਖਣ ਦਾ ਡਰਾਵਾ ਦੇ ਕੇ ਪੁਲਿਸ ਕੇਸ ਨਾ ਦਰਜ ਕਰਨ ਲਈ 1 ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਬਾਅਦ ਵਿਚ ਸੌਦਾ 50 ਹਜ਼ਾਰ ਰੁਪਏ ਵਿੱਚ ਤੈਅ ਹੋਇਆ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਟੀਮ ਨੇ ਮੁਲਜ਼ਮ ਸਿਪਾਹੀ ਇਕਬਾਲ ਸਿੰਘ ਅਤੇ ਉਸ ਦੇ ਸਾਥੀ ਸਿਮਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕੀਤਾ।

ਉਨ੍ਹਾਂ ਦੱਸਿਆ ਕਿ ਉਕਤ ਚਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰਿਸ਼ਵਤ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget