ਪੜਚੋਲ ਕਰੋ

ਆਈਲੈਟਸ 'ਚ ਨਾ ਆਏ ਬੈਂਡ ਤਾਂ ਇਕਲੌਤੇ ਪੁੱਤਰ ਦੇ ਚੁੱਕਿਆ ਖਤਰਨਾਕ ਕਦਮ

ਪੰਜਾਬੀ ਨੌਜਵਾਨ ਵਿਦੇਸ਼ ਜਾਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਕੋਠੇ ਸਮਾਲਸਰ ਵਿੱਚ ਸਾਹਮਣੇ ਆਇਆ। ਇੱਥੇ ਇਕ ਨੌਜਵਾਨ ਨੇ ਆਈਲੈਟਸ ’ਚ ਲੋੜੀਂਦੇ ਬੈਂਡ ਨਾ ਆਉਣ ਕਰਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋਈ ਹੈ।

ਮੋਗਾ: ਪੰਜਾਬੀ ਨੌਜਵਾਨ ਵਿਦੇਸ਼ ਜਾਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਕੋਠੇ ਸਮਾਲਸਰ ਵਿੱਚ ਸਾਹਮਣੇ ਆਇਆ। ਇੱਥੇ ਇਕ ਨੌਜਵਾਨ ਨੇ ਆਈਲੈਟਸ ’ਚ ਲੋੜੀਂਦੇ ਬੈਂਡ ਨਾ ਆਉਣ ਕਰਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਨਹਿਰ ’ਚੋਂ ਬਰਾਮਦ ਹੋਈ ਹੈ। ਦਰਅਸਲ ਮ੍ਰਿਤਕ ਧਰਮਪਾਲ ਸਿੰਘ (20) ਵਿਦੇਸ਼ ਜਾਣ ਦਾ ਚਾਹਵਾਨ ਸੀ। ਉਸ ਨੇ ਕਾਫੀ ਤਿਆਰੀ ਕਰਕੇ ਆਈਲੈਟਸ ਦਾ ਟੈਸਟ ਦਿੱਤਾ। ਟੈਸਟ ਵਿੱਚੋਂ ਲੋੜੀਂਦੇ ਬੈਂਡ ਨਾ ਆਉਣ ਕਰਕੇ ਉਹ ਪ੍ਰੇਸ਼ਾਨ ਸੀ। ਇਸ ਲਈ ਉਸ ਨੇ ਖੁਦਕੁਸ਼ੀ ਕਰ ਲਈ। ਧਰਮਪਾਲ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਧਰਮਪਾਲ ਦੇ ਪਿਤਾ ਜੋਗਿੰਦਰ ਸਿੰਘ ਦੇ ਬਿਆਨ ਅਨੁਸਾਰ ਉਸ ਦਾ ਪੁੱਤਰ ਵਿਦੇਸ਼ ਜਾਣ ਦਾ ਚਾਹਵਾਨ ਸੀ। ਉਹ ਆਈਲੈਟਸ ’ਚ ਘੱਟ ਬੈਂਡ ਆਉਣ ਕਰਕੇ ਦਿਮਾਗ਼ੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਤੇ 25 ਫਰਵਰੀ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ। ਉਸ ਦੀ ਪਰਿਵਾਰ ਵੱਲੋਂ ਤਲਾਸ਼ ਕੀਤੀ ਗਈ ਪਰ ਕੋਈ ਜਾਣਕਾਰੀ ਨਹੀਂ ਮਿਲੀ ਤੇ ਹੁਣ ਉਸ ਦੀ ਲਾਸ਼ ਪੰਜਗਰਾਈਂ ਨਹਿਰ ’ਚੋਂ ਮਿਲੀ ਹੈ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget