ਪੜਚੋਲ ਕਰੋ
ਅਦਾਲਤ ਨੇ ਸਾਬਕਾ DGP ਸੁਮੇਧ ਸੈਣੀ ਬਾਰੇ ਸੁਣਾਇਆ ਫੈਸਲਾ
29 ਸਾਲ ਪੁਰਾਣੇ ਕੇਸ 'ਚ ਸਾਬਕਾ ਡੀਜੀਪੀ ਖਿਲਾਫ ਮੋਹਾਲੀ ਦੇ ਮਟੌਰ ਥਾਣੇ 'ਚ ਸਾਬਕਾ DGP ਖਿਲਾਫ FIR ਦਰਜ ਕੀਤੀ ਗਈ ਸੀ

ਪੁਰਾਣੀ ਤਸਵੀਰ
ਚੰਡੀਗੜ੍ਹ: ਪੁੰਜਾਬ ਪੁਲਿਸ ਦੇ ਸਾਬਕਾ DGP ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਮੁਹਾਲੀ ਅਦਾਲਤ ਨੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ ਹੋਈ ਸੀ। ਇਸ ਮਗਰੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
29 ਸਾਲ ਪੁਰਾਣੇ ਕੇਸ 'ਚ ਸਾਬਕਾ ਡੀਜੀਪੀ ਖਿਲਾਫ ਮੋਹਾਲੀ ਦੇ ਮਟੌਰ ਥਾਣੇ 'ਚ ਸਾਬਕਾ DGP ਖਿਲਾਫ FIR ਦਰਜ ਕੀਤੀ ਗਈ ਸੀ
ਇਹ ਮਾਮਲਾ 1991 ਦਾ ਹੈ। ਇਸ 'ਚ ਸਾਬਕਾ IAS ਅਫਸਰ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾਹ ਕਰਨ ਦੇ ਇਲਜ਼ਾਮ ਹਨ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ




















