ਪੜਚੋਲ ਕਰੋ

ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਮੁਹਾਲੀ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਰੀ

ਮੁਹਾਲੀ ਕੋਰਟ ਨੇ ਸ਼ਨੀਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ਼ ਨਵੇਂ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ।ਸੈਣੀ ਕਰੀਬ ਤਿੰਨ ਦਹਾਕੇ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਕੇਸ 'ਚ ਲੋੜਿੰਦਾ ਹੈ।

ਮੁਹਾਲੀ: ਮੁਹਾਲੀ ਕੋਰਟ ਨੇ ਸ਼ਨੀਵਾਰ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ।ਸੈਣੀ ਕਰੀਬ ਤਿੰਨ ਦਹਾਕੇ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਕੇਸ 'ਚ ਲੋੜਿੰਦਾ ਹੈ।ਸਾਬਕਾ ਡੀਜੀਪੀ ਸੁਮੇਧ ਸੈਣੀ ਜੈਡ ਸਕਿਉਰਿਟੀ ਦੇ ਬਾਵਜੂਦ ਅੰਡਰ ਗਰਾਉਂਡ ਹੈ।ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ 'ਚ ਲੱਗੀ ਹੋਈ ਹੈ। ਮੁਹਾਲੀ ਕੋਰਟ ਨੇ ਹੁਣ ਸੈਣੀ ਖਿਲ਼ਾਫ ਵਾਰੰਟ ਜਾਰੀ ਕਰ ਪੁਲਿਸ ਨੂੰ ਕਿਹਾ ਹੈ ਕਿ ਉਹ ਸੈਣੀ ਨੂੰ 25 ਸਤੰਬਰ ਤੱਕ ਅਦਾਲਤ ਅੱਗੇ ਪੇਸ਼ ਕਰੇ।ਸੈਣੀ ਖਿਲਾਫ਼ ਇਹ ਵਾਰੰਟ ਗੈਰ ਜ਼ਮਾਨਤੀ ਹਨ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਹੋ ਚੁੱਕੀ ਹੈ। ਸੈਣੀ ਖਿਲਾਫ ਆਈਪੀਸੀ ਦੀ ਧਾਰਾ 364, 201, 344, 330, 219, 120B ਅਤੇ 302 ਤਹਿਤ ਮੁਹਾਲੀ ਦੇ ਮਟੋਰ ਥਾਣੇ 'ਚ ਮਾਮਲਾ ਦਰਜ ਹੈ। ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਮੁਹਾਲੀ ਕੋਰਟ ਨੇ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਰੀ ਇਹ ਵੀ ਪੜ੍ਹੋFarmer's Success Stoty: ਬਾਪ ਦੇ ਕੈਂਸਰ ਨਾਲ ਲੱਗਾ ਵੱਡਾ ਝਟਕਾ, ਫੇਰ ਸ਼ੁਰੂ ਕੀਤੀ ਨੈਚੂਰਲ ਖੇਤੀ, ਅੱਜ ਕਮਾ ਰਿਹਾ ਸਾਲਾਨਾ 27 ਲੱਖ

ਟਾਪ ਹੈਡਲਾਈਨ

ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਮੰਦਭਾਗੀ ਖ਼ਬਰ! CA ਨੇ ਪਤਨੀ ਨਾਲ ਕੀਤੀ ਆਤਮਹੱਤਿਆ, ਇਲਾਕੇ 'ਚ ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget