ਪੜਚੋਲ ਕਰੋ

ਨੌਜਵਾਨ ਦਾ ਗੁਪਤ ਅੰਗ ਕੱਟਣ ਵਾਲੇ ਕਿੰਨਰਾਂ ਨੂੰ ਕੈਦ

ਨੌਜਵਾਨ ਦਾ ਗੁਪਤ ਅੰਗ ਕੱਟਣ ਵਾਲੇ ਦੋ ਕਿੰਨਰਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਮੁਹਾਲੀ ਅਦਾਲਤ ਨੇ ਸੁਣਾਈ। ਕਿੰਨਰਾਂ ਨੇ 10 ਸਾਲ ਪਹਿਲਾਂ ਨੌਜਵਾਨ ਦਾ ਗੁਪਤ ਅੰਗ ਕੱਟ ਦਿੱਤਾ ਸੀ। ਇਸ ਕੇਸ ਵਿੱਚ ਦੋ ਕਿੰਨਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਕਿੰਨਰ ਜੀਤ ਰਾਣੀ ਮਹੰਤ ਨੂੰ 3 ਸਾਲ ਦੀ ਕੈਦ ਤੇ 15 ਹਜ਼ਾਰ ਰੁਪਏ ਜੁਰਮਾਨਾ ਤੇ ਪੂਜਾ ਰਾਣੀ ਮਹੰਤ ਨੂੰ 4 ਸਾਲ ਦੀ ਕੈਦ ਤੇ 15 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਚੰਡੀਗੜ੍ਹ: ਨੌਜਵਾਨ ਦਾ ਗੁਪਤ ਅੰਗ ਕੱਟਣ ਵਾਲੇ ਦੋ ਕਿੰਨਰਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਮੁਹਾਲੀ ਅਦਾਲਤ ਨੇ ਸੁਣਾਈ। ਕਿੰਨਰਾਂ ਨੇ 10 ਸਾਲ ਪਹਿਲਾਂ ਨੌਜਵਾਨ ਦਾ ਗੁਪਤ ਅੰਗ ਕੱਟ ਦਿੱਤਾ ਸੀ। ਇਸ ਕੇਸ ਵਿੱਚ ਦੋ ਕਿੰਨਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਕੇਸ ਵਿੱਚ ਕਿੰਨਰ ਜੀਤ ਰਾਣੀ ਮਹੰਤ ਨੂੰ 3 ਸਾਲ ਦੀ ਕੈਦ ਤੇ 15 ਹਜ਼ਾਰ ਰੁਪਏ ਜੁਰਮਾਨਾ ਤੇ ਪੂਜਾ ਰਾਣੀ ਮਹੰਤ ਨੂੰ 4 ਸਾਲ ਦੀ ਕੈਦ ਤੇ 15 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਕਾਬਲੇਗੌਰ ਹੈ ਜੂਨ 2009 ਦੇ ਇਸ ਮਾਮਲੇ ’ਚ ਪੀੜਤ ਰਾਜੇਸ਼ ਡੀਜੀਪੀ ਦੇ ਦਫ਼ਤਰ ਦਾ ਬੂਹਾ ਖੜਕਾਇਆ ਸੀ। ਇਸ ਤੋਂ ਬਾਅਦ ਡੀਜੀਪੀ ਦੇ ਨਿੱਜੀ ਦਖ਼ਲ ਮਗਰੋਂ ਖਰੜ ਸਿਟੀ ਥਾਣੇ ਵਿੱਚ ਜੀਤ ਰਾਣੀ ਮਹੰਤ ਤੇ ਪੂਜਾ ਰਾਣੀ ਮਹੰਤ ਦੇ ਖ਼ਿਲਾਫ਼ ਧਾਰਾ 342, 326, 328, 506 ਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਅਦਾਲਤ ਵਿੱਚ ਚੱਲ ਰਹੀ ਸੀ। ਸੋਮਵਾਰ ਨੂੰ ਖੁੱਲ੍ਹੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਦੌਰਾਨ ਉਕਤ ਦੋਵੇਂ ਕਿੰਨਰਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਉਧਰ, ਜੀਤ ਰਾਣੀ ਮਹੰਤ ਵੱਲੋਂ ਮੌਕੇ ’ਤੇ ਜੁਰਮਾਨੇ ਦੀ ਰਾਸ਼ੀ ਦਾ ਭੁਗਤਾਨ ਕਰਨ ਤੋਂ ਬਾਅਦ ਅਦਾਲਤ ਨੇ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਜਦੋਂਕਿ ਪੂਜਾ ਰਾਣੀ ਮਹੰਤ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget