ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਮੋਹਾਲੀ ਦੇ ਸਾਬਕਾ ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਰਾਖਵਾਂ ਰੱਖਿਆ ਫੈਸਲਾ , ਕਿਸੇ ਸਮੇਂ ਵੀ ਸੁਣਾਇਆ ਜਾ ਸਕਦੈ ਫੈਸਲਾ

Punjab News : ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ਵਿੱਚ ਹੁਣ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ। ਦਰਅਸਲ 'ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ।

ਦਰਅਸਲ 'ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਜੀਤੀ ਸਿੱਧੂ ਵੱਲੋਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਸੀ। ਦਸੰਬਰ ਮਹੀਨੇ ਦੇ ਆਖੀਰਲੇ ਦਿਨਾਂ ਵਿੱਚ ਨਿਗਮ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਅਹੁਦੇ ਤੋਂ ਹਟਾ ਦਿੱਤਾ ਸੀ। ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਵਿਵੇਕ ਪ੍ਰਤਾਪ ਸਿੰਘ ਆਈਏਐਸ ਦੇ ਦਸਤਖਤਾਂ ਹੇਠ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਸੀ ਕਿ ਸਰਕਾਰ ਦੇ ਸਾਹਮਣੇ ਅਮਰਜੀਤ ਸਿੰਘ ਸਿੱਧੂ ਵੱਲੋਂ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 63 ਦੀ ਉਲੰਘਣਾ ਕਾਰਨ ਉਨ੍ਹਾਂ ਨੂੰ ਕੌਂਸਲਰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਹਿ ਜਾਂਦਾ। ਇਸ ਲਈ ਪੰਜਾਬ ਦੇ ਰਾਜਪਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 36 ਵਿੱਚ ਪ੍ਰਦਾਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਕੌਂਸਲਰ ਪਦ ਤੋਂ ਹਟਾਉਣ ਦਾ ਹੁਕਮ ਕਰਦੇ ਹਨ। 

 ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget