ਪੜਚੋਲ ਕਰੋ

ਕੋਰੋਨਾ ਦੌਰ 'ਚ ਮੁਫ਼ਤ ਇਸ ਇੰਡਸਟਰੀ ਨੇ ਲਾਇਆ ਆਕਸੀਜਨ ਦਾ 'ਲੰਗਰ'

ਸਨਅਤਾਂ ਲਈ ਵੱਖ-ਵੱਖ ਗੈਸਾਂ ਦਾ ਨਿਰਮਾਣ ਕਰਨ ਵਾਲੀ ਕੰਪਨੀ ਦੇ ਮਾਲਕ ਨੇ ਕੋਰੋਨਾਵਾਇਰਸ ਦੀ ਦੂਜੀ ਲਹਿਰ ਕਾਰਨ ਆਪਣੀ ਪੂਰੀ ਮਸ਼ੀਨਰੀ ਸਿਰਫ ਮੈਡੀਕਲ ਆਕਸੀਜਨ ਬਣਾਉਣ ਵਿੱਚ ਲਾ ਦਿੱਤੀ ਹੈ। ਇਹ ਕੰਪਨੀ ਹਸਪਤਾਲਾਂ ਨੂੰ ਤਾਂ ਆਕਸੀਜਨ ਪਹੁੰਚਾ ਹੀ ਰਹੀ ਹੈ, ਉੱਥੇ ਹੀ ਲੋਕਾਂ ਲਈ ਆਕਸੀਜਨ ਮੁਫ਼ਤ ਵੰਡਣੀ ਵੀ ਸ਼ੁਰੂ ਕਰ ਦਿੱਤੀ ਹੈ।

ਮੁਹਾਲੀ: ਦੇਸ਼ ਵਿੱਚ coronavirus ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਅਜਿਹੇ ਚ ਕਈ ਥਾਵਾਂ ਤੋਂ ਆਕਸੀਜਨ ਦੀ ਘਾਟ ਦੀਆਂ ਖਬਰਾਂ ਵੀ ਆ ਰਹੀਆਂ ਹਨ I ਇਸ ਵਿਚ ਪੰਜਾਬ ਦੇ ਮੋਹਾਲੀ ਵਿੱਚ ਸਨਅਤੀ ਗੈਸਾਂ ਬਣਾਉਣ ਵਾਲੀ ਇਕ ਕੰਪਨੀ ਮੁਫ਼ਤ ਮੈਡੀਕਲ ਆਕਸੀਜਨ ਮੁਹੱਈਆ ਕਰਵਾ ਰਹੀ ਹੈI ਇਹ ਕੰਪਨੀ ਪੰਜਾਬ ਵਿਚ ਵੱਖ-ਵੱਖ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਸਪਲਾਈ ਕਰ ਰਹੀ ਹੈ।

Hitech Industries ਦੇ ਡਾਇਰੈਕਟਰ RS Sachdeva  ਨੇ ਦਸਿਆ ਕਿ ਉਹ ਕਈ ਸਾਲਾਂ ਤੋਂ ਲੋੜਵੰਦਾਂ ਨੂੰ ਘਰਾਂ ਵਿਚ ਮੁਫ਼ਤ ਆਕਸੀਜਨ ਦੇ ਰਹੇ ਹਨ ਅਤੇ ਹੁਣ corona ਦੇ ਚਲਦੇ ਆਕਸੀਜਨ ਦੀ ਮੰਗ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਪਹਿਲਾਂ ਉਹ ਆਪਣੇ ਹੀ ਸਿਲੰਡਰ ਵਿਚ ਆਕਸੀਜਨ ਦਿੰਦੇ ਸਨ। ਪਰ ਕਈ ਵਾਰ ਲੋਕਾਂ ਨੇ ਸਿਲੰਡਰ ਹੀ ਵਾਪਿਸ ਨਹੀਂ ਕੀਤੇ। ਇਸ ਕਰਕੇ ਹੁਣ ਜ਼ਿਆਦਾਤਰ ਲੋੜਵੰਦ ਆਪਣਾ ਸਿਲੰਡਰ ਭਰਵਾ ਕੇ ਲੈ ਜਾਂਦੇ ਹਨI

ਉਨ੍ਹਾਂ ਮੁਤਾਬਕ ਰੋਜ਼ਾਨਾ ਤਕਰੀਬਨ 80 ਸਿਲੰਡਰ ਲੋੜਵੰਦਾਂ ਲਈ ਭਰੇ ਜਾ ਰਹੇ ਹਨI ਕਈ ਹੋਰ ਰਾਜਾਂ ਤੋਂ ਵੀ coronvirus ਦੇ ਇਨਫੈਕਟੇਡ ਮਰੀਜਾਂ ਲਈ ਆਕਸੀਜਨ ਮੁਹੱਈਆ ਕਰਵਾਉਣ ਲਈ ਫੋਨ ਆ ਰਹੇ ਹਨ ਪਰ ਉਹ ਏਨੀ ਦੂਰ ਆਕਸੀਜਨ ਸਿਲੰਡਰ ਨਹੀਂ ਪਹੁੰਚਾ ਸਕਦੇI ਉਨ੍ਹਾਂ ਵੱਲੋਂ ਇਕ ਮੋਬਾਈਲ ਨੰਬਰ ਸੋਸ਼ਲ ਮੀਡਿਆ ਉੱਤੇ circulate  ਕੀਤਾ ਹੋਇਆ ਹੈ, ਜਿਸ ਉਤੇ ਲੋੜਵੰਦ ਕਾਲ ਕਰਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੇ ਇਸ ਮੈਸਜ ਨੂੰ viral ਤਾਂ ਕੀਤਾ ਹੈ ਪਰ ਇਸ ਵਿਚ ਇਹ ਨਹੀਂ ਦੱਸਿਆ ਹੈ ਕਿ ਕੰਪਨੀ Mohali ਵਿਚ ਹੈ। ਇਸ ਕਰਕੇ ਹੋਰ ਰਾਜਾਂ ਦੇ ਲੋਕ ਵੀ ਲਗਾਤਾਰ ਕਾਲ ਕਰ ਰਹੇ ਹਨ। ਨੰਬਰ ਏਨਾ busy ਹੈ ਇਕ ਮਿੰਟ ਵਿਚ 4 - 5 calls ਆ ਜਾਂਦੀਆਂ ਹਨI ਉਨ੍ਹਾਂ ਮੁਤਾਬਿਕ Coronavirus ਦੇ ਚਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਡਿਮਾਂਡ ਬਹੁਤ ਜ਼ਿਆਦਾ ਵੱਧ ਗਈ ਹੈI ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਹਾਲੇ ਤਕ ਆਕਸਜੀਨ ਦੀ shortage ਤਾਂ ਨਹੀਂ ਹੈ। ਪਰ ਜੋ ਹਾਲਾਤ ਹਨ ਕਮੀ ਵੀ ਹੋ ਸਕਦੀ ਹੈI 

ਉਨ੍ਹਾਂ ਨੇ ਦਸਿਆ ਕਿ ਹੁਣ ਜਦੋਂ coronavirus ਦੇ ਚਲਦੇ ਆਕਸੀਜਨ ਦੀ ਘਾਟ ਕਈ ਰਾਜਾਂ ਵਿਚ ਹੈ ਇਸ ਕਰਕੇ ਸੂਬਿਆਂ ਦੇ ਲੋਕਾਂ ਨਾਲ ਫੋਨ 'ਤੇ ਗੱਲ ਕਰਨ 'ਤੇ ਪਤਾ ਲਗਦਾ ਹੈ ਕਿ ਲੋਕਾਂ ਨੂੰ ਆਕਸੀਜਨ ਦੀ ਕਿੰਨੀ ਲੋੜ ਹੈ। ਆਕਸੀਜਨ ਦਾ ਸਿਲੰਡਰ ਭਰਵਾਉਣ ਆਏ ਇਕ ਬਜ਼ੁਰਗ ਨੇ ਦੱਸਿਆ ਕਿ ਉਹ ਰੋਜ਼ ਦੋ ਆਕਸੀਜਨ ਸਲੰਡਰ ਆਪਣੀ ਘਰਵਾਲੀ ਲਈ ਭਰਵਾਉਂਦੇ ਹਨI ਉਨ੍ਹਾਂ ਨੇ ਦਸਿਆ ਕਿ ਉਹ ਫੈਕਟਰੀ ਦੇ ਮਲਿਕ ਨੂੰ ਨਹੀਂ ਜਾਣਦੇ ਸਨ ਅਤੇ ਉਨ੍ਹਾਂ ਨੂੰ ਬਿਨਾ ਕਿਸੇ ਜਾਣ ਪਛਾਣ 'ਤੇ ਹੀ ਇਹ ਮੁਫ਼ਤ ਆਕਸੀਜਨ ਮੁਹੱਈਆ ਕਰਾਈ ਜਾਂਦੀ ਹੈ I 

ਟਾਪ ਹੈਡਲਾਈਨ

Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget