ਪੜਚੋਲ ਕਰੋ

Mohali 'ਚ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥਪੱਥ ਮਿਲੀ ਲਾਸ਼ , ਲੜਕੀ ਬੋਲੀ -"ਮੈਂ ਕੰਮ 'ਤੇ ਗਈ ਸੀ"

Mohali News : ਮੋਹਾਲੀ 'ਚ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਉਸਦੇ ਘਰ 'ਚੋਂ ਮਿਲੀ ਹੈ। ਇਹ ਨੌਜਵਾਨ ਪਿਛਲੇ ਕੁਝ ਸਾਲਾਂ ਤੋਂ ਇੱਕ ਲੜਕੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ।

Mohali News : ਮੋਹਾਲੀ 'ਚ ਇੱਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਉਸਦੇ ਘਰ 'ਚੋਂ ਮਿਲੀ ਹੈ। ਇਹ ਨੌਜਵਾਨ ਪਿਛਲੇ ਕੁਝ ਸਾਲਾਂ ਤੋਂ ਇੱਕ ਲੜਕੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਲੜਕੀ ਨੇ ਖੁਦ ਇਸ ਘਟਨਾ ਦੀ ਸੂਚਨਾ ਪੁਲਿਸ ਹੈਲਪਲਾਈਨ 'ਤੇ ਦਿੱਤੀ , ਜਿਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਘਟਨਾ ਮੰਗਲਵਾਰ ਸ਼ਾਮ 4 ਵਜੇ ਦੇ ਕਰੀਬ ਵਾਪਰੀ। ਨੌਜਵਾਨ ਦੀ ਪਛਾਣ ਜਸਪ੍ਰੀਤ (40) ਵਜੋਂ ਹੋਈ ਹੈ। ਉਹ ਸੈਕਟਰ 125 ਦੇ ਸਨੀ ਐਨਕਲੇਵ ਵਿੱਚ ਲੜਕੀ ਨਾਲ ਰਹਿੰਦਾ ਸੀ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਕੰਮ 'ਤੇ ਗਈ ਹੋਈ ਸੀ। ਜਦੋਂ ਉਹ ਸ਼ਾਮ ਨੂੰ ਘਰ ਵਾਪਸ ਆਈ ਤਾਂ ਉਸਨੇ ਜਸਪ੍ਰੀਤ ਨੂੰ ਖੂਨ ਨਾਲ ਲੱਥਪੱਥ ਦੇਖਿਆ। ਜਿਸ ਤੋਂ ਬਾਅਦ ਬਾਅਦ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ।

ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਪ੍ਰੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ। ਹਾਲ ਹੀ ਵਿੱਚ 5 ਫਰਵਰੀ ਨੂੰ ਬਲੌਂਗੀ ਇਲਾਕੇ ਵਿੱਚ ਇੱਕ ਮੋਟਰਸਾਈਕਲ ਹਾਦਸੇ ਵਿੱਚ ਉਸਦੇ ਮੱਥੇ 'ਤੇ ਗੰਭੀਰ ਸੱਟ ਲੱਗੀ ਸੀ, ਜਿਸ ਕਾਰਨ ਉਸਨੂੰ ਪੀਜੀਆਈ 'ਚੋਂ ਇਲਾਜ ਕਰਵਾਉਣਾ ਪਿਆ। ਪੁਲਿਸ ਦੇ ਅਨੁਸਾਰ ਜਸਪ੍ਰੀਤ ਦੀ ਮੌਤ ਪੁਰਾਣੇ ਜ਼ਖ਼ਮ ਤੋਂ ਜ਼ਿਆਦਾ ਖੂਨ ਵਗਣ ਕਾਰਨ ਹੋਈ। ਹਾਲਾਂਕਿ ਇਨ੍ਹਾਂ ਜਖਮਾਂ 'ਤੇ ਸੱਟ ਕਿਵੇਂ ਲੱਗੀ ,ਇਸਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਮੇਂ ਘਰ ਵਿੱਚ ਕੋਈ ਹੋਰ ਮੌਜੂਦ ਨਹੀਂ ਸੀ।

ਫੋਰੈਂਸਿਕ ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ

ਘਟਨਾ ਦੀ ਜਾਣਕਾਰੀ ਤੋਂ ਬਾਅਦ ਇੱਕ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਗਿਆ। ਟੀਮ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਲਾਸ਼ ਨੂੰ ਖਰੜ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਫਿਲਹਾਲ ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਸਾਜਿਸ਼ ਦੀ ਆਸ਼ੰਕਾ ਨਹੀਂ ਜਤਾਈ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Barnala ਲਾਠੀਚਾਰਜ ਮਾਮਲਾ: ਸਫਾਈ ਸੇਵਕਾਂ ਦੇ ਸਮਰਥਨ 'ਚ ‘ਪੰਜਾਬ ਬੰਦ’ ਨੂੰ ਮਿਲਿਆ ਪੂਰਨ ਹੁੰਗਾਰਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget