ਪੜਚੋਲ ਕਰੋ
ਮੁਹਾਲੀ ਨਗਰ ਨਿਗਮ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਸ਼ੁਰੂ
ਮੁਹਾਲੀ ਦੇ ਵਾਰਡ ਨੰ: 10 ਦੇ ਬੂਥ ਨੰ: 32 ਤੇ 33 ਵਿੱਚ ਕੁਝ ਗੜਬੜੀਆਂ ਕਾਰਨ ਬੁੱਧਵਾਰ ਨੂੰ ਮੁੜ ਵੋਟਾਂ ਪਈਆਂ ਸੀ।

Municipal_Elections
ਚੰਡੀਗੜ੍ਹ: ਮੁਹਾਲੀ ਨਗਰ ਨਿਗਮ ਚੋਣਾਂ ਦਾ ਨਤੀਜਾ ਅੱਜ ਆਏਗਾ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਮੁਹਾਲੀ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਕਾਰਨ ਬੁੱਧਵਾਰ ਨੂੰ ਇੱਥੇ ਵੋਟਾਂ ਦੀ ਗਿਣਤੀ ਨਹੀਂ ਹੋਈ ਸੀ।
ਦੱਸ ਦੀਏ ਕਿ ਮੁਹਾਲੀ ਦੇ ਵਾਰਡ ਨੰ: 10 ਦੇ ਬੂਥ ਨੰ: 32 ਤੇ 33 ਵਿੱਚ ਕੁਝ ਗੜਬੜੀਆਂ ਕਾਰਨ ਬੁੱਧਵਾਰ ਨੂੰ ਮੁੜ ਵੋਟਾਂ ਪਈਆਂ ਸੀ। ਪੰਜਾਬ ਦੀਆਂ 8 ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਸੱਤ ਨਗਰ ਨਿਗਮਾਂ ਅਬੋਹਰ, ਬਟਾਲਾ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ ਤੇ ਬਠਿੰਡਾ ’ਤੇ ਕਬਜ਼ਾ ਕਰ ਲਿਆ ਹੈ। ਮੁਹਾਲੀ ਦੇ ਨਤੀਜੇ ਅੱਜ ਆਉਣਗੇ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















