ਪੜਚੋਲ ਕਰੋ

Mohali News: ਪੰਜਾਬ ਨੂੰ ਵੱਡਾ ਤੋਹਫਾ! ਸੂਬੇ ਨੂੰ ਮਿਲਿਆ ਪਹਿਲਾ ਲੀਵਰ ਇੰਸਟੀਚਿਊਟ

First liver institute In Punjab:ਇਸ ਦਾ ਉਦਘਾਟਨ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇਸ ਵਿੱਚ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ

Mohali News: ਪੰਜਾਬ ਨੂੰ ਅੱਜ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਮਿਲ ਰਿਹਾ ਹੈ (First liver institute In Punjab)। ਇਸ ਦਾ ਉਦਘਾਟਨ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ। ਇਸ ਸੰਸਥਾ ਦੀ ਸਥਾਪਨਾ ਮੁਹਾਲੀ ਵਿੱਚ ਕੀਤੀ ਗਈ ਹੈ। ਇਸ ਵਿੱਚ ਲੀਵਰ ਨਾਲ ਸਬੰਧਤ ਬਿਮਾਰੀਆਂ ਦਾ ਬਹੁਤ ਹੀ ਆਧੁਨਿਕ ਤਕਨੀਕ ਨਾਲ ਇਲਾਜ ਕੀਤਾ ਜਾਵੇਗਾ। 

ਇਸ ਮੌਕੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਰਹਿਣਗੇ। ਹਸਪਤਾਲ ਵਿੱਚ ਸਟਾਫ਼ ਦੀ ਭਰਤੀ ਤੋਂ ਲੈ ਕੇ ਹੋਰ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਇਸ ਸੰਸਥਾ ਦੀ ਸਥਾਪਨਾ ਦਾ ਫੈਸਲਾ ਲਿਆ ਸੀ। ਉੱਤਰੀ ਭਾਰਤ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸੰਸਥਾਨ ਹੈ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਪੀਜੀਆਈ ਚੰਡੀਗੜ੍ਹ ਦੇ ਹੈਪੇਟੋਲੋਜੀ ਵਿਭਾਗ ਦੇ ਸਾਬਕਾ ਮੁਖੀ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਸੰਸਥਾ ਵੱਲੋਂ ਪਿਛਲੇ 8 ਮਹੀਨਿਆਂ ਤੋਂ ਓਪੀਡੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿੱਚ ਸੁਪਰ-ਸਪੈਸ਼ਲਿਟੀ ਦੇਖਭਾਲ, ਸਿਖਲਾਈ, ਖੋਜ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ। ਸੂਬੇ ਵਿੱਚ ਜਿਗਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਇਸ ਤੋਂ ਬਾਅਦ ਇਸ ਦਿਸ਼ਾ 'ਚ ਫੈਸਲਾ ਲਿਆ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਮੁਹਾਲੀ ਨੂੰ ਮੈਡੀਕਲ ਟੂਰਿਜ਼ਮ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਕਈ ਨਾਮੀ ਹਸਪਤਾਲ ਹਨ ਜਿੱਥੇ ਦੇਸ਼-ਵਿਦੇਸ਼ ਤੋਂ ਮਰੀਜ਼ ਇਲਾਜ ਲਈ ਆਉਂਦੇ ਹਨ। ਇਸ ਦੇ ਨਾਲ ਹੀ ਨਿਊ ਚੰਡੀਗੜ੍ਹ ਵਿੱਚ ਮੈਡੀਸਿਟੀ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਵਿਚ ਟਾਟਾ ਕੈਂਸਰ ਤੇ ਕਿੰਗ ਜਾਰਜ ਵਰਗੇ ਹਸਪਤਾਲ ਸਥਾਪਤ ਕੀਤੇ ਜਾ ਰਹੇ ਹਨ। ਸਰਕਾਰ ਨੂੰ ਉਮੀਦ ਹੈ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget