ਪੜਚੋਲ ਕਰੋ

ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਗਹਿਣਿਆਂ ਦੀ ਦੁਕਾਨ 'ਤੇ ਕੀਤੀ ਸੀ ਲੁੱਟ, ਜਾਣੋ ਪੂਰਾ ਮਾਮਲਾ

Punjab News: ਮੋਹਾਲੀ ਪੁਲਿਸ ਨੇ ਗੈਂਗਸਟਰ ਗਗਨਦੀਪ ਸਿੰਘ ਉਰਫ ਫੌਜੀ ਅਤੇ ਉਸ ਦੇ ਸਾਥੀ ਮਹੇਸ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ।

Punjab News: ਮੋਹਾਲੀ ਪੁਲਿਸ ਨੇ ਗੈਂਗਸਟਰ ਗਗਨਦੀਪ ਸਿੰਘ ਉਰਫ ਫੌਜੀ ਅਤੇ ਉਸ ਦੇ ਸਾਥੀ ਮਹੇਸ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਇਕ ਚੋਰੀ ਦਾ ਮੋਟਰਸਾਈਕਲ, 2 ਨਾਜਾਇਜ਼ ਪਿਸਤੌਲ ਅਤੇ 22 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

14 ਅਕਤੂਬਰ 2024 ਨੂੰ ਨਕਾਬਪੋਸ਼ ਨੌਜਵਾਨਾਂ ਨੇ ਜ਼ੀਰਕਪੁਰ ਦੇ ਲੋਹਗੜ੍ਹ ਵਿਖੇ ਦਿਵਿਆ ਜਵੈਲਰਸ ਦੀ ਦੁਕਾਨ ਨੂੰ ਪਿਸਤੌਲ ਦੀ ਨੋਕ 'ਤੇ ਲੁੱਟ ਲਿਆ ਸੀ। ਇਸ ਘਟਨਾ ਤੋਂ ਬਾਅਦ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਜਾਂਚ ਤੋਂ ਬਾਅਦ ਗੈਂਗਸਟਰ ਗਗਨਦੀਪ ਅਤੇ ਉਸ ਦੇ ਸਾਥੀ ਰਾਹੁਲ ਵੈਦ ਨੂੰ 20 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਕਿਵੇਂ ਸੁਲਝੀ ਲੁੱਟ ਦੀ ਗੁੱਥੀ ?

ਤਕਨੀਕੀ ਸਹਾਇਤਾ ਅਤੇ ਖੁਫੀਆ ਸੂਤਰਾਂ ਦੀ ਮਦਦ ਨਾਲ ਪੁਲਿਸ ਨੇ ਗੈਂਗਸਟਰ ਗਗਨਦੀਪ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਗਗਨਦੀਪ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਫਿਰੌਤੀ ਅਤੇ ਨਾਜਾਇਜ਼ ਹਥਿਆਰਾਂ ਦੇ ਮਾਮਲੇ ਦਰਜ ਹਨ।

ਰਾਹੁਲ ਵੈਦ ਨੇ ਸਾਂਝੀ ਕਾਰਵਾਈ ਕਰਦਿਆਂ ਫੜਿਆ

ਜ਼ੀਰਕਪੁਰ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਪੰਚਕੂਲਾ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਰਾਹੁਲ ਵੈਦ ਨੂੰ ਗ੍ਰਿਫਤਾਰ ਕੀਤਾ ਹੈ। ਆਪਰੇਸ਼ਨ ਦੌਰਾਨ ਰਾਹੁਲ ਨੇ ਆਪਣੀ ਕਾਰ ਪੁਲਿਸ ਵਾਲਿਆਂ 'ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਰਾਹੁਲ 'ਤੇ ਕਈ ਗੰਭੀਰ ਅਪਰਾਧਿਕ ਮਾਮਲੇ ਵੀ ਦਰਜ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

ਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾਭਗਵੰਤ ਮਾਨ ਨੇ ਕਰਮਜੀਤ ਅਨਮੋਲ ਨੇ ਲਾਏ ਸੁਰ , ਸੁਣੋ ਲਾਈਵ ਗੀਤਨਹੀਂ ਦਿੱਤੇ ਪੈਸੇ , ਫੱਸ ਗਏ Rapper ਬਾਦਸ਼ਾਹ , ਹੁਣ ਭੁਗਤੋ ਕੇਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ

Embed widget