ਪੜਚੋਲ ਕਰੋ

Mohali News : ਮੋਹਾਲੀ ਪੁਲਿਸ ਨੇ ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕੀਤਾ ਕਾਬੂ

Mohali News : ਮੋਹਾਲੀ ਪੁਲਿਸ ਵੱਲੋਂ ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਕੇ ਦੂਜੇ ਜ਼ਿਲਿਆਂ ਵਿੱਚ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸਬੰਧੀ ਮੋਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ।

Mohali News : ਮੋਹਾਲੀ ਪੁਲਿਸ ਵੱਲੋਂ ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਕੇ ਦੂਜੇ ਜ਼ਿਲਿਆਂ ਵਿੱਚ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਸਬੰਧੀ ਮੋਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਚੋਰਾਂ ਤੋਂ 4,08150 ਰੁਪਏ, 8 ਗੱਡੀਆਂ ਤੇ 8 ਮੋਟਰਸਾਈਕਲ ਬਰਾਮਦ ਕੀਤੇ ਹਨ ਅਤੇ ਇਹ ਇਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲਿਆਂ ਵਿੱਚ ਜਾ ਕੇ ਵੇਚਦੇ ਸਨ।

 ਐਸਐਸਪੀ ਡਾਕਟਰ ਸੰਦੀਪ ਗਰਗ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ, ਸੀ.ਆਈ.ਏ ਸਟਾਫ, ਮੋਹਾਲੀ ਵੱਲੋ ਸਾਲ 2021 ਤੋਂ ਜ਼ਿਲ੍ਹਾ ਮੋਹਾਲੀ, ਹਰਿਆਣਾ, ਦਿੱਲੀ ਅਤੇ ਯੂ.ਪੀ ਦੇ ਏਰੀਆ ਵਿੱਚੋਂ ਗੱਡੀਆ ਅਤੇ ਮੋਟਰਸਾਇਕਲ ਚੋਰੀ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰਕੇ ਉਹਨਾ ਪਾਸੋ ਚੋਰੀ ਦੀਆ 35 ਕਾਰਾਂ, ਸਕੂਟਰ/ਮੋਟਰਸਾਇਕਲ ਅਤੇ Scrap ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਉਨ੍ਹਾਂ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਜ਼ਿਲ੍ਹੇ ਵਿੱਚ ਵਹੀਕਲ ਚੋਰੀ ਹੋਣ ਸਬੰਧੀ ਮੁਕੱਦਮਾ ਨੰਬਰ 12 ਮਿਤੀ 16-01-2023 ਅ/ਧ 379, 411 ਭ:ਦ:, ਥਾਣਾ ਫੇਸ-8, ਮੋਹਾਲੀ ਦਰਜ ਰਜਿਸਟਰ ਸੀ, ਜਿਸ ਦੀ ਤਫਤੀਸ਼ ਦੌਰਾਨ ਨਿਮਨ ਲਿਖਤ ਅਨੁਸਾਰ ਗਿਰੋਹ ਦੇ ਮੈਂਬਰ ਗ੍ਰਿਫਤਾਰ ਕਰਕੇ ਉਨ੍ਹਾ ਪਾਸੋਂ ਬ੍ਰਾਮਦਗੀ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਗਿਰੋਹ ਨੂੰ ਕਾਬੂ ਕਰਨ ਨਾਲ ਜਿਲ੍ਹਾ ਮੋਹਾਲੀ ਵਿੱਚ ਵਹੀਕਲ ਚੋਰੀ ਹੋਣ ਦੇ ਕਰੀਬ 20 ਮੁਕੱਦਮੇ ਟਰੇਸ ਕਰਕੇ 31 ਵਹੀਕਲ ਬ੍ਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
 
ਇਸ ਤੋਂ ਇਲਾਵਾ ਸਮਰਾਲਾ ਪੁਲਿਸ ਨੇ ਸਮਰਾਲਾ ਇਲਾਕੇ ਵਿੱਚ ਮੋਬਾਇਲ ਦੀਆਂ ਲੁੱਟਾ ਖੋਹਾਂ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਇਹ ਵਿਅਕਤੀ ਵਿਆਹ ਤੋਂ ਬਾਅਦ ਘਰ ਦਾ ਖਰਚਾ ਚਲਾਉਣ ਲਈ ਕਾਰਪੇਂਟਰ ਤੋਂ ਲੁਟੇਰਾ ਬਣ ਗਿਆ। ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦਿਆਂ ਡੀਐਸਪੀ ਵਰਿਆਮ ਖਹਿਰਾ ਨੇ ਦੱਸਿਆ ਕਿ ਹਰਦੀਪ ਸਿੰਘ ਉਰਫ ਮਨੀ ਵਾਸੀ ਖੱਟੜਾ ਚੌਹਾਰਮ ਡੇਹਲੋਂ ਜਿਲਾ ਲੁਧਿਆਣਾ ਜੋ ਕਿ ਸਮਰਾਲਾ ਵਿਖੇ ਖੰਨਾ ਰੋਡ 'ਤੇ ਕਮਲ ਕਾਲੋਨੀ ਵਿਚ ਪਿਛਲੇ ਚਾਰ ਮਹੀਨਿਆਂ ਤੋਂ ਕਿਰਾਏ ਤੇ ਰਹਿੰਦਾ ਸੀ ਜੋ ਕਿ ਭੋਲੇ ਭਾਲੇ ਆਮ ਲੋਕਾਂ ਤੋਂ ਜਬਰਦਸਤੀ ਮੋਬਾਈਲ ਖੋਹ ਲੈਂਦਾ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤੋਂ ਅਲੱਗ ਅਲੱਗ ਤਰ੍ਹਾਂ ਦੇ 12 ਮੋਬਾਈਲ ਬਰਾਮਦ ਹੋਏ ਹਨ ਅਤੇ ਹੋਰ ਵੀ ਲਗਭਗ 6 ਮੋਬਾਈਲ ਵੀ ਬਰਾਮਦ ਕੀਤੇ ਜਾਣਗ। ਡੀਐਸਪੀ ਸਮਰਾਲਾ ਦੇ ਦੱਸਿਆ ਕਿ ਇਹ ਵਿਅਕਤੀ ਆਪਣੇ ਤੋਂ ਛੋਟੇ ਜਾਂ ਕਮਜ਼ੋਰ ਵਿਅਕਤੀ ਤੋਂ ਹੀ ਖੋਹ ਲੈਂਦਾ ਸੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Embed widget