ਪੜਚੋਲ ਕਰੋ

Mohali Police Encounter With Gangster : ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਗੋਲੀ ਲੱਗਣ ਤੋਂ ਬਾਅਦ ਫੜਿਆ, 3 ਹਥਿਆਰ ਬਰਮਾਦ

ਇਸ ਵਿੱਚ ਗੈਂਗਸਟਰ ਅਨਿਲ ਬਿਸ਼ਨੋਈ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਨਿਲ ਬਿਸ਼ਨੋਈ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ...

Punjab News : ਮੰਗਲਵਾਰ ਦੇਰ ਸ਼ਾਮ ਮੋਹਾਲੀ ਪੁਲਿਸ ਅਤੇ ਇੱਕ ਗੈਂਗਸਟਰ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਗੈਂਗਸਟਰ ਅਨਿਲ ਬਿਸ਼ਨੋਈ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਨਿਲ ਬਿਸ਼ਨੋਈ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦਾ ਰਹਿਣ ਵਾਲਾ ਹੈ।

ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਨਿਲ ਬਿਸ਼ਨੋਈ ਇਕ ਜਗ੍ਹਾ 'ਤੇ ਲੁਕਿਆ ਹੋਇਆ ਹੈ। ਪੁਲਿਸ ਨੂੰ ਕਤਲ ਦੇ ਇਰਾਦੇ ਨਾਲ ਹਮਲਾ ਕਰਨ ਨਾਲ ਜੁੜੇ ਇੱਕ ਕਮਸ ਵਿੱਚ ਅਨਿਲ ਬਿਸ਼ਨੋਈ ਦੀ ਤਲਾਸ਼ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਮੌਕੇ 'ਤੇ ਮੌਜੂਦ ਪੁਲਿਸ ਟੀਮ ਨੇ ਜਦੋਂ ਅਨਿਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਸਾਹਮਣੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਜਿਹੇ 'ਚ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ।

ਕਿਸੇ ਹੋਰ ਸਾਥੀ ਦੀ ਤਲਾਸ਼ ਕਰ ਰਿਹਾ ਹੈ

ਪੁਲਿਸ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੌਕੇ 'ਤੇ ਦੋਸ਼ੀ ਕੋਲੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਬਾਅਦ 'ਚ ਪੁੱਛਗਿੱਛ ਤੋਂ ਬਾਅਦ ਤਿੰਨ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਉਸ ਦਾ ਇਕ ਸਾਥੀ ਉਸ ਨੂੰ ਮਿਲਣ ਆਉਣਾ ਸੀ, ਪਰ ਐਨਕਾਊਂਟਰ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਨਹੀਂ ਆਇਆ। ਪੁਲੀਸ ਕੋਲ ਉਸ ਬਾਰੇ ਪੂਰੀ ਜਾਣਕਾਰੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget