ਪੜਚੋਲ ਕਰੋ

Punjab News: ਮੰਤਰੀ ਬਣਨ ਤੋਂ ਬਾਅਦ ਬਿੱਟੂ ਪੰਜਾਬ 'ਚ ਆਹ ਪ੍ਰੋਜੈਕਟ ਕਰਵਾਉਣ ਜਾ ਰਹੇ ਪੂਰਾ, ਕਈ ਸਾਲਾਂ ਤੋਂ ਲਟਕ ਰਿਹਾ ਸੀ ਮਾਮਲਾ

Mohali-Rajpura broad gauge:  ਇਸ ਲਿੰਕ ਦੀ ਡੀਪੀਆਰ 2016-17 ਵਿੱਚ 312.53 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੀ। ਰਾਜ ਮੰਤਰੀ ਬਿੱਟ ਨੇ ਦੱਸਿਆ ਕਿ ਇਸ ਲਿੰਕ ਟਰੈਕ ਦੀ ਲੰਬਾਈ 38.880 ਕਿਲੋਮੀਟਰ ਹੈ। ਮੁਹਾਲੀ, ਫਤਹਿਗੜ੍ਹ ਸਾਹਿਬ

Mohali-Rajpura broad gauge: ਜਲਦੀ ਹੀ ਰਫਤਾਰ ਫੜੇਗਾ। ਰੇਲਵੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਹਰ ਸੰਭਵ ਕਦਮ ਚੁੱਕੇਗਾ। ਇਹ ਭਰੋਸਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਪ੍ਰਾਜੈਕਟ ਸਬੰਧੀ ਮੁੱਦਾ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਸਾਹਮਣੇ ਉਠਾਉਣਗੇ ਅਤੇ ਉਨ੍ਹਾਂ ਨੂੰ ਇਸ 'ਤੇ ਕੰਮ ਤੇਜ਼ ਕਰਨ ਲਈ ਕਹਿਣਗੇ। ਇਹ ਲਿੰਕ ਨਵੀਂ ਦਿੱਲੀ ਅੰਮ੍ਰਿਤਸਰ ਮੇਨ ਲਾਈਨ ਨਾਲ ਸਭ ਤੋਂ ਛੋਟੀ ਲਿੰਕ ਸਰਾਏ ਬੰਜਾਰਾ ਵਿਖੇ ਚੰਡੀਗੜ੍ਹ ਨੂੰ ਰਾਜ ਨਾਲ ਜੋੜੇਗਾ।

 ਫਿਲਹਾਲ ਇਹ ਸਫਰ ਅੰਬਾਲਾ ਤੋਂ ਹੋ ਕੇ 55 ਕਿਲੋਮੀਟਰ ਦਾ ਬੇਲੋੜਾ ਸਫਰ ਤੈਅ ਕਰਨਾ ਪੈਂਦਾ ਹੈ। ਇਸ ਲਿੰਕ ਟਰੈਕ ਦੇ ਨਿਰਮਾਣ ਨਾਲ ਮੁਹਾਲੀ ਨੂੰ ਰਾਜਪੁਰਾ-ਲੁਧਿਆਣਾ ਅਤੇ ਰਾਜਪੁਰਾ-ਬਠਿੰਡਾ ਟਰੈਕ ਨਾਲ ਜੋੜਨ ਦੀ ਸਹੂਲਤ ਮਿਲੇਗੀ।

 ਚੰਡੀਗੜ੍ਹ ਤੋਂ ਵਾਇਆ ਰਾਜਪੁਰਾ, ਪਟਿਆਲਾ, ਨਾਭਾ, ਧੂਰੀ, ਬਰਨਾਲਾ, ਬਠਿੰਡਾ ਅਤੇ ਅੱਗੇ ਰਾਜਸਥਾਨ ਲਈ ਸਿੱਧਾ ਰਸਤਾ ਹੋਵੇਗਾ। ਵਰਤਮਾਨ ਵਿੱਚ, ਇਹਨਾਂ ਰੂਟਾਂ 'ਤੇ ਰੇਲਗੱਡੀਆਂ ਅੰਬਾਲਾ ਰਾਹੀਂ ਜਾਂਦੀਆਂ ਹਨ।

ਤਿੰਨ ਜ਼ਿਲ੍ਹਿਆਂ ਵਿੱਚ ਜ਼ਮੀਨ ਦੀ ਲੋੜ ਪਵੇਗੀ

 ਇਸ ਲਿੰਕ ਦੀ ਡੀਪੀਆਰ 2016-17 ਵਿੱਚ 312.53 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੀ। ਰਾਜ ਮੰਤਰੀ ਬਿੱਟ ਨੇ ਦੱਸਿਆ ਕਿ ਇਸ ਲਿੰਕ ਟਰੈਕ ਦੀ ਲੰਬਾਈ 38.880 ਕਿਲੋਮੀਟਰ ਹੈ। ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਲੋੜੀਂਦਾ ਕੁੱਲ ਰਕਬਾ 43.192 ਹੈਕਟੇਅਰ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Embed widget