ਪੜਚੋਲ ਕਰੋ

Punjab News: ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਜ਼ਮੀਨਾਂ ਦੇ ਰੇਟਾਂ 'ਚ ਉਛਾਲ, ਇੱਕ ਕਰੋੜ ਪ੍ਰਤੀ ਏਕੜ ਦਾ ਛੜੱਪਾ

Mohali Rural Area Master Plan: ਪੰਜਾਬ 'ਚ ਜ਼ਮੀਨਾਂ ਦੇ ਰੇਟ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ ਦੋ ਸਾਲਾਂ ਅੰਦਰ ਹੀ ਕਈ ਇਲਾਕਿਆਂ ਵਿੱਚ ਖੇਤੀ ਵਾਲੀ ਜ਼ਮੀਨ ਦੇ ਰੇਟ ਦੁੱਗਣੇ ਹੋ ਗਏ ਹਨ।

Mohali Rural Area Master Plan: ਪੰਜਾਬ 'ਚ ਜ਼ਮੀਨਾਂ ਦੇ ਰੇਟ ਤੇਜ਼ੀ ਨਾਲ ਵਧ ਰਹੇ ਹਨ। ਪਿਛਲੇ ਦੋ ਸਾਲਾਂ ਅੰਦਰ ਹੀ ਕਈ ਇਲਾਕਿਆਂ ਵਿੱਚ ਖੇਤੀ ਵਾਲੀ ਜ਼ਮੀਨ ਦੇ ਰੇਟ ਦੁੱਗਣੇ ਹੋ ਗਏ ਹਨ। ਸ਼ਹਿਰੀ ਖੇਤਰਾਂ ਵਿੱਚ ਵੀ ਪਲਾਟਾਂ ਦੇ ਰੇਟ ਲਗਾਤਾਰ ਵਧ ਰਹੇ ਹਨ। ਮੁਹਾਲੀ ਸ਼ਹਿਰ ਨਾਲ ਲੱਗਦੇ ਪਿੰਡਾਂ ਵਿੱਚ ਤਾਂ ਜ਼ਮੀਨਾਂ ਦੀਆਂ ਕੀਮਤਾਂ ਚਾਰ ਤੋਂ ਪੰਜ ਕਰੋੜ ਰੁਪਏ ਏਕੜ ਤੱਕ ਪਹੁੰਚ ਗਈਆਂ ਹਨ। ਪਿਛਲੇ ਕੁਝ ਦਿਨਾਂ ਅੰਦਰ ਹੀ ਇੱਕ ਏਕੜ ਜ਼ਮੀਨ ਦਾ ਭਾਅ ਇੱਕ ਕਰੋੜ ਰੁਪਏ ਤੱਕ ਵਧ ਗਿਆ ਹੈ।

ਦਰਅਸਲ ਮੁਹਾਲੀ ਸ਼ਹਿਰ ਨਾਲ ਲੱਗਦੇ ਪਿੰਡਾਂ ਦੇ ਮਾਸਟਰ ਪਲਾਨ ਵਿੱਚ ਸੋਧ ਕੀਤੀ ਜਾਵੇਗੀ। ਉੱਥੋਂ ਦੀ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਖੇਤਰ ਵਿੱਚ ਬਦਲਿਆ ਜਾਵੇਗਾ। ਇਸ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਮਗਰੋਂ ਹੀ ਜ਼ਮੀਨ ਦੀਆਂ ਕੀਮਤਾਂ ਵਧਣ ਲੱਗੀਆਂ ਹਨ। 

ਸੂਤਰਾਂ ਮੁਤਾਬਕ ਸਰਕਾਰੀ ਨੋਟੀਫਿਕੇਸ਼ਨ ਕਾਰਨ ਇਲਾਕੇ ਵਿੱਚ ਜ਼ਮੀਨ ਦੇ ਰੇਟ ਵੀ ਵਧ ਗਏ ਹਨ। ਸਨੇਟਾ ਵਿੱਚ ਇੱਕ ਏਕੜ ਜ਼ਮੀਨ ਦਾ ਰੇਟ 4 ਕਰੋੜ ਰੁਪਏ ਤੱਕ ਸੀ। ਹੁਣ ਇਹ 5 ਕਰੋੜ ਰੁਪਏ ਹੋ ਗਿਆ ਹੈ। ਜ਼ੋਨ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ, ਇਹ ਰੇਟ ਹੋਰ ਵਧ ਜਾਣਗੇ। ਇਸ ਤੋਂ ਇਲਾਵਾ ਇਹ ਇਲਾਕਾ ਹਵਾਈ ਅੱਡੇ ਦੇ ਨੇੜੇ ਸਥਿਤ ਹੈ। ਭਾਰਤ ਮਾਲਾ ਪ੍ਰੋਜੈਕਟ ਅਧੀਨ ਬਣਾਈ ਜਾ ਰਹੀ ਨਵੀਂ ਸੜਕ ਵੀ ਇੱਥੋਂ ਲੰਘਦੀ ਹੈ।

ਸਰਕਾਰੀ ਸੂਤਰਾਂ ਮੁਤਾਬਕ ਖੇਤੀਬਾੜੀ ਜ਼ਮੀਨ ਨੂੰ ਰਿਹਾਇਸ਼ੀ ਖੇਤਰ ਵਿੱਚ ਬਦਲਣ ਸਬੰਧੀ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ। ਇਸ ਦੇ ਨਾਲ ਹੀ ਇਸ ਫੈਸਲੇ ਨਾਲ ਪਿੰਡਾਂ ਵਿੱਚ ਜ਼ਮੀਨ ਦੀਆਂ ਦਰਾਂ ਪੂਰੀ ਤਰ੍ਹਾਂ ਬਦਲ ਜਾਣਗੀਆਂ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਰੀਅਲ ਅਸਟੇਟ ਦੇ ਮਾਹਿਰਾਂ ਅਨੁਸਾਰ ਇਸ ਨਾਲ ਸ਼ਹਿਰੀ ਖੇਤਰ ਵਧੇਗਾ ਤੇ ਉੱਥੇ ਰਿਹਾਇਸ਼ੀ ਪ੍ਰੋਜੈਕਟ ਵੀ ਸਥਾਪਤ ਹੋਣਗੇ। ਇਸ ਨਾਲ ਲੋਕਾਂ ਦੀ ਆਮਦਨ ਵੀ ਵਧੇਗੀ।

ਹਾਸਲ ਜਾਣਕਾਰੀ ਅਨੁਸਾਰ, ਲਾਂਡਰਾਂ ਤੋਂ ਬਨੂੜ ਜਾਣ ਵਾਲੀ ਸੜਕ 'ਤੇ ਸਥਿਤ ਪਿੰਡ ਬਠਲਾਣਾ, ਸਨੇਟਾ, ਦੈੜੀ ਤੇ ਰਾਏਪੁਰ ਕਲਾਂ ਨੂੰ ਖੇਤੀਬਾੜੀ ਤੋਂ ਰਿਹਾਇਸ਼ੀ ਜ਼ੋਨ ਵਿੱਚ ਬਦਲਿਆ ਜਾਵੇਗਾ। ਰਾਏਪੁਰ ਕਲਾਂ ਪਹਿਲਾਂ ਹੀ ਡਿਵੈਲਪ ਹੋ ਰਿਹਾ ਹੈ। ਇਨ੍ਹਾਂ ਪਿੰਡਾਂ ਦੇ ਲੋਕ ਪਹਿਲਾਂ ਹੀ ਇਸ ਸਬੰਧ ਵਿੱਚ ਮੰਗ ਕਰ ਰਹੇ ਸਨ। ਇਸ ਸਬੰਧੀ ਇੱਕ ਪਾਸੇ ਵਿਭਾਗ ਨੇ ਆਪਣੀ ਵੈੱਬਸਾਈਟ 'ਤੇ ਨਕਸ਼ੇ ਅਪਲੋਡ ਕੀਤੇ ਹਨ, ਜਦੋਂਕਿ ਇਸ ਸਬੰਧੀ ਸੁਝਾਅ ਗਮਾਡਾ, ਡਿਪਟੀ ਕਮਿਸ਼ਨਰ ਮੁਹਾਲੀ, ਐਸਟੀਪੀ, ਪੁੱਡਾ ਤੇ ਜ਼ਿਲ੍ਹਾ ਟਾਊਨ ਪਲੈਨਰ ​​ਦੇ ਦਫ਼ਤਰਾਂ ਵਿੱਚ ਦਿੱਤੇ ਜਾ ਸਕਦੇ ਹਨ।

ਟਾਪ ਹੈਡਲਾਈਨ

Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਰੰਧਾਵਾ ਬੋਲੇ- ਵੜਿੰਗ ਅਪਮਾਨ ਕਰਦੇ, ਬਾਜਵਾ ਸਾਨੂੰ ਨਾਲ ਨਹੀਂ ਲੈਂਦੇ; ਪਾਰਟੀ ਨੂੰ ਬਚਾਉਣ ਲਈ ਹੰਕਾਰ ਛੱਡ ਦਿਓ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Punjab News: ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget