ਪੜਚੋਲ ਕਰੋ

ਕੋਰੋਨਾ ਦੇ ਗੰਭੀਰ ਹਲਾਤਾਂ 'ਚ ਮੁਹਾਲੀ ਦੇ 20 ਵੈਂਟੀਲੇਟਰ ਖਰਾਬ ਪਏ

ਦੇਸ਼ ਵਿੱਚ ਕੋਵਿਡ -19 ਦੀ ਦੂਜੀ ਲਹਿਰ ਦੌਰਾਨ ਕੋਰੋਨਾ ਕੇਸ ਤੇਜ਼ ਰਫ਼ਤਾਰ ਨਾਲ ਵੱਧ ਰਹੇ ਹਨ। ਕੋਵਿਡ -19 ਦੇ ਵੱਧਦੇ ਮਾਮਲਿਆਂ ਅਤੇ ਸਿਹਤ ਪ੍ਰਬੰਧਾਂ ਦੇ ਮਾੜੇ ਢਾਂਚੇ ਦੇ ਕਾਰਨ ਵੀ ਲੋਕ ਪਰੇਸ਼ਾਨ ਹੋ ਰਹੇ ਹਨ।ਇਸ ਵਿਚਾਲੇ ਮੁਹਾਲੀ ਦੇ ਦੋ ਨਿੱਜੀ ਹਸਪਤਾਲਾਂ ਵਿੱਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਅਧੀਨ ਸੰਸਥਾਵਾਂ ਨੂੰ ਪ੍ਰਾਪਤ 20 ਵੈਂਟੀਲੇਟਰ ਠੀਕ ਕੰਮ ਨਹੀਂ ਕਰ ਰਹੇ ਹਨ।PM ਕੇਅਰਜ਼ ਫੰਡ ਅਧੀਨ ਪ੍ਰਾਪਤ ਹੋਏ ਇਨ੍ਹਾਂ ਵੈਂਟੀਲੇਟਰਾਂ ਨੂੰ ਚਲਾਉਣਾ ਚੁਣੌਤੀ ਬਣਿਆ ਹੋਇਆ ਹੈ। 

ਸਚਿਨ ਕੁਮਾਰ

ਮੁਹਾਲੀ: ਦੇਸ਼ ਵਿੱਚ ਕੋਵਿਡ -19 ਦੀ ਦੂਜੀ ਲਹਿਰ ਦੌਰਾਨ ਕੋਰੋਨਾ ਕੇਸ ਤੇਜ਼ ਰਫ਼ਤਾਰ ਨਾਲ ਵੱਧ ਰਹੇ ਹਨ। ਕੋਵਿਡ -19 ਦੇ ਵੱਧਦੇ ਮਾਮਲਿਆਂ ਅਤੇ ਸਿਹਤ ਪ੍ਰਬੰਧਾਂ ਦੇ ਮਾੜੇ ਢਾਂਚੇ ਦੇ ਕਾਰਨ ਵੀ ਲੋਕ ਪਰੇਸ਼ਾਨ ਹੋ ਰਹੇ ਹਨ।ਇਸ ਵਿਚਾਲੇ ਮੁਹਾਲੀ ਦੇ ਦੋ ਨਿੱਜੀ ਹਸਪਤਾਲਾਂ ਵਿੱਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ਅਧੀਨ ਸੰਸਥਾਵਾਂ ਨੂੰ ਪ੍ਰਾਪਤ 20 ਵੈਂਟੀਲੇਟਰ ਠੀਕ ਕੰਮ ਨਹੀਂ ਕਰ ਰਹੇ ਹਨ।PM ਕੇਅਰਜ਼ ਫੰਡ ਅਧੀਨ ਪ੍ਰਾਪਤ ਹੋਏ ਇਨ੍ਹਾਂ ਵੈਂਟੀਲੇਟਰਾਂ ਨੂੰ ਚਲਾਉਣਾ ਚੁਣੌਤੀ ਬਣਿਆ ਹੋਇਆ ਹੈ। 

ਦੱਸ ਦੇਈਏ ਕਿ ਮੁਹਾਲੀ ਦੇ IVY ਹਸਪਤਾਲ ਅਤੇ ਗਰੇਸ਼ਿਅਨ ਹਸਪਤਾਲ ਨੂੰ 10-10 ਵੈਂਟੀਲੇਟਰ ਪ੍ਰਾਪਤ ਹੋਏ ਸੀ, ਪਰ ਇਨ੍ਹਾਂ ਵੈਂਟੀਲੇਟਰਾਂ ਨੂੰ ਚਲਾਉਣਾ ਹਸਪਤਾਲਾਂ ਲਈ ਕਾਫੀ ਮੁਸ਼ਕਲ ਬਣਿਆ ਹੋਇਆ ਹੈ।ਇਨ੍ਹਾਂ ਹਸਪਤਾਲਾਂ ਨੇ ਵੈਂਟੀਲੇਟਰ ਚਲਾਉਣ ਵਿੱਚ ਆ ਰਹੀ ਮੁਸ਼ਕਲ ਸਬੰਧੀ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ।ਮੁਹਾਲੀ ਵਿੱਚ 20 ਖਰਾਬ ਵੈਂਟੀਲੇਟਰ ਹੋਣ ਨਾਲ ਕਾਫੀ ਮੁਸ਼ਕਲਾਂ ਆ ਰਹੀਆਂ ਹਨ।ਕੋਰੋਨਾ ਕਾਲ ਦੌਰਾਨ ਜਦੋਂ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਦਾ ਮਾੜਾ ਹਾਲ ਹੈ ਐਸੇ ਸਮੇਂ 20 ਖਰਾਬ ਵੈਂਟੀਲੇਟਰ ਜੇਕਰ ਠੀਕ ਕੰਮ ਕਰਨ ਤਾਂ ਸ਼ਹਿਰ ਵਿੱਚ ਕਾਫੀ ਹੱਦ ਤਕ ਮੁਸ਼ਕਲਾਂ ਦਾ ਹੱਲ ਹੋ ਸਕਦਾ ਹੈ।

IVY ਹਸਪਤਾਲ ਦੇ ਇੱਕ ਅਧਿਕਾਰੀ ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜ ਵੈਂਟੀਲੇਟਰ ਪਿੱਛਲੇ ਸਾਲ ਅਤੇ ਪੰਜ ਉਸ ਤੋਂ ਪਿੱਛਲੇ ਸਾਲ ਮਿਲੇ ਸੀ, ਪਰ ਇਸ ਦੌਰਾਨ ਇਨ੍ਹਾਂ ਵੈਂਟੀਲੇਟਰਾਂ ਨੂੰ ਚਲਾਉਣ ਵਿੱਚ ਮੁਸ਼ਕਲ ਆ ਰਹੀ ਹੈ।ਵੈਂਟੀਲੇਟਰ ਕੰਪਨੀ ਦਾ ਇੱਕ ਹੀ ਕਰਮਚਾਰੀ ਪੰਜਾਬ ਵਿੱਚ ਕੰਮ ਕਰ ਰਿਹਾ ਹੈ ਜਿਸ ਕਾਰਨ ਉਹ ਇਨ੍ਹਾਂ ਮਸ਼ੀਨਾਂ ਨੂੰ ਠੀਕ ਕਰਨ ਲਈ ਸਮਾਂ ਨਹੀਂ ਦੇ ਪਾ ਰਿਹਾ।

ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਹਸਪਤਾਲਾਂ ਨੇ ਸਾਨੂੰ ਲਿਖਿਆ ਸੀ ਕਿ ਵੈਂਟੀਲੇਟਰ ਕੰਮ ਨਹੀਂ ਕਰ ਰਹੇ।ਪੀਐਮ ਕੇਅਰਜ ਨੇ ਸਾਨੂੰ ਪਿੱਛਲੇ ਸਾਲ ਵੈਂਟੀਲੇਟਰ ਆਏ ਸੀ।ਭਾਰਤ ਇਲੈਕਟਰਿਕਲ ਲਿਮੀਟਿਡ ਨਾਮ ਦੀ ਕੰਪਨੀ ਨੇ ਇਹ ਵੈਂਟੀਲੇਟਰ ਇੰਸਟਾਲ ਕਰਵਾਉਣੇ ਸੀ।ਇਸਦਾ ਇੰਜੀਨਿਅਰ ਇੱਕ ਸੀ।ਅਸੀਂ ਕਈ ਵਾਰ ਕੰਪਨੀ ਨੂੰ ਕਿਹਾ ਹੈ ਕੀ ਵੈਂਟੀਲੇਟਰ ਕੰਮ ਨਹੀਂ ਕਰ ਰਹੇ।ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਮੈਕਸ ਹਸਪਤਾਲ ਦੇ ਇੰਜੀਨਿਅਰ ਨੂੰ ਭੇਜ ਕਿ ਇਹ ਵੈਂਟੀਲੇਟਰ ਠੀਕ ਕਰਵਾਉਣਗੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget