ਪੜਚੋਲ ਕਰੋ

ਮੁਹਾਲੀ 'ਚ ਤੇਜ਼ ਰਫ਼ਤਾਰ ਮਰਸਡੀਜ਼ ਨੇ ਮਾਰੀ ਟੈਕਸੀ ਨੂੰ ਟੱਕਰ, ਦੋ ਸਾਇਕਲ ਸਵਾਰ ਵੀ ਕੁਚਲੇ, ਤਿੰਨ ਦੀ ਹੋਈ ਮੌਤ

ਮੁਹਾਲੀ ਦੇ ਰਾਧਾ ਸੁਆਮੀ ਚੌਂਕ ਵਿੱਚ ਅੱਜ ਸਵੇਰੇ ਤੜਕੇ ਇੱਕ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦਾ ਮੌਤ ਹੋ ਗਈ।ਇਹ ਹਾਦਸਾ ਸਵੇਰੇ ਕਰੀਬ ਸਵਾ ਪੰਜ ਵਜੇ ਹੋਇਆ।

ਮੁਹਾਲੀ: ਮੁਹਾਲੀ ਦੇ ਰਾਧਾ ਸੁਆਮੀ ਚੌਂਕ ਵਿੱਚ ਅੱਜ ਸਵੇਰੇ ਤੜਕੇ ਇੱਕ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦਾ ਮੌਤ ਹੋ ਗਈ।ਇਹ ਹਾਦਸਾ ਸਵੇਰੇ ਕਰੀਬ ਸਵਾ ਪੰਜ ਵਜੇ ਹੋਇਆ।ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਟੈਕਸੀ ਕਾਰ ਅਰਟੀਗਾ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ।ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਟੈਕਸੀ ਵਿੱਚ ਦੋ ਲੋਕ ਸਵਾਰ ਸੀ।ਦੋਨਾਂ ਵਾਹਨਾਂ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।ਟੈਕਸੀ ਨੂੰ ਟੱਕਰ ਮਾਰਨ ਮਗਰੋਂ ਮਰਸਡੀਜ਼ ਨੇ ਦੋ ਸਾਇਕਲ ਸਵਾਰਾਂ ਨੂੰ ਕੁਚੱਲ ਦਿੱਤਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਜਾ ਟੱਕਰਾਈ।ਹਾਦਸੇ ਦੌਰਾਨ ਮਰਸਡੀਜ਼ ਵਿੱਚ ਤਿੰਨ ਲੋਕ ਸਵਾਰ ਸੀ। ਏਅਰਬੈਗ ਕਾਰਨ ਮਰਸਡੀਜ਼ ਸਵਾਰ ਬੱਚ ਗਏ।ਉਸੇ ਸਮੇਂ ਹਾਦਸੇ ਵਿੱਚ ਜ਼ਖਮੀ ਟੈਕਸੀ ਚਾਲਕ ਅਤੇ ਹੋਰ ਲੋਕਾਂ ਨੂੰ ਹਾਦਸੇ ਮਗਰੋਂ ਫੇਜ਼-6 ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ।ਇੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ।ਟੈਕਸੀ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget