ਪੜਚੋਲ ਕਰੋ

Mohali News : ਪੰਜਾਬ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 2.5 ਕਿਲੋ RDX ਨਾਲ ਲੈਸ IED ਬਰਾਮਦ , 2 ਗ੍ਰਿਫਤਾਰ 

ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪੰਜਾਬ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

Mohali News : ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪੰਜਾਬ 'ਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2.5 ਕਿਲੋਗ੍ਰਾਮ RDX ਨਾਲ ਲੈਸ ਇੱਕ ਆਧੁਨਿਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਜ਼ਬਤ ਕੀਤੀ, ਜਿਸ ਨਾਲ ਰਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐਸ.ਏ.ਐਸ ਨਗਰ ਵੱਲੋਂ ਇੱਕ ਖੁਫੀਆ ਜਾਣਕਾਰੀ 'ਤੇ ਅਧਾਰਿਤ ਕਾਰਵਾਈ ਦੌਰਾਨ ਵਿਦੇਸ਼ ਅਧਾਰਿਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ। ਕਾਰਵਾਈ ਵਿੱਚ 1 ਪੂਰੀ ਤਰ੍ਹਾਂ ਬਣਾਈ ਹੋਈ RDX ਭਰੀ IED (ਲਗਭਗ 2.5 ਕਿ.ਗ੍ਰਾ.) ਜਿਸ ਵਿੱਚ ਡੂਅਲ ਡੀਟੋਨੇਸ਼ਨ ਮਕੈਨਿਜ਼ਮ (ਰਿਮੋਟ ਅਤੇ ਟਾਈਮਰ) ਸੀ, ਇਕ ਗਲੌਕ ਪਿਸਟਲ ਸਮੇਤ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਅਤੇ ਨਾਲ ਹੀ ਦੋ ਆਰੋਪੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਆਰੋਪੀ ਵਿਦੇਸ਼ ਵਿੱਚ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਅਤੇ ਐਸ.ਬੀ.ਐਸ ਨਗਰ ਬਾਈਪਾਸ ਦੇ ਨੇੜੇ IED ਨੂੰ ਛੁਪਾ ਕੇ ਰੱਖਿਆ ਸੀ, ਜਿਸ ਤੋਂ ਬਾਅਦ ਅਗਲੇ ਨਿਰਦੇਸ਼ਾਂ ਲਈ ਸੰਬੰਧਿਤ ਟਾਰਗਟ ਬਾਰੇ ਸੁਚਨਾ ਪ੍ਰਾਪਤ ਕਰਨੀ ਸੀ। ਡਿਵਾਈਸ ਪੂਰੀ ਤਰ੍ਹਾਂ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਖ਼ਤਰਾ ਸੀ।

ਵਿਸਫੋਟਕ ਪਦਾਰਥ ਐਕਟ ਸਮੇਤ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਇੱਕ ਐਫ.ਆਈ.ਆਰ  ਦਰਜ ਕੀਤੀ ਗਈ ਹੈ, ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਅਤੇ ਸਪਲਾਈ ਚੇਨ ਅਤੇ ਫੰਡਿੰਗ ਲਿੰਕਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ, ਪੰਜਾਬ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget