ਪੜਚੋਲ ਕਰੋ

ਮੁਹਾਲੀ 'ਚ ਕੋਰੋਨਾ ਦੀ ਸਭ ਤੋਂ ਵੱਡੀ ਮਾਰ, ਦੋ ਹੋਰ ਮਰੀਜ਼ਾਂ ਨਾਲ ਗਿਣਤੀ ਹੋਈ 56

ਪੰਜਾਬ ਦੇ ਜ਼ਿਲ੍ਹਾ ਮੁਹਾਲੀ 'ਚ ਦੋ ਤਾਜ਼ਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁਹਾਲੀ 'ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ।

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਮੁਹਾਲੀ 'ਚ ਦੋ ਤਾਜ਼ਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁਹਾਲੀ 'ਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ। ਦੱਸ ਦਈਏ ਕਿ ਮੁਹਾਲੀ ਪੰਜਾਬ 'ਚ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ। ਡੇਰਾਬੱਸੀ ਦੇ ਜਵਾਹਰਪੁਰ ਪਿੰਡ ਦੀ ਇੱਕ 56 ਸਾਲਾ ਮਹਿਲਾ ਤੇ ਮੁੰਡੀ ਖਰੜ ਦੀ ਇੱਕ 36 ਸਾਲਾ ਔਰਤ ਨੇ ਹਾਲ ਹੀ ਵਿੱਚ ਕੋਰੋਨਾਵਾਇਰਸ ਨਾਲ ਪੌਜ਼ੇਟਿਵ  ਟੈਸਟ ਕੀਤਾ ਹੈ। ਉਨ੍ਹਾਂ ਨੂੰ ਬਨੂੜ ਦੇ ਗਿਆਨ ਸਾਗਰ ਹਸਪਤਾਲ ਦੇ ਇਕੱਲਤਾ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। 56 ਸਾਲਾ ਔਰਤ ਦਾ ਸੈਂਪਲ ਪੌਜ਼ੇਟਿਵ ਟੈਸਟ ਕੀਤਾ ਗਿਆ, ਜਿਸ ਦੇ ਪਰਿਵਾਰਕ ਮੈਂਬਰ ਪਹਿਲਾਂ ਹੀ ਸਕਾਰਾਤਮਕ ਟੈਸਟ ਕਰ ਚੁੱਕੇ ਹਨ। ਮਹਿਲਾ ਨੂੰ ਦੁਬਾਰਾ ਨਮੂਨਾ ਲੈਣ ਤੋਂ ਬਾਅਦ ਸਕਾਰਾਤਮਕ ਟੈਸਟ ਕੀਤਾ ਗਿਆ। ਇਸ ਦੇ ਨਾਲ ਜਵਾਹਰਪੁਰ ਪਿੰਡ ਵਿੱਚ ਕੋਰੋਨਾਵਾਇਰਸ ਦੇ ਕੇਸਾਂ ਦੀ ਕੁਲ ਗਿਣਤੀ 38 ਹੋ ਗਈ ਹੈ। 36 ਸਾਲਾ ਔਰਤ, ਮੁੰਡੀ ਖਰੜ ਪਿੰਡ ਦੀ ਵਸਨੀਕ ਹੈ ਤੇ ਉਹ 76 ਸਾਲਾ ਬਜ਼ੁਰਗ ਦੀ ਨੌਕਰਾਣੀ ਹੈ, ਜਿਸ ਦੀ 7 ਅਪ੍ਰੈਲ ਨੂੰ ਖਰੜ ਦੇ ਸਿਵਲ ਹਸਪਤਾਲ ਵਿਖੇ ਕੋਰੋਨਾਵਾਇਰਸ ਦੇ ਸਕਾਰਾਤਮਕ ਜਾਂਚ ਤੋਂ ਬਾਅਦ ਮੌਤ ਹੋ ਗਈ ਸੀ। ਬਾਅਦ ਵਿੱਚ ਮ੍ਰਿਤਕ ਔਰਤ ਦੇ ਪਤੀ ਨੇ ਵੀ ਸਕਾਰਾਤਮਕ ਟੈਸਟ ਕੀਤਾ ਸੀ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਔਰਤਾਂ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਤੇ ਹੋਰ ਸੰਪਰਕਾਂ ਦੀ ਜਾਂਚ ਲਈ ਪਿੰਡਾਂ ਲਈ ਟੀਮਾਂ ਲਗਾਈਆਂ ਹਨ। ਡਿਪਟੀ ਕਮਿਸ਼ਨਰ, ਗਿਰੀਸ਼ ਦਿਆਲਨ, ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਪਰਕ ਕਰਨ ਦੀਆਂ ਵਿਆਪਕ ਅਭਿਆਸਾਂ ਤੇ ਨਮੂਨੇ ਲੈਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਹੋਰ ਮਾਮਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
DA ਦੇ ਲਈ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਨੇ ਲਿਆ ਵੱਡਾ ਫੈਸਲਾ, ਸੁਪਰੀਮ ਕੋਰਟ ਦਾ ਕੀਤਾ ਰੁੱਖ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget