ਪੜਚੋਲ ਕਰੋ

ਮਾਰਚ 'ਚ ਵਿਆਹ ਕਰਵਾ ਕੈਨੇਡਾ ਪਹੁੰਚੇ ਪੰਜਾਬੀ ਨੂੰ ਮੌਤ ਨੇ ਦਬੋਚਿਆ

ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਡੁੱਬ ਕੇ ਮੌਤ ਹੋ ਗਈ। ਰੁਪੇਸ਼ ਨਰੂਲਾ ਉਰਫ਼ ਰੂਬੀ (25 ਸਾਲ) ਮੁਹਾਲੀ ਦੇ ਫੇਜ਼-7 ਦਾ ਵਸਨੀਕ ਸੀ। ਉਸ ਦੀ ਬੀਤੇ ਦਿਨ ਕੈਨੇਡਾ ਦੇ ਸ਼ਹਿਰ ਸਕਾਰਬੋ ਵਿੱਚ ਵਿਸ਼ਾਖਾ ਬੀਚ ’ਤੇ ਸਮੁੰਦਰ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ। ਰੁਪੇਸ਼ ਨਰੂਲਾ ਤਿੰਨ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਵਿਦਿਆਰਥੀ ਵੀਜ਼ੇ ’ਤੇ ਪੜ੍ਹਨ ਲਈ ਗਿਆ ਸੀ। ਪੜ੍ਹਾਈ ਮੁਕੰਮਲ ਹੋਣ ਤੋਂ ਬਾਅਦ ਉਹ ਉੱਥੇ ਨੌਕਰੀ ਕਰ ਰਿਹਾ ਸੀ।

ਚੰਡੀਗੜ੍ਹ: ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਡੁੱਬ ਕੇ ਮੌਤ ਹੋ ਗਈ। ਰੁਪੇਸ਼ ਨਰੂਲਾ ਉਰਫ਼ ਰੂਬੀ (25 ਸਾਲ) ਮੁਹਾਲੀ ਦੇ ਫੇਜ਼-7 ਦਾ ਵਸਨੀਕ ਸੀ। ਉਸ ਦੀ ਬੀਤੇ ਦਿਨ ਕੈਨੇਡਾ ਦੇ ਸ਼ਹਿਰ ਸਕਾਰਬੋ ਵਿੱਚ ਵਿਸ਼ਾਖਾ ਬੀਚ ’ਤੇ ਸਮੁੰਦਰ ਵਿੱਚ ਡੁੱਬ ਜਾਣ ਕਾਰਨ ਮੌਤ ਹੋ ਗਈ। ਰੁਪੇਸ਼ ਨਰੂਲਾ ਤਿੰਨ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਵਿਦਿਆਰਥੀ ਵੀਜ਼ੇ ’ਤੇ ਪੜ੍ਹਨ ਲਈ ਗਿਆ ਸੀ। ਪੜ੍ਹਾਈ ਮੁਕੰਮਲ ਹੋਣ ਤੋਂ ਬਾਅਦ ਉਹ ਉੱਥੇ ਨੌਕਰੀ ਕਰ ਰਿਹਾ ਸੀ। ਉਸ ਦੇ ਭਰਾ ਭੁਪੇਸ਼ ਨੇ ਦੱਸਿਆ ਕਿ ਰੁਪੇਸ਼ ਦਾ ਇਸੇ ਸਾਲ ਮਾਰਚ ਵਿੱਚ ਵਿਆਹ ਹੋਇਆ ਸੀ। ਉਹ ਬੀਤੀ 20 ਜੂਨ ਨੂੰ ਹੀ ਵਾਪਸ ਕੈਨੇਡਾ ਗਿਆ ਸੀ। ਉਸ ਦੀ ਪਤਨੀ ਨੇ ਅਗਲੇ ਮਹੀਨੇ ਕੈਨੇਡਾ ਜਾਣਾ ਸੀ। ਭੁਪੇਸ਼ ਨੇ ਦੱਸਿਆ ਕਿ ਰੁਪੇਸ਼ ਆਪਣੇ ਸਾਥੀਆਂ ਨਾਲ ਕੈਨੇਡਾ ਦਿਵਸ ਮਨਾਉਣ ਲਈ ਟੋਰਾਂਟੋ ਤੋਂ ਸਕਾਰਬੋ ਗਿਆ ਸੀ। ਉਹ ਸਮੁੰਦਰ ਦੇ ਕਿਨਾਰੇ ’ਤੇ ਨਹਾ ਰਹੇ ਸਨ ਕਿ ਪਾਣੀ ਦੀ ਲਹਿਰ ਉਸ ਨੂੰ ਡੂੰਘੇ ਪਾਣੀ ਵਿੱਚ ਰੋੜ੍ਹ ਕੇ ਲੈ ਗਈ। ਤੈਰਨਾ ਨਾ ਆਉਂਦਾ ਹੋਣ ਕਾਰਨ ਉਹ ਸਮੁੰਦਰ ਵਿੱਚ ਡੁੱਬ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੀ ਦੇਹ ਸਕਾਰਬੋ ਦੇ ਕਾਲਿੰਗ ਵੁੱਡ ਹਸਪਤਾਲ ਵਿੱਚ ਰੱਖੀ ਗਈ ਹੈ ਤੇ ਪਰਿਵਾਰ ਵੱਲੋਂ ਦੇਹ ਨੂੰ ਭਾਰਤ ਲਿਆਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਹੁਣ ਇਸ ਮਸ਼ਹੂਰ ਹਸਤੀ ਨੇ ਫੜ੍ਹਿਆ 'ਆਪ' ਦਾ ਪੱਲਾ; ਜਾਣੋ ਕੌਣ?
Shambhu Railway Track Blast : 'ਮੇਰਾ ਪੁੱਤ ਬੇਕਸੂਰ ਹੈ, ਪੁਲਿਸ ਨੇ ਖੇਤਾਂ 'ਚੋਂ ਚੁੱਕਿਆ', ਗ੍ਰਿਫ਼ਤਾਰ ਕੁਲਵਿੰਦਰ ਦੀ ਮਾਂ ਨੇ ਦੱਸਿਆ ਬੇਕਸੂਰ 
Shambhu Railway Track Blast : 'ਮੇਰਾ ਪੁੱਤ ਬੇਕਸੂਰ ਹੈ, ਪੁਲਿਸ ਨੇ ਖੇਤਾਂ 'ਚੋਂ ਚੁੱਕਿਆ', ਗ੍ਰਿਫ਼ਤਾਰ ਕੁਲਵਿੰਦਰ ਦੀ ਮਾਂ ਨੇ ਦੱਸਿਆ ਬੇਕਸੂਰ 
Shambhu Railway Track Blast ਮਾਮਲੇ 'ਚ ਗ੍ਰਿਫ਼ਤਾਰ ਆਰੋਪੀ 7 ਦਿਨ ਦੇ ਪੁਲਿਸ ਰਿਮਾਂਡ 'ਤੇ ,ਪੜ੍ਹੋ ਪੂਰੀ ਡਿਟੇਲ 
Shambhu Railway Track Blast ਮਾਮਲੇ 'ਚ ਗ੍ਰਿਫ਼ਤਾਰ ਆਰੋਪੀ 7 ਦਿਨ ਦੇ ਪੁਲਿਸ ਰਿਮਾਂਡ 'ਤੇ ,ਪੜ੍ਹੋ ਪੂਰੀ ਡਿਟੇਲ 
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ
Australia ਨੇ 11 ਪੰਜਾਬੀਆ ਸਮੇਤ 15 ਭਾਰਤੀਆਂ ਨੂੰ ਕੀਤਾ ਡਿਪੋਰਟ , ਅੱਜ ਪਹੁੰਚਣਗੇ ਦਿੱਲੀ

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਹਾਈ ਅਲਰਟ, 200 ਪੁਲਿਸ ਮੁਲਾਜ਼ਮਾਂ ਨੇ ਘੇਰੇ 19 ਇਲਾਕੇ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
Embed widget