ਪੜਚੋਲ ਕਰੋ

ਖ਼ਾਲਸਾ ਸਾਜਨਾ ਦਿਵਸ ਮੌਕੇ ਦਮਦਮਾ ਸਾਹਿਬ ਵਿਖੇ ਕੱਢਿਆ 'ਮੁਹੱਲਾ'

ਬਠਿੰਡਾ: ਖ਼ਾਲਸੇ ਦੇ ਸਿਰਜਨਾ ਦਿਵਸ ਵਿਸਾਖੀ ਦਾ ਮੇਲਾ ਅੱਜ ਅਮੀਟ ਛਾਪ ਛੱਡਦਾ ਹੋਇਆ ਸੰਪੂਰਨ ਹੋ ਗਿਆ। ਇਸ ਦੌਰਾਨ ਕਰਤੱਬ ਦਿਖਾਉਂਦੇ ਹੋਏ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੋਣੀ ਬਾਕੀ ਹੈ, ਪਰ ਉਨ੍ਹਾਂ ਦਾ ਪਿੰਡ ਕਾਉਣੀ ਦੱਸਿਆ ਜਾ ਰਿਹਾ ਹੈ। ਗੁਰੂ ਕੀਆਂ ਲਾਡਲੀਆਂ ਵੱਲੋਂ ਖ਼ਾਲਸਾਈ ਜਾਹੋ ਜਲਾਲ ਤੇ ਪੁਰਾਤਨ ਰੀਤਾਂ ਵਾਂਗ ਕੱਢੇ ਮੁਹੱਲਾ ਤੋਂ ਬਾਅਦ ਸਮਾਪਤ ਹੋ ਗਿਆ। ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਦੀਆਂ ਸਮੂਹ ਜਥੇਬੰਦੀਆਂ ਵੱਲੋ ਇੱਕਜੁੱਟ ਹੋ ਕੇ ਮੁਹੱਲੇ ਦੀ ਰਸਮ ਵਿੱਚ ਹਾਜ਼ਰੀ ਲਗਵਾਈ।   ਬਠਿੰਡਾ ਜ਼ਿਲ੍ਹੇ ਦੇ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਈਆਂ ਜਾ ਰਿਹਾ ਤਿੰਨ ਦਿਨਾਂ ਵਿਸਾਖੀ ਮੇਲਾ ਐਤਵਾਰ ਨੂੰ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਪੁਰਾਤਨ ਵਿਰਸੇ ਮੁੱਤਾਬਕ ਮੁਹੱਲਾ ਕੱਢ ਕੇ ਕੀਤੀ ਗਈ। ਵਿਸ਼ਾਲ ਗ੍ਰਾਊਂਡ ਵਿੱਚ ਨਹਿੰਗਾ ਸਿੰਘਾਂ ਦੇ ਜੋਹਰ ਵਿਖਾਏੇ। ਸਿੰਘਾਂ ਵੱਲੋ ਗਤਕਾ ਘੋੜਸਵਾਰੀ, ਕਿੱਲਾ ਪੁੱਟਨਾ ਦੋ ਘੋੜੇ ਦੀ ਸਵਾਰੀ ਕਰਨ ਤੇ ਹੋਰ ਹੈਰਤਅੰਗੇਜ਼ ਕਰਤੱਬ ਕੀਤੇ। ਬੁੱਢਾ ਦਲ ਮੁਖੀ ਬਾਬਾ ਬਲਵੀਰ ਸਿੰਘ ਨੇ ਪ੍ਰਸ਼ਾਸਨ ਵੱਲੋਂ ਮਹੁੱਲੇ ਨੂੰ ਲੈ ਕੇ ਯੋਗ ਪ੍ਰਬੰਧ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਹੁੱਲੇ ਲਈ ਪੁਖਤਾ ਪ੍ਰਬੰਧ ਕੀਤੇ ਜਾਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ranjit Singh Ji Dhadrianwale ਦੀਆਂ ਵਧੀਆਂ ਮੁਸ਼ਕਿਲਾਂ, ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਜਾਰੀ ਕੀਤਾ ਸੰਮਨ
Ranjit Singh Ji Dhadrianwale ਦੀਆਂ ਵਧੀਆਂ ਮੁਸ਼ਕਿਲਾਂ, ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਜਾਰੀ ਕੀਤਾ ਸੰਮਨ
Khanna 'ਚ ਬੀਡੀਪੀਓ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ 
Khanna 'ਚ ਬੀਡੀਪੀਓ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ 
Punjab Vidhan Sabha 'ਚ ਗੈਸ ਦੀ ਕਿੱਲਤ ਨੂੰ ਲੈ ਕੇ ਹੰਗਾਮਾ , 'ਆਪ' ਵਿਧਾਇਕ ਸਦਨ ​​'ਚ ਵਿਰੋਧ ਪ੍ਰਦਰਸ਼ਨ ਵਾਲਾ ਚੋਲਾ ਪਹਿਨ ਕੇ ਬੈਠੇ 
Punjab Vidhan Sabha 'ਚ ਗੈਸ ਦੀ ਕਿੱਲਤ ਨੂੰ ਲੈ ਕੇ ਹੰਗਾਮਾ , 'ਆਪ' ਵਿਧਾਇਕ ਸਦਨ ​​'ਚ ਵਿਰੋਧ ਪ੍ਰਦਰਸ਼ਨ ਵਾਲਾ ਚੋਲਾ ਪਹਿਨ ਕੇ ਬੈਠੇ 
ਅੰਮ੍ਰਿਤਸਰ 'ਚ ਬਣੇਗਾ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਏਸ਼ੀਆ ਕੱਪ ਦੀ ਮੇਜ਼ਬਾਨੀ ਕਰੇਗਾ ਪੰਜਾਬ
ਅੰਮ੍ਰਿਤਸਰ 'ਚ ਬਣੇਗਾ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ, ਏਸ਼ੀਆ ਕੱਪ ਦੀ ਮੇਜ਼ਬਾਨੀ ਕਰੇਗਾ ਪੰਜਾਬ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
Punjab Weather Report: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Embed widget