ਪੜਚੋਲ ਕਰੋ

ਡੀਜੀਪੀ-ਡੀਜੀਪੀ ਕਰਦੇ ਐਸਟੀਐਫ ਮੁਖੀ ਤੋਂ ਵੀ ਗਏ ਮੁਹੰਮਦ ਮੁਸਤਫ਼ਾ

ਚੰਡੀਗੜ੍ਹ: ਪੰਜਾਬ ਨੂੰ ਦਿਨਕਰ ਗੁਪਤਾ ਦੇ ਰੂਪ ਵਿੱਚ ਨਵਾਂ ਪੁਲਿਸ ਮੁਖੀ ਮਿਲਣ ਮਗਰੋਂ ਡਾਇਰੈਕਟਰ ਜਨਰਲ ਪੱਧਰ ਦੇ ਪੰਜ ਅਧਿਕਾਰੀਆਂ ਸਮੇਤ ਕੁੱਲ 10 ਉੱਚ ਅਫਸਰਾਂ ਨੂੰ ਬਦਲ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਡੀਜੀਪੀ ਮੁਹੰਮਦ ਮੁਸਤਫ਼ਾ ਵੀ ਸ਼ਾਮਲ ਹਨ, ਜੋ ਪੰਜਾਬ ਪੁਲਿਸ ਦਾ ਮੁਖੀ ਲੱਗਣ ਦੇ ਰੌਂਅ ਵਿੱਚ ਸਭ ਤੋਂ ਮੋਹਰੀ ਸਨ। ਕੈਪਟਨ ਸਰਕਾਰ ਨੇ ਆਪਣੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸੂਬੇ ਦੇ ਸੀਨੀਅਰ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੂੰ ਨਸ਼ਿਆਂ ਦੇ ਟਾਕਰੇ ਲਈ ਕਾਇਮ ਕੀਤੀ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਤੋਂ ਵੀ ਉਤਾਰ ਦਿੱਤਾ ਗਿਆ ਹੈ। ਮੁਸਤਫ਼ਾ ਨੂੰ ਹੁਣ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਭੇਜਿਆ ਗਿਆ ਹੈ। ਮੁਹੰਮਦ ਮੁਸਤਫ਼ਾ ਯੂਪੀਐਸਸੀ ਵੱਲੋਂ ਚੁਣੇ ਗਏ ਡੀਜੀਪੀਜ਼ ਦੇ ਪੈਨਲ ਵਿੱਚ ਆਪਣਾ ਨਾਂਅ ਨਾ ਆਉਣ ਤੋਂ ਖਫਾ ਸਨ ਤੇ ਸੁਪਰੀਮ ਕੋਰਟ ਜਾਣ ਦੀ ਧਮਕੀ ਵੀ ਦੇ ਚੁੱਕੇ ਸਨ। ਮੁਸਤਫ਼ਾ ਨੇ ਸਰਕਾਰ ਨੂੰ ਲਿਖਤੀ ਰੂਪ ਵਿੱਚ ਕਹਿ ਦਿੱਤਾ ਸੀ ਕਿ ਉਹ ਆਪਣੇ ਤੋਂ ਜੂਨੀਅਰ ਡੀਜੀਪੀ ਅਧੀਨ ਕੰਮ ਨਹੀਂ ਕਰਨਗੇ, ਇਸ ਲਈ ਉਨ੍ਹਾਂ ਨੂੰ ਐਸਟੀਐਫ ਮੁਖੀ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ। ਹੁਣ ਸਰਕਾਰ ਨੇ ਮੁਸਤਫ਼ਾ ਦੀ ਥਾਂ ਵਧੀਕ ਡੀਜੀਪੀ ਗੁਰਪ੍ਰੀਤ ਦਿਓ ਨੂੰ ਐਸਟੀਐਫ ਮੁਖੀ ਲਾਇਆ ਗਿਆ ਹੈ। ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਬਣਾਈ ਟੀਮ ਦੀ ਕਮਾਨ ਹੁਣ ਮਹਿਲਾ ਪੁਲਿਸ ਅਧਿਕਾਰੀ ਕੋਲ ਆ ਗਈ ਹੈ। ਬਦਲੀਆਂ ਦੀ ਪੂਰੀ ਸੂਚੀ ਵੇਖਣ ਲਈ ਇੱਥੇ ਕਲਿੱਕ ਕਰੋ - 5 ਡੀਜੀਪੀ ਸਮੇਤ ਪੰਜਾਬ ਪੁਲਿਸ ਦੇ 10 ਉੱਚ ਅਧਿਕਾਰੀ ਬਦਲੇ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget