ਪੜਚੋਲ ਕਰੋ

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਝਾੜੂ ਵਾਲਿਆਂ ਨੂੰ ਦਿੱਤੀ ਧਮਕੀ, ਕਿਹਾ ਅਜਿਹਾ ਮਾਹੌਲ ਬਣਾਵਾਂਗਾ ਕਿ.....

ਮਲੇਰਕੋਟਲਾ: ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਮੈਂ ਅਜਿਹੇ ਹਾਲਾਤ ਪੈਦਾ ਕਰ ਦੇਵਾਂਗਾ ਕਿ ਤੁਸੀਂ ਸੰਭਾਲ ਨਹੀਂ ਸਕੋਗੇ।

ਦਰਅਸਲ ਮੁਹੰਮਦ ਮੁਸਤਫਾ ਮਲੇਰਕੋਟਲਾ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਉਸ ਦੇ ਨੇੜੇ ਹੀ ਆਮ ਆਦਮੀ ਪਾਰਟੀ ਦਾ ਇੱਕ ਜਨਤਕ ਇਕੱਠ ਵੀ ਸੀ ਅਤੇ ਆਪ ਵਰਕਰਾਂ ਵੱਲੋਂ ਸ਼ੋਰ ਕੀਤੇ ਜਾਣ 'ਤੇ ਮੁਹੰਮਦ ਮੁਸਤਫਾ ਨੇ ਆਪਣਾ ਗੁੱਸਾ  ਜ਼ਾਹਰ ਕੀਤਾ ਜਿਸਦਾ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਮੁਸਤਫਾ ਦੇ ਬੋਲ ਵਿਗੜਦੇ ਨਜ਼ਰ ਆਏ । ਉਹਨਾਂ ਨੇ ਕਿਹਾ ਕਿ ਉਹਨਾਂ ਦੇ ਜਨਤਕ ਇਕੱਠ ਦੌਰਾਨ ਅਜਿਹੀ ਹਰਕਤ ਦੁਬਾਰਾ ਹੋਈ ਤਾਂ,'ਅਜਿਹਾ ਮਾਹੌਲ ਬਣਾਵਾਂਗਾ ਕਿ ਸੰਭਾਲ ਨਹੀਂ ਸਕੋਗੇ।'

ਇਹ ਵੀ ਪੜ੍ਹੋ: ਸੰਗਰੂਰ ਤੋਂ BJP ਦੇ ਉਮੀਦਵਾਰ ਅਰਵਿੰਦ ਖੰਨਾ ਨੇ 7 ਸਾਲ ਬਾਅਦ ਦੁਬਾਰਾ ਰਾਜਨੀਤੀ ਵਿੱਚ ਕੀਤੀ ਐਂਟਰੀ , ਸ਼ੁਰੂ ਕੀਤਾ ਚੋਣ ਪ੍ਰਚਾਰ

ਉਹਨਾਂ ਨੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਇਨ੍ਹਾਂ ਝਾੜੂ ਵਾਲਿਆਂ ਨੇ ਮੁੜ ਅਜਿਹਾ ਕੀਤਾ ਤਾਂ ਇਹਨਾਂ ਦੇ ਘਰ 'ਚ ਵੜ੍ਹ ਕੇ ਇਹਨਾਂ ਨੂੰ ਝਾੜੂ ਨਾਲ ਮਾਰਾਂਗਾ। 
ਉਹਨਾਂ ਕਿਹਾ ਕਿ,'ਮੈਂ ਕੌਮ ਦਾ ਸਿਪਾਹੀ ਹਾਂ ਅਤੇ ਕਾਨੂੰਨ ਦੇ ਹਿਸਾਬ ਨਾਲ ਚੱਲਣ ਵਾਲਾ ਇਨਸਾਨ ਹਾਂ, RSS ਦਾ ਏਜੰਟ ਨਹੀਂ ਜੋ ਡਰ ਕੇ ਘਰ ਅੰਦਰ ਬੈਠ ਜਾਵਾਂਗਾ।'

ਇਸ ਵੀਡੀਓ ਨੂੰ ਲੇੈ ਕੇ ਭਾਜਪਾ ਵਰਕਰ ਅਮਿਤ ਮਾਲਵੀਆ ਨੇ ਕਾਂਗਰਸ 'ਤੇ ਸਵਾਲ ਚੁੱਕੇ ਹਨ ਅਤੇ ਕਾਂਗਰਸ ਨੂੰ ਪੰਜਾਬ ਲਈ ਖਤਰਨਾਕ ਦੱਸਿਆ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget