ਪੜਚੋਲ ਕਰੋ

ਬੇਬੇ ਮਹਿੰਦਰ ਕੌਰ ਨੇ ਕੰਗਨਾ ਤੇ ਠੋਕਿਆ ਮਾਣਹਾਨੀ ਦਾ ਮੁਕੱਦਮਾ

ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੀ ਬਜ਼ੁਰਗ ਬੇਬੇ ਮਹਿੰਦਰ ਕੌਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ।ਦੱਸ ਦੇਈਏ ਕਿ ਕੰਗਨਾ ਨੇ ਟਵਿੱਟਰ ਤੇ ਟਿੱਪਣੀ ਕਰ ਕੇ ਕਿਹਾ ਸੀ ਕਿ "100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੁੰਦੀਆਂ ਨੇ"।

ਬਠਿੰਡਾ: ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੀ ਬਜ਼ੁਰਗ ਬੇਬੇ ਮਹਿੰਦਰ ਕੌਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ।ਦੱਸ ਦੇਈਏ ਕਿ ਕੰਗਨਾ ਨੇ ਟਵਿੱਟਰ ਤੇ ਟਿੱਪਣੀ ਕਰ ਕੇ ਕਿਹਾ ਸੀ ਕਿ "100-100 ਰੁਪਏ ਲੈ ਕੇ ਧਰਨੇ 'ਚ ਸ਼ਾਮਲ ਹੁੰਦੀਆਂ ਨੇ"। ਹੁਣ ਬੇਬੇ ਮਹਿੰਦਰ ਕੌਰ ਨੇ ਕੰਗਨਾ ਖਿਲਾਫ ਬਠਿੰਡਾ ਦੀ ਅਦਾਲਤ 'ਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾ ਦਿੱਤਾ ਹੈ।ਕੰਗਨਾ ਨੇ ਟਵਿੱਟਰ ਤੇ ਬੇਬੇ ਮਹਿੰਦਰ ਕੌਰ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ।ਜਿਸ ਮਗਰੋਂ ਸੋਸ਼ਲ ਮੀਡੀਆ ਤੇ ਹੰਗਾਮਾ ਮੱਚ ਗਿਆ ਸੀ।ਇਸ ਤਸਵੀਰ ਮਗਰੋਂ ਦਿਲਜੀਤ ਦੋਸਾਂਝ ਅਤੇ ਕੰਗਨਾ ਵਿਚਾਲੇ ਟਵਿੱਟਰ ਵਾਰ ਵੀ ਸ਼ੁਰੂ ਹੋ ਗਈ ਸੀ ਜੋ ਅੱਜ ਵੀ ਜਾਰੀ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget