ਪੜਚੋਲ ਕਰੋ

ਮੋਹਕਮ ਸਿੰਘ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਅੰਮ੍ਰਿਤਸਰ: ਪੰਜਾਬ ਦੇ ਪਾਣੀ ਨੂੰ ਰਾਜਸਥਾਨ ਜਾਣ ਤੋਂ ਰੋਕਣ ਲਈ ਸੰਕੇਤਕ ਵਿਰੋਧ ਪ੍ਰਦਰਸ਼ਨ ਕਾਰਨ ਜਾ ਰਹੇ ਯੁਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਮੱਖੂ ਜਾਣ ਤੋਂ ਰੋਕ ਲਿਆ। ਬਾਅਦ ਵਿੱਚ ਉਨ੍ਹਾਂ ਨੂੰ ਹਰੀਕੇ ਹੈੱਡ ਵਰਕਸ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ।     ਦਰਅਸਲ ਭਾਈ ਮੋਹਕਮ ਸਿੰਘ ਵੱਲੋਂ ਕੁਝ ਦਿਨ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਇੱਕ ਪਾਸੇ ਸਰਕਾਰ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰਲੇ ਸੂਬੇ ਨੂੰ ਨਾ ਦੇਣ ਦੀ ਗੱਲ ਕਹਿ ਰਹੀ ਹੈ ਪਰ ਦੂਜੇ ਪਾਸੇ ਮੱਖੂ ਨਹਿਰ ਰਾਹੀਂ ਪਾਣੀ ਰਾਜਸਥਾਨ ਵਿੱਚ ਭੇਜਿਆ ਜਾ ਰਿਹਾ ਹੈ।     ਉਨ੍ਹਾਂ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕਰਾਰ ਦਿੱਤਾ। ਇਸ ਲਈ ਉਹ ਅੱਜ ਆਪਣੇ ਸਮਰਥਕਾਂ ਸਮੇਤ ਮੱਖੂ ਪਾਸੇ ਜਾ ਰਹੇ ਸਨ। ਉਨ੍ਹਾਂ ਨੂੰ ਹਰੀਕੇ ਵਿੱਚ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਉੱਥੇ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮਗਰੋਂ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget