ਪੜਚੋਲ ਕਰੋ

ਆਯੂਸ਼ਮਾਨ ਯੋਜਨਾ ਸਕੀਮ ਤਹਿਤ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ,ਕੱਲ੍ਹ ਤੋਂ ਸ਼ੁਰੂ ਹੋ ਜਾਵੇਗਾ ਇਲਾਜ਼ : ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੰਮੇ ਸਮੇਂ ਤੋਂ ਲਗਾਤਾਰ ਆਪਣੇ ਸਨਅਤਕਾਰ ਮਿੱਤਰਾਂ ਦਾ ਪੈਸਾ ਤਾਂ ਮੁਆਫ਼ ਕੀਤਾ ਪਰ ਕਿਸੇ ਵੀ ਕਿਸਾਨ ਦਾ ਪੈਸਾ ਮੁਆਫ਼ ਨਹੀਂ ਕੀਤਾ।

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੰਮੇ ਸਮੇਂ ਤੋਂ ਲਗਾਤਾਰ ਆਪਣੇ ਸਨਅਤਕਾਰ ਮਿੱਤਰਾਂ ਦਾ ਪੈਸਾ ਤਾਂ ਮੁਆਫ਼ ਕੀਤਾ ਪਰ ਕਿਸੇ ਵੀ ਕਿਸਾਨ ਦਾ ਪੈਸਾ ਮੁਆਫ਼ ਨਹੀਂ ਕੀਤਾ। ਕੇਂਦਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਾਥੀਆਂ ਦੀ ਬਜਾਏ ਕਿਸਾਨਾਂ ਦਾ ਕਰਜ਼ਾ ਮੁਆਫ ਕਰੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਆਯੂਸ਼ਮਾਨ ਯੋਜਨਾ ਸਕੀਮ ਵਿੱਚ ਸਹੀ ਢੰਗ ਨਾਲ ਕੰਮ ਨਹੀਂ ਹੋਇਆ, ਜਿਸ ਕਾਰਨ ਅਜਿਹਾ ਹੋਇਆ ਹੈ। 
 
ਚੀਮਾ ਨੇ ਕਿਹਾ ਕਿ ਅਸੀਂ ਇਸ ਸਕੀਮ ਵਿੱਚ ਸਾਰਾ ਪੈਸਾ ਜਮ੍ਹਾਂ ਕਰਵਾ ਦਿੱਤਾ ਹੈ ਅਤੇ ਕੱਲ੍ਹ ਤੋਂ ਇਸ ਯੋਜਨਾ ਤਹਿਤ ਇਲਾਜ ਸ਼ੁਰੂ ਹੋ ਜਾਵੇਗਾ। ਪੰਜਾਬ ਦੇ ਜਿਹੜੇ ਸਕੂਲਾਂ ਵਿੱਚ ਸਟਾਫ਼ ਦੀ ਕਮੀ ਹੈ, ਉਨ੍ਹਾਂ ਲਈ ਅਸੀਂ ਨਵਾਂ ਸਟਾਫ਼ ਭਰਤੀ ਕਰਨਾ ਸ਼ੁਰੂ ਕਰ ਦਿੱਤਾ ਹੈ, ਜਲਦ ਹੀ ਪੰਜਾਬ ਦੇ ਸਾਰੇ ਸਕੂਲ ਸਟਾਫ਼ ਨਾਲ ਭਰ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਤੁਸੀਂ ਦੇਖੋਗੇ ਕਿ ਹਰ ਸਕੂਲ ਵਿੱਚ ਪੂਰਾ ਸਟਾਫ਼ ਹੋਵੇਗਾ।
 
ਦੱਸ ਦਈਏ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦਾ ਦਿਵਾਲਾ ਨਿਕਲ ਚੁੱਕਾ ਹੈ। ਇਸ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਪੀਜੀਆਈ ਚੰਡੀਗੜ੍ਹ ਨੂੰ 16 ਕਰੋੜ ਦੇ ਸੱਤ ਮਹੀਨਿਆਂ ਦੇ ਬਕਾਏ ਅਦਾ ਨਹੀਂ ਕਰ ਸਕੀ। ਇਸ ਕਾਰਨ ਪੀਜੀਆਈ ਚੰਡੀਗੜ੍ਹ ਨੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ। ਪੀਜੀਆਈ ਇਸ ਸਕੀਮ ਤਹਿਤ ਪੰਜਾਬ ਦੇ 1200 ਤੋਂ 1400 ਮਰੀਜ਼ਾਂ ਦਾ ਇਲਾਜ ਕਰਦਾ ਹੈ।

ਪੰਜਾਬ ਦੇ ਲੋਕ 1 ਅਗਸਤ ਤੋਂ ਇਸ ਸਕੀਮ ਦੇ ਯੋਗ ਨਹੀਂ
 
ਪੀਜੀਆਈ ਦੇ ਡਿਪਟੀ ਡਾਇਰੈਕਟਰ ਗੌਰਵ ਧਵਨ ਨੇ ਦੱਸਿਆ ਕਿ ਪੰਜਾਬ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀ 1 ਅਗਸਤ ਤੋਂ ਸਕੀਮ ਤਹਿਤ ਲਾਭ ਲੈਣ ਦੇ ਯੋਗ ਨਹੀਂ ਹਨ। ਨਵੇਂ ਦਾਖਲੇ ਦੀ ਮੰਗ ਕਰਨ ਵਾਲੇ ਕਿਸੇ ਵੀ ਲਾਭਪਾਤਰੀ ਨੂੰ ਨਿਯਮਤ ਮਰੀਜ਼ਾਂ ਵਾਂਗ ਉਪਭੋਗਤਾ ਫੀਸ ਅਦਾ ਕਰਨੀ ਪਵੇਗੀ। ਇਸ ਸਕੀਮ ਲਈ ਪੀਜੀਆਈ ਦੇ ਨੋਡਲ ਅਫ਼ਸਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੂਜੇ ਰਾਜਾਂ ਦੇ ਲਾਭਪਾਤਰੀ ਪਹਿਲਾਂ ਵਾਂਗ ਸੇਵਾਵਾਂ ਲੈਂਦੇ ਰਹਿਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget