ਪੜਚੋਲ ਕਰੋ

ਪੰਜਾਬ 'ਚ ਮੁੜ ਪਰਤੀ ਮਾਨਸੂਨ, ਅਗਲੇ ਤਿੰਨ ਦਿਨ ਪਏਗਾ ਭਰਵਾਂ ਮੀਂਹ

ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਤਿੰਨ ਦਿਨ ਹਲਕੀ ਤੋਂ ਭਾਰੀ ਬਾਰਸ਼ ਹੋਣ ਦੇ ਸੰਕੇਤ ਹਨ। ਅਗਲੇ 72 ਘੰਟੇ ਮੌਸਮ ਅਜਿਹਾ ਹੀ ਬਣਿਆ ਰਹੇਗਾ। ਹਾਲਾਂਕਿ ਇਸ ਦੌਰਾਨ ਦਿਨ 'ਚ ਧੁੱਪ ਤੇ ਕੁਝ ਹੱਦ ਤਕ ਬੱਦਲ ਦਿਖਾਈ ਦੇਣਗੇ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਤਕ ਰਿਕਾਰਡ ਹੋਇਆ ਹੈ।

ਚੰਡੀਗੜ੍ਹ: ਪੰਜਾਬ 'ਚ ਮਾਨਸੂਨ ਦੀ ਬਾਰਸ਼ ਨੇ ਐਤਵਾਰ ਮੁੜ ਕਈ ਜ਼ਿਲ੍ਹਿਆਂ ਵਿੱਚ ਦਸਤਕ ਦਿੱਤੀ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ 'ਚ ਬਾਰਸ਼ ਹੋਈ। ਅੰਮ੍ਰਿਤਸਰ 'ਚ 35 ਮਿਲੀਮੀਟਰ, ਜਲੰਧਰ 'ਚ 10 ਮਿਲੀਮੀਟਰ ਬਾਰਸ਼ ਹੋਈ। ਹਾਲਾਂਕਿ ਪੰਜਾਬ ਦੇ ਮਾਲਵਾ ਖਿੱਤੇ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਨਹੀਂ ਹੋਈ ਤੇ ਮੌਸਮ ਖੁਸ਼ਗਵਾਰ ਬਣਿਆ ਹੋਇਆ ਜਿਸ ਕਾਰਨ ਗਰਮੀ ਕਹਿਰ ਬਣ ਕੇ ਵਰ੍ਹ ਰਹੀ ਹੈ। 'ਆਗਰਾ ਗੈਂਗ' ਦਾ 11 ਸੂਬਿਆਂ 'ਚ ਜਾਲ, ਰੋਜ਼ਾਨਾ 10 ਕਰੋੜ ਦੀ ਡਰੱਗ ਕਰਦੇ ਸਪਲਾਈ, ਹੁਣ ਪੰਜਾਬ ਪੁਲਿਸ ਕਰੇਗੀ ਵੱਡੇ ਖੁਲਾਸੇ ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਤਿੰਨ ਦਿਨ ਹਲਕੀ ਤੋਂ ਭਾਰੀ ਬਾਰਸ਼ ਹੋਣ ਦੇ ਸੰਕੇਤ ਹਨ। ਅਗਲੇ 72 ਘੰਟੇ ਮੌਸਮ ਅਜਿਹਾ ਹੀ ਬਣਿਆ ਰਹੇਗਾ। ਹਾਲਾਂਕਿ ਇਸ ਦੌਰਾਨ ਦਿਨ 'ਚ ਧੁੱਪ ਤੇ ਕੁਝ ਹੱਦ ਤਕ ਬੱਦਲ ਦਿਖਾਈ ਦੇਣਗੇ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਤਕ ਰਿਕਾਰਡ ਹੋਇਆ ਹੈ। ਦੇਸ਼ 'ਚ ਪਹਿਲੀ ਵਾਰ ਆਏ 50 ਹਜ਼ਾਰ ਦੇ ਕਰੀਬ ਕੋਰੋਨਾ ਕੇਸ, ਅਮਰੀਕਾ-ਬ੍ਰਾਜ਼ੀਲ ਤੋਂ ਵੱਧ ਮੌਤਾਂ ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ ਉਧਰ ਹਿਮਾਚਲ ਤੇ ਹਰਿਆਣਾ 'ਚ ਅਗਲੇ ਚਾਰ ਦਿਨ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਸ਼ਿਮਲਾ ਸਮੇਤ ਕਈ ਜ਼ਿਲ੍ਹਿਆਂ 'ਚ ਪਹਿਲੀ ਅਗਸਤ ਤਕ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget