ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Punjab News: ਮੌਨਸੂਨ ਨੇ ਤੋੜੇ ਸਾਰੇ ਰਿਕਾਰਡ, ਹਿਮਾਚਲ 'ਚ 90% ਤੇ ਪੰਜਾਬ 'ਚ 64% ਵੱਧ ਬਾਰਸ਼, ਅਜੇ ਵੀ ਮੌਸਮ ਵਿਭਾਗ ਦਾ ਅਲਰਟ

ਹੁਣ ਤੱਕ ਮੌਨਸੂਨ ਨਾਲ ਹਿਮਾਚਲ ਪ੍ਰਦੇਸ਼ ਵਿੱਚ 90 ਫੀਸਦੀ ਤੇ ਪੰਜਾਬ ਵਿੱਚ 64 ਫੀਸਦੀ ਜ਼ਿਆਦਾ ਬਾਰਸ਼ ਹੋਈ ਹੈ। ਇਸ ਬਾਰਸ਼ ਨੇ ਵੱਡੀ ਤਬਾਹੀ ਵੀ ਮਚਾਈ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ। 

Punjab News: ਇਸ ਵਾਰ ਮੌਨਸੂਨ ਉੱਤਰੀ ਭਾਰਤ ਉੱਪਰ ਪੂਰੀ ਤਰ੍ਹਾਂ ਮਿਹਰਬਾਨ ਹੈ। ਹੁਣ ਤੱਕ ਮੌਨਸੂਨ ਨਾਲ ਹਿਮਾਚਲ ਪ੍ਰਦੇਸ਼ ਵਿੱਚ 90 ਫੀਸਦੀ ਤੇ ਪੰਜਾਬ ਵਿੱਚ 64 ਫੀਸਦੀ ਜ਼ਿਆਦਾ ਬਾਰਸ਼ ਹੋਈ ਹੈ। ਇਸ ਬਾਰਸ਼ ਨੇ ਵੱਡੀ ਤਬਾਹੀ ਵੀ ਮਚਾਈ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਹੁਣ ਤੱਕ 38 ਲੋਕਾਂ ਦੀ ਮੌਤ ਹੋਈ ਹੈ। 

ਮੌਸਮ ਵਿਭਾਗ ਨੇ ਅਜੇ ਵੀ ਅਲਰਟ ਜਾਰੀ ਕੀਤਾ ਹੈ। ਪੰਜਾਬ 'ਚ ਮੌਨਸੂਨ ਅਜੇ ਵੀ ਐਕਟਿਵ ਹੈ। ਮੌਸਮ ਵਿਭਾਗ ਨੇ 22 ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਗਰਜ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ 'ਚ ਵੀ ਮੌਸਮ ਵਿਭਾਗ ਨੇ ਅਗਲੇ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅਗਲੇ 3 ਦਿਨਾਂ ਤੱਕ ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਗੋਆ ਤੇ ਛੱਤੀਸਗੜ੍ਹ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਮੌਨਸੂਨ ਨਾਲ ਹੁਣ ਤੱਕ ਦੇਸ਼ ਵਿੱਚ ਮੀਂਹ ਦਾ ਕੋਟਾ ਪੂਰਾ ਹੋ ਚੁੱਕਾ ਹੈ। ਕੁੱਲ 312.6 ਮਿਲੀਮੀਟਰ ਮੀਂਹ ਪਿਆ ਹੈ, ਜਦਕਿ ਔਸਤ ਅੰਕੜਾ 313.9 ਮਿਲੀਮੀਟਰ ਹੈ। ਉਂਝ ਇਸ ਵਾਰ ਦੱਖਣੀ ਰਾਜਾਂ ਜਿੱਥੋਂ ਮਾਨਸੂਨ ਦਾਖਲ ਹੋਇਆ ਹੈ, ਵਿੱਚ ਸਭ ਤੋਂ ਘੱਟ ਮੀਂਹ ਪਿਆ ਹੈ। ਮੌਨਸੂਨ ਰਾਜਸਥਾਨ, ਪੰਜਾਬ, ਹਰਿਆਣਾ 'ਤੇ ਸਭ ਤੋਂ ਵੱਧ ਮਿਹਰਬਾਨ ਰਿਹਾ ਹੈ। 

ਮੌਨਸੂਨ ਨੇ ਹਿਮਾਚਲ ਤੇ ਉੱਤਰਾਖੰਡ ਵਿੱਚ ਵੀ ਤਬਾਹੀ ਮਚਾਈ ਹੈ। ਹੁਣ ਤੱਕ ਹਿਮਾਚਲ ਵਿੱਚ ਔਸਤ ਨਾਲੋਂ 90% ਵੱਧ ਮੀਂਹ ਪਿਆ ਹੈ, ਜਦੋਂਕਿ ਉੱਤਰਾਖੰਡ ਵਿੱਚ 24% ਵੱਧ ਮੀਂਹ ਪਿਆ ਹੈ। ਦਿਲਚਸਪ ਗੱਲ ਇਹ ਹੈ ਕਿ ਪੱਛਮੀ ਰਾਜਸਥਾਨ ਵਿੱਚ ਇਨ੍ਹਾਂ ਦੋਵਾਂ ਰਾਜਾਂ ਨਾਲੋਂ ਦੁੱਗਣੀ ਬਾਰਸ਼ ਹੋਈ। ਇੱਥੇ ਔਸਤ ਨਾਲੋਂ 157% ਵੱਧ ਮੀਂਹ ਪਿਆ ਹੈ। 

ਐਸਬੀਆਈ ਦੀ ਖੋਜ ਰਿਪੋਰਟ ਈਕੋਰੈਪ ਅਨੁਸਾਰ, ਬਿਪਰਜੋਏ ਤੇ ਮੌਨਸੂਨ ਦੇ ਹੜ੍ਹਾਂ ਕਾਰਨ ਦੇਸ਼ ਨੂੰ 10,000-15,000 ਕਰੋੜ ਰੁਪਏ ਦਾ ਆਰਥਿਕ ਨੁਕਸਾਨ ਹੋਇਆ ਹੈ। ਰਿਪੋਰਟ ਅਨੁਸਾਰ, 2022 ਵਿੱਚ ਕੁਦਰਤੀ ਆਫ਼ਤਾਂ ਨਾਲ ਵਿਸ਼ਵ ਪੱਧਰ 'ਤੇ $ 273 ਬਿਲੀਅਨ ਦਾ ਆਰਥਿਕ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget