ਪੜਚੋਲ ਕਰੋ

Weather Update: ਝੋਨਾ ਲਾ ਰਹੇ ਕਿਸਾਨਾਂ ਲਈ ਖੁਸ਼ਖਬਰੀ! ਪੰਜਾਬ 'ਚ 3 ਦਿਨਾਂ ਅੰਦਰ ਮਾਨਸੂਨ ਦੀ ਐਂਟਰੀ

Weather Update: ਮੌਸਮ ਵਿਭਾਗ ਅਨੁਸਾਰ ਮੌਨਸੂਨ ਮੱਧ ਰਾਜਸਥਾਨ ਪਹੁੰਚ ਗਿਆ ਹੈ ਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ।  ਅੰਦਾਜਾ ਹੈ ਕਿ 23 ਜੂਨ ਨੂੰ ਮਾਨਸੂਨ ਦੀ ਪੰਜਾਬ ਵਿੱਚ ਐਂਟਰੀ ਹੋਏਗੀ।

Weather Update: ਝੋਨਾ ਲਾ ਰਹੇ ਕਿਸਾਨਾਂ ਲਈ ਖੁਸ਼ਖਬਰੀ ਹੈ। ਅਗਲੇ 3 ਦਿਨਾਂ ਵਿੱਚ ਪੰਜਾਬ ਵਿੱਚ ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਮੌਨਸੂਨ ਮੱਧ ਰਾਜਸਥਾਨ ਪਹੁੰਚ ਗਿਆ ਹੈ ਤੇ ਹਿਮਾਚਲ ਪ੍ਰਦੇਸ਼ ਵੱਲ ਵੀ ਤੇਜ਼ੀ ਨਾਲ ਵਧ ਰਿਹਾ ਹੈ।  ਅੰਦਾਜਾ ਹੈ ਕਿ 23 ਜੂਨ ਨੂੰ ਮਾਨਸੂਨ ਦੀ ਪੰਜਾਬ ਵਿੱਚ ਐਂਟਰੀ ਹੋਏਗੀ। ਇਸ ਨਾਲ ਝੋਨਾ ਦੇ ਸੀਜ਼ਨ ਨੂੰ ਵੱਡਾ ਸਹਾਰਾ ਮਿਲੇਗਾ। 

ਇਸ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ ਨੇ 23 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ, ਪਟਿਆਲਾ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ 21 ਤੋਂ 22 ਜੂਨ ਤੱਕ ਤੇਜ਼ ਹਵਾਵਾਂ, ਬਿਜਲੀ ਡਿੱਗਣ ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 23 ਜੂਨ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਨਸੂਨ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਮੌਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 19 ਜੂਨ, 2025 ਤੱਕ ਪੰਜਾਬ ਵਿੱਚ ਔਸਤਨ 26.65 ਮਿਲੀਮੀਟਰ ਮੀਂਹ ਪਿਆ ਹੈ। ਜਦੋਂਕਿ ਇਸ ਸਮੇਂ ਦੌਰਾਨ ਆਮ ਮੀਂਹ 45 ਤੋਂ 50 ਮਿਲੀਮੀਟਰ ਮੰਨਿਆ ਜਾਂਦਾ ਹੈ। ਯਾਨੀ ਇਸ ਵਾਰ 40% ਮੀਂਹ ਘੱਟ ਦਰਜ ਕੀਤਾ ਗਿਆ ਹੈ। ਅੰਕੜਿਆਂ ਮੁਤਾਬਕ ਅੰਮ੍ਰਿਤਸਰ ਵਿੱਚ ਸਿਰਫ਼ 0.4 ਮਿਲੀਮੀਟਰ  ਮੀਂਹ ਪਿਆ ਹੈ ਜੋ 96% ਘੱਟ ਹੈ। ਤਰਨ ਤਾਰਨ ਵਿੱਚ ਸਿਰਫ਼ 1 ਮਿਲੀਮੀਟਰ  ਪਿਆ ਹੈ ਜੋ 99% ਘੱਟ ਹੈ। ਪਠਾਨਕੋਟ ਵਿੱਚ 9.5 ਮਿਲੀਮੀਟਰ  ਪਿਆ ਹੈ ਜੋ 21% ਘੱਟ ਹੈ।  ਇਸ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੁਕਤਸਰ, ਮਾਨਸਾ ਵਰਗੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ ਅੰਦਰ ਔਸਤ ਵੱਧ ਤੋਂ ਵੱਧ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ ਤੇ ਜਲੰਧਰ ਵਿੱਚ ਵੀ ਤਾਪਮਾਨ 36 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ ਹੈ। ਅੱਜ ਵੀ ਤਾਪਮਾਨ ਵਿੱਚ ਥੋੜ੍ਹਾ ਵਾਧਾ ਦੇਖਿਆ ਜਾ ਰਿਹਾ ਹੈ ਪਰ ਅਗਲੇ 24 ਘੰਟਿਆਂ ਬਾਅਦ ਤਾਪਮਾਨ ਵਿੱਚ ਫਿਰ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਟਾਪ ਹੈਡਲਾਈਨ

Weather Update: ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...
Death: ਮੰਦਭਾਗੀ ਖਬਰ, ਉੱਘੀ ਪੰਜਾਬੀ ਸ਼ਖਸੀਅਤ ਦਾ ਅਚਾਨਕ ਦੇਹਾਂਤ; ਸੰਗੀਤ ਤੇ ਸੱਭਿਆਚਾਰ ਨੂੰ ਵੱਡਾ ਘਾਟਾ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget