ਪੜਚੋਲ ਕਰੋ

Punjab Weather Report: ਮਾਨਸੂਨ ਦੇ ਗਿਆ ਪੰਜਾਬ ਨੂੰ ਧੋਖਾ! ਮੌਸਮ ਵਿਭਾਗ ਨੇ ਦੱਸੀ ਹਕੀਕਤ

Punjab Weather : ਸੂਬੇ ਵਿੱਚ ਵੇਲੇ ਸਿਰ ਮਾਨਸੂਨ ਦੇ ਆਉਣ ਤੋਂ ਬਾਅਦ ਵੀ ਆਮ ਨਾਲੋਂ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਕੱਲ੍ਹ ਇੱਕ-ਦੋ ਜ਼ਿਲ੍ਹਿਆਂ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਪਿਆ ਜਿਸ ਕਾਰਨ ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ।

Punjab Weather Report: ਮਾਨਸੂਨ ਮੁੜ ਪੰਜਾਬ ਨੂੰ ਧੋਖਾ ਦੇ ਗਿਆ ਹੈ। ਸੂਬੇ ਵਿੱਚ ਵੇਲੇ ਸਿਰ ਮਾਨਸੂਨ ਦੇ ਆਉਣ ਤੋਂ ਬਾਅਦ ਵੀ ਆਮ ਨਾਲੋਂ ਘੱਟ ਬਾਰਸ਼ ਦਰਜ ਕੀਤੀ ਗਈ ਹੈ। ਕੱਲ੍ਹ ਇੱਕ-ਦੋ ਜ਼ਿਲ੍ਹਿਆਂ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਪਿਆ ਜਿਸ ਕਾਰਨ ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਤੇ ਮਾਨਸੂਨ ਬੁੱਧਵਾਰ ਤੋਂ ਇੱਕ ਵਾਰ ਫਿਰ ਸਰਗਰਮ ਹੋ ਸਕਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ 7.2 ਐਮਐਮ, ਫਤਿਹਗੜ੍ਹ ਸਾਹਿਬ ਵਿੱਚ 8 ਐਮਐਮ, ਮੁਹਾਲੀ ਵਿੱਚ 2 ਐਮਐਮ, ਬਰਨਾਲਾ ਵਿੱਚ 1 ਐਮਐਮ ਤੇ ਹੁਸ਼ਿਆਰਪੁਰ ਵਿੱਚ 0.5 ਐਮਐਮ ਮੀਂਹ ਰਿਕਾਰਡ ਕੀਤਾ ਗਿਆ। ਪਿਛਲੇ ਦਿਨ ਸੂਬੇ ਦੇ ਬਾਕੀ ਹਿੱਸੇ ਖੁਸ਼ਕ ਰਹੇ। ਉਂਝ ਮਾਨਸੂਨ ਦੇ ਪਹੁੰਚਣ ਨਾਲ ਪੰਜਾਬ 'ਚ ਰਾਤਾਂ ਠੰਢੀਆਂ ਹਨ, ਜਿਸ ਕਾਰਨ ਦਿਨ ਤੇ ਰਾਤ ਦੇ ਤਾਪਮਾਨ 'ਚ ਸਿਰਫ 8 ਤੋਂ 10 ਡਿਗਰੀ ਦਾ ਫਰਕ ਰਹਿ ਗਿਆ ਹੈ। ਇਹੀ ਕਾਰਨ ਹੈ ਕਿ ਹੁਣ ਨਮੀ (ਹੁੰਮਸ) ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਦੂਜੇ ਪਾਸੇ ਅੱਜ ਪੰਜਾਬ ਦੇ ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖਰੜ ਤੇ ਚਮਕੌਰ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 5 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 3-4 ਜੁਲਾਈ ਨੂੰ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 37-38 ਡਿਗਰੀ ਤੱਕ ਪਹੁੰਚ ਜਾਵੇਗਾ, ਪਰ 5 ਜੁਲਾਈ ਤੋਂ ਬਾਅਦ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੁੰਦਾ ਨਜ਼ਰ ਆਵੇਗਾ ਤੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਵਿਚ ਤਾਪਮਾਨ 40 ਡਿਗਰੀ ਤੋਂ ਪਾਰ ਦੇਖਿਆ ਜਾਂਦਾ ਹੈ ਪਰ ਪਿਛਲੇ ਮਹੀਨਿਆਂ ਵਿੱਚ ਵੈਸਟਰਨ ਡਿਸਟਰਬੈਂਸ ਤੇ ਬਿਪਰਜਾਏ ਤੂਫਾਨ ਕਾਰਨ ਜੂਨ ਤੇ ਹੁਣ ਜੁਲਾਈ ਵਿੱਚ ਪੰਜਾਬ ਵਿੱਚ ਤਾਪਮਾਨ 6 ਤੋਂ 8 ਡਿਗਰੀ ਦਰਜ ਕੀਤਾ ਜਾ ਰਿਹਾ ਹੈ ਜੋ ਪਿਛਲੇ ਸਾਲਾਂ ਨਾਲੋਂ ਘੱਟ ਹੈ। ਮੌਸਮ ਮਾਹਿਰਾਂ ਅਨੁਸਾਰ ਤਾਪਮਾਨ 'ਚ ਇਸ ਗਿਰਾਵਟ ਦਾ ਅਸਰ ਫਸਲਾਂ 'ਤੇ ਵੀ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਅਜਿਹਾ ਮੌਸਮ ਸਬਜ਼ੀਆਂ ਲਈ ਵੀ ਠੀਕ ਨਹੀਂ। ਕੀੜੇ-ਮਕੌੜੇ ਤੇ ਬੈਕਟੀਰੀਆ ਪੌਦਿਆਂ ਨੂੰ ਪ੍ਰਭਾਵਿਤ ਕਰਨਗੇ, ਜਿਸ ਕਾਰਨ ਪੌਦਿਆਂ ਦੇ ਸੁੱਕਣ ਦਾ ਡਰ ਹੈ।

ਟਾਪ ਹੈਡਲਾਈਨ

Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Germany 'ਚ ਪੰਜਾਬੀ ਨੌਜਵਾਨ ਦਾ ਕਤਲ, ਮੰਦਰ ਦੇ ਵਿਵਾਦ 'ਚ ਸਮਝੌਤਾ ਕਰਵਾਉਣ ਗਿਆ ਸੀ 
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
Bandi Singhs ਦੀ ਰਿਹਾਈ ਲਈ ਅੰਦੋਲਨ ਤੇਜ਼, 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ਜਾਵੇਗਾ ਟੋਲ ਫ੍ਰੀ , ਹੋਰ ਵੀ ਕੀਤੇ ਵੱਡੇ ਐਲਾਨ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ
AAP ਪੰਜਾਬ ਨੇ ਮਹਿਲਾ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦਾ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget