ਪੜਚੋਲ ਕਰੋ
(Source: ECI/ABP News)
ਅਗਲੇ 48 ਘੰਟੇ ਤੱਕ ਪੰਜਾਬ ਪਹੁੰਚ ਸਕਦਾ ਮੌਨਸੂਨ
ਪੰਜਾਬ ਸਮੇਤ ਹਰਿਆਣਾ, ਦਿੱਲੀ ਤੇ ਚੰਡੀਗੜ੍ਹ ਨੂੰ ਤਪਦੀ ਗਰਮੀ ਤੋਂ ਜਲਦ ਰਾਹਤ ਮਿਲਣ ਵਾਲੀ ਹੈ। ਦੱਖਣ-ਪੱਛਮੀ ਮੌਨਸੂਨ ਪਹਾੜੀ ਰਾਜ ਉੱਤਰਾਖੰਡ ਤੱਕ ਪਹੁੰਚ ਗਿਆ ਹੈ।
![ਅਗਲੇ 48 ਘੰਟੇ ਤੱਕ ਪੰਜਾਬ ਪਹੁੰਚ ਸਕਦਾ ਮੌਨਸੂਨ Monsoon in Punjab: Monsoon to touch Punjab in next 48 hours ਅਗਲੇ 48 ਘੰਟੇ ਤੱਕ ਪੰਜਾਬ ਪਹੁੰਚ ਸਕਦਾ ਮੌਨਸੂਨ](https://static.abplive.com/wp-content/uploads/sites/5/2019/07/02115834/Monsoon-punjab.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਪੰਜਾਬ ਸਮੇਤ ਹਰਿਆਣਾ, ਦਿੱਲੀ ਤੇ ਚੰਡੀਗੜ੍ਹ ਨੂੰ ਤਪਦੀ ਗਰਮੀ ਤੋਂ ਜਲਦ ਰਾਹਤ ਮਿਲਣ ਵਾਲੀ ਹੈ। ਦੱਖਣ-ਪੱਛਮੀ ਮੌਨਸੂਨ ਪਹਾੜੀ ਰਾਜ ਉੱਤਰਾਖੰਡ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟੇ 'ਚ ਪੰਜਾਬ ਸਮੇਤ ਬਾਕੀ ਰਾਜਾਂ ਵਿੱਚ ਦਸਤਕ ਦੇ ਸਕਦਾ ਹੈ।
ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਸਮੁੱਚੇ ਪੱਛਮੀ ਹਿਮਾਲਿਆਈ ਖੇਤਰ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ 48 ਘੰਟਿਆਂ ਦੌਰਾਨ ਹਾਲਾਤ ਇਸ ਦੇ ਅੱਗੇ ਵਧਣ ਲਈ ਅਨੁਕੂਲ ਬਣ ਰਹੇ ਹਨ।
ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ
ਮੌਨਸੂਨ ਦੀ ਉੱਤਰੀ ਲਿਮਿਟ (ਐਨਐਲਐਮ) ਹੁਣ ਅਹਿਮਦਾਬਾਦ, ਸ਼ਾਜਾਪੁਰ, ਫਤਿਹਪੁਰ ਤੇ ਰੁਦਰਪ੍ਰਯਾ ਵਿੱਚੋਂ ਲੰਘ ਰਹੀ ਹੈ।
ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਖੇਤੀਬਾੜੀ ਖ਼ਬਰਾਂ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)