ਨਵੀਂ ਦਿੱਲੀ: ਪੰਜਾਬ ਸਮੇਤ ਹਰਿਆਣਾ, ਦਿੱਲੀ ਤੇ ਚੰਡੀਗੜ੍ਹ ਨੂੰ ਤਪਦੀ ਗਰਮੀ ਤੋਂ ਜਲਦ ਰਾਹਤ ਮਿਲਣ ਵਾਲੀ ਹੈ। ਦੱਖਣ-ਪੱਛਮੀ ਮੌਨਸੂਨ ਪਹਾੜੀ ਰਾਜ ਉੱਤਰਾਖੰਡ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟੇ 'ਚ ਪੰਜਾਬ ਸਮੇਤ ਬਾਕੀ ਰਾਜਾਂ ਵਿੱਚ ਦਸਤਕ ਦੇ ਸਕਦਾ ਹੈ।
ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਸਮੁੱਚੇ ਪੱਛਮੀ ਹਿਮਾਲਿਆਈ ਖੇਤਰ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ, ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ 48 ਘੰਟਿਆਂ ਦੌਰਾਨ ਹਾਲਾਤ ਇਸ ਦੇ ਅੱਗੇ ਵਧਣ ਲਈ ਅਨੁਕੂਲ ਬਣ ਰਹੇ ਹਨ।
ਭਾਰਤ-ਚੀਨ ਝੜਪਾਂ ਵਾਲਾ ਵੀਡੀਓ ਆਇਆ ਸਾਹਮਣੇ, ਇੰਝ ਭਿੜੇ ਦੋਵਾਂ ਦੇਸਾਂ ਦੇ ਫੌਜੀ
ਮੌਨਸੂਨ ਦੀ ਉੱਤਰੀ ਲਿਮਿਟ (ਐਨਐਲਐਮ) ਹੁਣ ਅਹਿਮਦਾਬਾਦ, ਸ਼ਾਜਾਪੁਰ, ਫਤਿਹਪੁਰ ਤੇ ਰੁਦਰਪ੍ਰਯਾ ਵਿੱਚੋਂ ਲੰਘ ਰਹੀ ਹੈ।
ਸਿਖਰ 'ਤੇ ਚੜ੍ਹੀਆਂ ਪੈਟਰਲ-ਡੀਜ਼ਲ ਦੀਆਂ ਕੀਮਤਾਂ
ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ