ਇਸ ਤੋਂ ਇਲਾਵਾ ਪੰਜਾਬ ਦੇ ਨਾਲ ਹੀ ਹਿਮਾਲਿਆ ਖੇਤਰ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਗੁਜਰਾਤ 'ਚ ਵੀ ਮੌਨਸੂਨ ਦਸਤਕ ਦੋਵੇਗਾ। ਮੌਨਸੂਨ ਦੀ ਆਮਦ ਨੇ ਨਾਲ ਹੀ ਤਾਪਮਾਨ 'ਚ ਗਿਰਾਵਟ ਆਵੇਗੀ ਜਿਸ ਨਾਲ ਕਹਿਰ ਦੀ ਗਰਮੀ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ।
ਆਈਐਮਡੀ ਚੰਡੀਗੜ੍ਹ ਨੇ ਵੀ ਪੰਜਾਬ 'ਚ ਆਉਣ ਵਾਲੇ ਤਿੰਨ ਦਿਨਾਂ 'ਚ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਜੂਦਾ ਸਮੇਂ ਪੰਜਾਬ 'ਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:
- ਮੋਦੀ ਨੇ ਕਿਹਾ ਕੋਰੋਨਾ ਨਾਲ ਲੜ੍ਹਨ ਲਈ ਯੋਗ ਜ਼ਰੂਰੀ
- ਕੋਰੋਨਾ ਵਾਇਰਸ ਬੇਲਗਾਮ, 24 ਘੰਟਿਆਂ 'ਚ ਹੋਈਆਂ ਪੰਜ ਹਜ਼ਾਰ ਮੌਤਾਂ
- ਦੁਨੀਆਂ ਭਰ 'ਚ ਲੱਗਿਆ ਸੂਰਜ ਗ੍ਰਹਿਣ, ਸਾਹਮਣੇ ਆਈ ਪਹਿਲੀ ਤਸਵੀਰ
- ਸੂਰਜ ਗ੍ਰਹਿਣ ਲੱਗਣ 'ਚ ਕੁਝ ਹੀ ਮਿੰਟ ਬਾਕੀ, ਅਦਭੁਤ ਹੋਵੇਗਾ ਨਜ਼ਾਰਾ
- ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ
- ਸਾਲਾਂ ਪਹਿਲਾਂ ਹੋ ਗਈ ਸੀ 21 ਜੂਨ ਨੂੰ ਲੱਗਣ ਵਾਲੇ ਸੂਰਜ ਗ੍ਰਹਿਣ ਦੀ ਜਾਣਕਾਰੀ, ਭੁੱਲ ਕੇ ਵੀ ਨਾ ਕਰੋ ਇਹ ਕੰਮ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ