ਪੜਚੋਲ ਕਰੋ

ਦੋ ਦਿਨ ਸੁਹਾਵਣਾ ਰਹੇਗਾ ਪੰਜਾਬ ਦਾ ਮੌਸਮ, ਮਾਨਸੂਨ ਦੀ ਦਸਤਕ ਭਲਕੇ

ਮੌਸਮ ਵਿਭਾਗ ਦੀ ਮੰਨੀਏ ਤੇ ਸੂਬੇ ਵਿੱਚ 6 ਜੁਲਾਈ ਦੇ ਬਾਅਦ ਮਾਨਸੂਨ ਕਦੀ ਵੀ ਦਸਤਕ ਦੇ ਸਕਦਾ ਹੈ। ਹਿਮਾਚਲ ਵਿੱਚ 6 ਜੁਲਾਈ ਤੋਂ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 24 ਘੰਟਿਆਂ ਵਿੱਚ ਹਰਿਆਣਾ 'ਚ ਵੀ ਮਾਨਸੂਨ ਪਹੁੰਚ ਜਾਏਗਾ।

ਚੰਡੀਗੜ੍ਹ: ਸੂਬੇ ਵਿੱਚ ਵੀਰਵਾਰ ਨੂੰ ਪ੍ਰੀ-ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਰੋਪੜ, ਅੰਮ੍ਰਿਤਸਰ, ਪਠਾਨਕੋਟ ਤੇ ਗੁਰਦਾਸਪੁਰ ਵਿੱਚ ਤੇਜ਼ ਬਾਰਸ਼ ਨਾਲ ਹਵਾਵਾਂ ਵੀ ਚੱਲੀਆਂ। ਉੱਧਰ ਲੁਧਿਆਣਾ, ਪਟਿਆਲਾ ਤੇ ਜਲੰਧਰ ਸੁੱਕੇ ਰਹੇ। ਹਾਲਾਂਕਿ ਸ਼ਾਮ ਨੂੰ ਕੁਝ ਦੇਰ ਲਈ ਬੱਦਲ ਛਾਏ ਰਹੇ ਤੇ ਬੂੰਦਾਬਾਂਦੀ ਵੀ ਹੋਈ। ਮੌਸਮ ਵਿਭਾਗ ਨੇ ਕਿਹਾ ਹੈ ਕਿ 6 ਤੋਂ 8 ਜੁਲਾਈ ਤਕ ਮੌਸਮ ਏਦਾਂ ਦਾ ਹੀ ਬਣਿਆ ਰਹੇਗਾ। ਮੌਸਮ ਵਿਭਾਗ ਦੀ ਮੰਨੀਏ ਤੇ ਸੂਬੇ ਵਿੱਚ 6 ਜੁਲਾਈ ਦੇ ਬਾਅਦ ਮਾਨਸੂਨ ਕਦੀ ਵੀ ਦਸਤਕ ਦੇ ਸਕਦਾ ਹੈ। ਹਿਮਾਚਲ ਵਿੱਚ 6 ਜੁਲਾਈ ਤੋਂ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ 24 ਘੰਟਿਆਂ ਵਿੱਚ ਹਰਿਆਣਾ 'ਚ ਵੀ ਮਾਨਸੂਨ ਪਹੁੰਚ ਜਾਏਗਾ। ਵੀਰਵਾਰ ਨੂੰ ਜਲੰਧਰ ਤੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 37 ਤੋਂ 38 ਡਿਗਰੀ ਵਿਚਾਲੇ ਰਿਹਾ, ਜਦਕਿ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਹੋਈ ਬਾਰਸ਼ ਬਾਅਦ ਲੁਧਿਆਣਾ ਦੇ ਤਾਪਮਾਨ 'ਚ 5.4 ਡਿਗਰੀ ਦੀ ਗਿਰਾਵਟ ਆਈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਮਾਨਸੂਨ 8 ਸਾਲਾਂ ਵਿੱਚ 5ਵੀਂ ਵਾਰ ਦੇਰੀ ਨਾਲ ਪਹੁੰਚ ਰਿਹਾ ਹੈ। ਉੱਧਰ ਅੰਮ੍ਰਿਤਸਰ ਦੇ ਰਾਮਤੀਰਥ ਦੇ ਪਿੰਡ ਕੋਟਲਾ ਵਿੱਚ ਤੇਜ਼ ਹਵਾਵਾਂ ਕਰਕੇ ਖੇਤਾਂ ਵਿੱਚ ਬਣਾਏ ਕਮਰੇ ਦੀ ਛੱਤ ਡਿੱਗ ਗਈ ਤੇ ਦੋ ਮਜ਼ਦੂਰ ਮਲਬੇ ਵਿੱਚ ਦੱਬ ਗਏ। ਬਾਅਦ ਵਿੱਚ ਇਨ੍ਹਾਂ ਦੋਵਾਂ ਮਜ਼ਦੂਰਾਂ ਦੀ ਮੌਤ ਹੋ ਗਈ। ਦੋਵੇਂ ਬਿਹਾਰ ਦੇ ਰਹਿਣ ਵਾਲੇ ਸੀ।

ਟਾਪ ਹੈਡਲਾਈਨ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget