ਪੜਚੋਲ ਕਰੋ

ਪੰਜਾਬ 'ਚ ਮੌਨਸੂਨ ਤੈਅ ਸਮੇਂ 'ਤੇ ਦੇਵੇਗੀ ਦਸਤਕ, ਚੰਗਾ ਮੀਂਹ ਪੈਣ ਦਾ ਅਨੁਮਾਨ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਕੇਰਲ ਵਿੱਚ ਮੌਨਸੂਨ ਨੇ 1 ਜੂਨ ਤੋਂ ਦਸਤਕ ਦੇ ਦਿੱਤੀ ਹੈ।

ਚੰਡੀਗੜ੍ਹ: ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਕੇਰਲ ਵਿੱਚ ਮੌਨਸੂਨ ਨੇ 1 ਜੂਨ ਤੋਂ ਦਸਤਕ ਦੇ ਦਿੱਤੀ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਪੰਜਾਬ ਤੱਕ 26 ਜੂਨ ਨੂੰ ਆਪਣੇ ਤੈਅ ਸਮੇਂ ਤੱਕ ਪਹੁੰਚ ਜਾਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਮੌਨਸੂਨ ਸਮੇਂ ਦੇ ਨਾਲ-ਨਾਲ ਦੇਸ਼ ਦੇ ਹੋਰ ਰਾਜਾਂ ਵਿੱਚ ਵੀ ਪਹੁੰਚੇਗਾ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੌਨਸੂਨ 8 ਜੁਲਾਈ ਤੱਕ ਦੇਸ਼ ਭਰ ਵਿੱਚ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਇੱਥੇ 41 ਫੀਸਦ ਸੰਭਾਵਨਾ ਇਹ ਹੈ ਕਿ ਇਸ ਵਾਰ ਮੌਨਸੂਨ ਆਮ ਰਹੇਗਾ। ਜਦੋਂਕਿ ਸਿਰਫ 5 ਫੀਸਦ ਹੀ ਇਸ ਗੱਲ ਦਾ ਡਰ ਹੈ ਕਿ ਮੌਨਸੂਨ ਆਮ ਨਾਲੋਂ ਥੋੜ੍ਹਾ ਘੱਟ ਹੋਵੇਗਾ।

ਦੇਸ਼ ਨਾਂ ਬਦਲਣ ਬਾਰੇ ਸੁਪਰੀਮ ਕੋਰਟ ਕੱਲ੍ਹ ਕਰੇਗੀ ਸੁਣਵਾਈ ਮੌਸਮ ਵਿਭਾਗ ਦੇ ਨਿਰਦੇਸ਼ਕ ਜਨਰਲ ਡਾ. ਮ੍ਰਿਤੰਜਯ ਮਹਾਪਤਰਾ ਨੇ ਕਿਹਾ ਕਿ 
" ਮੌਨਸੂਨ (ਜੂਨ ਤੋਂ ਸਤੰਬਰ) ਵਿੱਚ 102 ਫੀਸਦ ਬਾਰਸ਼ ਹੋਵੇਗੀ। ਇਸ 'ਚ ਸਿਰਫ 4 ਫੀਸਦ ਘੱਟ ਹੋਣ ਦੀ ਗੁੰਜਾਇਸ਼ ਹੈ। ਯਾਨੀ ਘੱਟੋ-ਘੱਟ 96% ਅਤੇ ਵੱਧ ਤੋਂ ਵੱਧ 106 ਫੀਸਦ ਬਾਰਸ਼ ਹੋਣ ਦੀ ਸੰਭਾਵਨਾ ਹੈ। "
-
ਕੋਰੋਨਾਵਾਇਰਸ ਨੇ ਉਜਾੜੇ ਕਾਰੋਬਾਰ, 35% ਦੀ ਵਾਪਸੀ ਮੁਸ਼ਕਲ, ਬੰਦ ਹੋਣ ਦੇ ਕਗਾਰ 'ਤੇ ਪਹੁੰਚੇ ਵਿਭਾਗ ਨੇ ਪਹਿਲੇ ਪੜਾਅ ਵਿੱਚ 100 ਫੀਸਦ ਬਾਰਸ਼ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ, ਅਰਬ ਸਾਗਰ ਤੋਂ ਉੱਠਦਾ ਚੱਕਰਵਾਤੀ ਨਿਸਰਗ ਉੱਤਰੀ ਮਹਾਰਾਸ਼ਟਰ ਤੇ ਦੱਖਣੀ ਗੁਜਰਾਤ ਵੱਲ ਵਧ ਰਿਹਾ ਹੈ। 3 ਜੂਨ ਨੂੰ ਇਨ੍ਹਾਂ ਦੋਵਾਂ ਖੇਤਰਾਂ ਨਾਲ ਟਕਰਾਅ ਹੋਣ ਦੀ ਉਮੀਦ ਹੈ, ਜਿਸ ਕਾਰਨ ਉਥੇ ਭਾਰੀ ਬਾਰਸ਼ ਹੋ ਸਕਦੀ ਹੈ। ਇਹ ਵੀ ਪੜ੍ਹੋ:ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਘਰੇਲੂ ਬਿਜਲੀ 50 ਪੈਸੇ ਪ੍ਰਤੀ ਯੂਨਿਟ ਹੋਈ ਸਸਤੀ ਅੱਗ ਦਾ ਭਾਂਬੜ ਬਣਿਆ ਅਮਰੀਕਾ, ਸੜਕਾਂ ਲਹੂ-ਲੁਹਾਣ, ਹੁਣ ਫੌਜ ਸੰਭਾਲੇਗੀ ਮੋਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mohali News : ਬੁਆਏਫ੍ਰੈਂਡ ਨੂੰ ਮਿਲਣ ਗਈ ਲੜਕੀ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼ , ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Mohali News : ਬੁਆਏਫ੍ਰੈਂਡ ਨੂੰ ਮਿਲਣ ਗਈ ਲੜਕੀ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼ , ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
DM ਦੀ ਮੌਤ ਮਾਮਲੇ 'ਚ ਵਿਰੋਧੀ ਧਿਰਾਂ ਵੱਲੋਂ ਪ੍ਰਦਰਸ਼ਨ ,ਚੰਡੀਗੜ੍ਹ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ , ਸਾਬਕਾ 'ਆਪ' ਮੰਤਰੀ ਦੀ ਗ੍ਰਿਫ਼ਤਾਰੀ 'ਤੇ ਅੜੇ 
DM ਦੀ ਮੌਤ ਮਾਮਲੇ 'ਚ ਵਿਰੋਧੀ ਧਿਰਾਂ ਵੱਲੋਂ ਪ੍ਰਦਰਸ਼ਨ ,ਚੰਡੀਗੜ੍ਹ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ , ਸਾਬਕਾ 'ਆਪ' ਮੰਤਰੀ ਦੀ ਗ੍ਰਿਫ਼ਤਾਰੀ 'ਤੇ ਅੜੇ 
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਹਫ਼ਤਾ ਭਰ ਗਾਹਕਾਂ ਦੀ ਲੱਗੀ ਮੌਜ, ਚਾਂਦੀ 32 ਹਜ਼ਾਰ ਅਤੇ ਸੋਨਾ 13 ਹਜ਼ਾਰ ਰੁਪਏ ਡਿੱਗਿਆ; ਜਾਣੋ ਰੇਟ ਡਿੱਗਣ ਦੀ ਵਜ੍ਹਾ...
ਹਫ਼ਤਾ ਭਰ ਗਾਹਕਾਂ ਦੀ ਲੱਗੀ ਮੌਜ, ਚਾਂਦੀ 32 ਹਜ਼ਾਰ ਅਤੇ ਸੋਨਾ 13 ਹਜ਼ਾਰ ਰੁਪਏ ਡਿੱਗਿਆ; ਜਾਣੋ ਰੇਟ ਡਿੱਗਣ ਦੀ ਵਜ੍ਹਾ...
Punjab Holiday: ਪੰਜਾਬ 'ਚ ਸੋਮਵਾਰ ਸਣੇ ਮੰਗਲਵਾਰ-ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਸੋਮਵਾਰ ਸਣੇ ਮੰਗਲਵਾਰ-ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
Embed widget