ਪੜਚੋਲ ਕਰੋ

Moosewala Murder case : ਅਦਾਲਤ ਨੇ ਲਿਆ ਵੱਡਾ ਫੈਸਲਾ, ਲਾਰੇਂਸ ਦੀ ਹੋਈ ਪੇਸ਼ੀ, ਪੜ੍ਹੋ ਅੱਜ ਕੀ ਕੀ ਹੋਇਆ ਕੋਰਟ 'ਚ

Moosewala Murder case Mansa court : ਅੱਜ ਦੀ ਪੇਸ਼ੀ ਦੌਰਾਨ ਇਲਾਕਾ ਮੈਜੀਸਟ੍ਰੇਟ ਨੇ ਮੂਸੇਵਾਲਾ ਕੇਸ ਨੂੰ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਟ੍ਰਾਂਸਫਰ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਧਾਰਾ 302 ਜੋੜੀ..

Moosewala Murder case Mansa court : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਪਹਿਲੀ ਵਾਰ ਮਾਨਸਾ ਦੀ ਅਦਾਤਲ ਵਿੱਚ ਸਾਰੇ ਮੁਲਜ਼ਮਾਂ ਦੀ ਪੇਸ਼ੀ ਹੋਈ ਹੈ। ਇਸ ਮਾਮਲੇ ਵਿੱਚ ਇਲਾਕਾ ਮੈਜੀਸਟ੍ਰੇਟ ਵੱਲੋਂ ਵੀ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੁਲਿਸ ਨੇ ਕੁੱਲ 29 ਮੁਲਜ਼ਮ ਬਣਾਏ ਹਨ। 

ਅੱਜ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਸੀ। ਅੱਜ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਵਿੱਚ 26 ਮੁਲਜ਼ਮਾਂ ਨੂੰ ਪੇਸ਼ ਕੀਤਾ ਸੀ। ਇਹਨਾਂ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਵੀ ਸ਼ਾਮਲ ਹੈ। ਮੂਸੇਵਾਲਾ ਕੇਸ 'ਚ 29 ਗੈਂਗਸਟਰਾਂ ਨੂੰ ਪੁਲਿਸ ਨੇ ਮੁਲਜ਼ਮ ਬਣਾਇਆ ਸੀ ਜਿਹਨਾਂ ਵਿੱਚੋਂ 2 ਦਾ ਪੁਲਿਸ ਨੇ ਐਨਕਾਉਂਟਰ ਕਰ ਦਿੱਤਾ ਸੀ ਅਤੇ ਇੱਕ ਦੀ ਜੇਲ੍ਹ ਵਿੱਚ ਮੌਤ ਹੋ ਗਈ ਸੀ।

ਅੱਜ ਦੀ ਪੇਸ਼ੀ ਦੌਰਾਨ ਇਲਾਕਾ ਮੈਜੀਸਟ੍ਰੇਟ ਨੇ ਮੂਸੇਵਾਲਾ ਕੇਸ ਨੂੰ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਟ੍ਰਾਂਸਫਰ ਕਰ ਦਿੱਤਾ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਧਾਰਾ 302 ਜੋੜੀ ਹੈ। ਧਾਰਾ 302 ਦੇ ਤਹਿਤ ਟ੍ਰਾਇਲ ਇਲਾਕਾ ਮੈਜੀਸਟ੍ਰੇਟ ਦੀ ਅਦਾਲਤ ਵਿੱਚ ਨਹੀਂ ਚਲਾਇਆ ਜਾ ਸਕਦਾ। ਇਸੇ ਲਈ ਇਲਾਕਾ ਮੈਜੀਸਟ੍ਰੇਟ ਨੇ ਇਸ ਕੇਸ ਨੂੰ ਸੈਸ਼ਨ ਅਦਾਤਲ ਵਿੱਚ ਟ੍ਰਾਂਸਫਰ ਕਰ ਦਿੱਤਾ ਹੈ। ਸਿੱਧੂ ਮੁਸੇਵਾਲਾ ਕੇਸ ਮਾਨਸਾ ਥਾਣਾ ਸਿਟੀ 1 ਵਿੱਚ ਦਰਜ ਹੈ। ਜਿਸ ਦੀ FIR ਦਾ ਨੰਬਰ 103 ਹੈ। ਇਸ ਕੇਸ ਨੂੰ ਇਲਾਕਾ ਮੈਜੀਸਟ੍ਰੇਟ ਨੇ ਸੈਸ਼ਨ ਕੋਰਟ 'ਚ ਟ੍ਰਾਂਸਫਰ ਕੀਤਾ ਹੈ।

ਮੂਸੇਵਾਲਾ ਕਤਲ ਮਾਮਲੇ ਦੇ ਟ੍ਰਾਇਲ ਹੁਣ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਹੋਣਗੇ। ਟ੍ਰਾਇਲ ਦੌਰਾਨ ਹੁਣ ਸਾਰਾ ਕੇਸ ਗਵਾਹਾਂ 'ਤੇ ਟਿੱਕਿਆ ਹੋਇਆ ਹੈ। ਪੁਲਿਸ ਨੇ 26 ਗੈਂਗਸਟਰਾਂ 'ਤੇ ਜਿਹੜੇ ਇਲਜ਼ਾਮ ਲਏ ਹਨ ਹੁਣ ਉਹਨਾਂ ਨੂੰ ਕੋਰਟ ਵਿੱਚ ਸਾਬਿਤ ਕਰਨਾ ਪਵੇਗਾ। ਫਿਰ ਇਹਨਾਂ 'ਤੇ ਅਦਾਤਲ ਦੋਸ਼ ਤੈਅ ਕਰੇਗੀ। ਜਦੋਂ ਦੋਸ਼ ਤੈਅ ਹੋ ਜਾਣਗੇ ਫਿਰ ਕੋਰਟ ਇਹਨਾਂ ਦੋਸ਼ੀਆਂ ਖਿਲਾਫ਼ ਸਜ਼ਾ ਸੁਣਾਏਗੀ। ਫਿਲਹਾਲ ਦੋਸ਼ ਤੈਅ ਕੀਤੇ ਜਾਣ ਨੂੰ ਵੀ ਸਮਾਂ ਲੱਗੇਗਾ ਅਤੇ ਸਜ਼ਾ ਦਾ ਫੈਸਲਾ ਆਉਣ ਵਿੱਚ ਵੀ ਇੱਕ ਸਾਲ ਲੱਗ ਸਕਦਾ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
INDO-US ਡੀਲ ਦੇ ਖਿਲਾਫ ਅੱਜ ਕਿਸਾਨਾਂ ਦਾ ਕੂਚ, ਪੰਜਾਬ ਤੋਂ ਦਿੱਲੀ ਰਵਾਨਾ ਹੋਣਗੀਆਂ ਬੱਸਾਂ, 21 ਜੁਲਾਈ ਨੂੰ ਕਿਸਾਨ ਘਾਟ ‘ਤੇ ਮਹਾਂਰੈਲੀ
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਸੁਖਬੀਰ ਬਾਦਲ ਦੀਆਂ ਵਧੀਆਂ ਮੁਸ਼ਕਿਲਾਂ, ਅੱਜ SIT ਸਾਹਮਣੇ ਹੋਣਗੇ ਪੇਸ਼
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ
ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget