ਪੜਚੋਲ ਕਰੋ

Moosewala Murder Case: ਸਤਿੰਦਰਜੀਤ ਉਰਫ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

Moosewala Murder Case: ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

Moosewala Murder Case: ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ। ਗੋਲਡੀ ਬਰਾੜ ਨੇ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਜੋ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਵੀ ਦੱਸਿਆ ਜਾਂਦਾ ਹੈ। ਗੋਲਡੀ ਬਰਾੜ ਇਸ ਸਮੇਂ ਕੈਨੇਡਾ ਵਿੱਚ ਹੈ।

ਦਸ ਦਈਏ ਕਿ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ (ਕੈਨੇਡੀਅਨ ਅਧਾਰਤ ਗੈਂਗਸਟਰ) ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਦੀ ਮੰਗ ਕੀਤੀ ਸੀ। ਪੁਲਿਸ ਸੂਤਰਾਂ ਮੁਤਾਬਕ ਬਰਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੋਹ ਦਾ ਸਰਗਰਮ ਮੈਂਬਰ ਹੈ। ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ ਸਾਲ 2017 ਵਿੱਚ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਗੈਂਗਸਟਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ। ਗੋਲਡੀ ਬਰਾੜ ਇੱਕ ਕੈਨੇਡੀਅਨ ਗੈਂਗਸਟਰ ਹੈ ਅਤੇ ਭਾਰਤੀ ਅਧਿਕਾਰੀਆਂ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਰੀਦਪੁਰ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ ਵਿੱਚ ਬਰਾੜ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

29 ਮਈ ਨੂੰ ਹੋਇਆ ਸੀ ਕਤਲ

ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਐਤਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਦੱਸ ਦਈਏ ਕਿ ਮੂਸੇਵਾਲਾ ਵੀ ਕਾਂਗਰਸੀ ਆਗੂ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸਿੱਧੂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਸ ਤੋਂ ਬਾਅਦ ਜਦੋਂ ਉਹ ਪੰਜਾਬ ਪਰਤਿਆ ਤਾਂ ਗਾਇਕ ਬਣ ਕੇ ਪਰਤਿਆ। ਸਿੱਧੂ ਮੂਸੇਵਾਲਾ ਵੀ ਕਈ ਵਿਵਾਦਾਂ ਨਾਲ ਜੁੜੇ ਰਹੇ ਸਨ। ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।

ਟਾਪ ਹੈਡਲਾਈਨ

Sanjeev Arora ਫਿਲਹਾਲ ਜੇਲ੍ਹ 'ਚ ਹੀ ਰਹਿਣਗੇ, ਜ਼ਮਾਨਤ 'ਤੇ ਫੈਸਲਾ ਟਲਿਆ , ਹਾਈਕੋਰਟ ਨੇ ED ਤੋਂ ਮੰਗੀ ਸਟੇਟਸ ਰਿਪੋਰਟ 
Sanjeev Arora ਫਿਲਹਾਲ ਜੇਲ੍ਹ 'ਚ ਹੀ ਰਹਿਣਗੇ, ਜ਼ਮਾਨਤ 'ਤੇ ਫੈਸਲਾ ਟਲਿਆ , ਹਾਈਕੋਰਟ ਨੇ ED ਤੋਂ ਮੰਗੀ ਸਟੇਟਸ ਰਿਪੋਰਟ 
ਪੰਜਾਬ ਦੇ 2 ਨੌਜਵਾਨਾਂ ਦੀ ਕੈਨੇਡਾ 'ਚ ਡੁੱਬਣ ਨਾਲ ਮੌਤ, ਇੱਕ ਦਾ ਪੈਰ ਫਿਸਲਿਆ, ਦੂਜੇ ਨੇ ਬਚਾਉਣ ਲਈ ਮਾਰੀ ਛਾਲ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ
ਪੰਜਾਬ ਦੇ 2 ਨੌਜਵਾਨਾਂ ਦੀ ਕੈਨੇਡਾ 'ਚ ਡੁੱਬਣ ਨਾਲ ਮੌਤ, ਇੱਕ ਦਾ ਪੈਰ ਫਿਸਲਿਆ, ਦੂਜੇ ਨੇ ਬਚਾਉਣ ਲਈ ਮਾਰੀ ਛਾਲ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਇਨਫਲੂਐਂਸਰ ਭਾਬੀ ਚੁੰਮੇਵਾਲੀ ਵਿਰੁੱਧ ਦਰਜ FIR, ਨਿਹੰਗਾਂ ਨੇ ਕਿਹਾ - ਅਸ਼ਲੀਲ ਕੰਟੈਂਟ ਫੈਲਾਇਆ, ਧਾਰਮਿਕ ਭਾਵਨਾਵਾਂ ਨੂੰ...
ਲੁਧਿਆਣਾ 'ਚ ਇਨਫਲੂਐਂਸਰ ਭਾਬੀ ਚੁੰਮੇਵਾਲੀ ਵਿਰੁੱਧ ਦਰਜ FIR, ਨਿਹੰਗਾਂ ਨੇ ਕਿਹਾ - ਅਸ਼ਲੀਲ ਕੰਟੈਂਟ ਫੈਲਾਇਆ, ਧਾਰਮਿਕ ਭਾਵਨਾਵਾਂ ਨੂੰ...
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਪਿਆ ਭਾਰੀ ਮੀਂਹ; 10 ਜ਼ਿਲ੍ਹਿਆਂ ਲਈ ਅਲਰਟ ਜਾਰੀ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਜਲੰਧਰ 'ਚ ਪਿਆ ਭਾਰੀ ਮੀਂਹ; 10 ਜ਼ਿਲ੍ਹਿਆਂ ਲਈ ਅਲਰਟ ਜਾਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
Embed widget