ਪੜਚੋਲ ਕਰੋ

ਹਵਾਈ ਉਡਾਣਾਂ ਰਾਹੀਂ ਕੱਢੇ ਜਾਣਗੇ ਅਫਗਾਨਿਸਤਾਨ 'ਚੋਂ ਸਿੱਖ

ਅਫਗਾਨਿਸਤਾਨ ਵਿੱਚੋਂ ਹੋਰ ਸਿੱਖਾਂ ਨੂੰ ਭਾਰਤ ਲਿਆਂਦਾ ਜਾਏਗਾ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸਿੱਖ ਅੱਤਵਾਦੀ ਗਤੀਵਿਧੀਆਂ ਕਾਰਨ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ। ਇਸ ਲਈ ਪਹਿਲਾਂ ਵੀ ਕੁਝ ਸਿੱਖਾਂ ਨੂੰ ਭਾਰਤ ਲਿਆਂਦਾ ਗਿਆ ਲੀ। ਹੁਣ ਹੋਰ ਅਫਗਾਨੀ ਸਿੱਖਾਂ ਨੂੰ ਚਾਰਟਰਡ ਹਵਾਈ ਉਡਾਣਾਂ ਰਾਹੀਂ ਭਾਰਤ ਲਿਆਉਣ ਦੀ ਯੋਜਨਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਕ 12 ਤੇ 17 ਅਗਸਤ ਨੂੰ ਦੋ ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਅਫਗਾਨੀ ਸਿੱਖਾਂ ਨੂੰ ਦਿੱਲੀ ਲਿਆਂਦਾ ਜਾਵੇਗਾ।

ਚੰਡੀਗੜ੍ਹ: ਅਫਗਾਨਿਸਤਾਨ ਵਿੱਚੋਂ ਹੋਰ ਸਿੱਖਾਂ ਨੂੰ ਭਾਰਤ ਲਿਆਂਦਾ ਜਾਏਗਾ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸਿੱਖ ਅੱਤਵਾਦੀ ਗਤੀਵਿਧੀਆਂ ਕਾਰਨ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ। ਇਸ ਲਈ ਪਹਿਲਾਂ ਵੀ ਕੁਝ ਸਿੱਖਾਂ ਨੂੰ ਭਾਰਤ ਲਿਆਂਦਾ ਗਿਆ ਲੀ। ਹੁਣ ਹੋਰ ਅਫਗਾਨੀ ਸਿੱਖਾਂ ਨੂੰ ਚਾਰਟਰਡ ਹਵਾਈ ਉਡਾਣਾਂ ਰਾਹੀਂ ਭਾਰਤ ਲਿਆਉਣ ਦੀ ਯੋਜਨਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਤਾਬਕ 12 ਤੇ 17 ਅਗਸਤ ਨੂੰ ਦੋ ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਅਫਗਾਨੀ ਸਿੱਖਾਂ ਨੂੰ ਦਿੱਲੀ ਲਿਆਂਦਾ ਜਾਵੇਗਾ। ਦੱਸ ਦਈਏ ਕਿ ਅਫਗਾਨਿਸਤਾਨ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਸਿੱਖ ਗੁਰਧਾਮ ਤੇ ਸਿੱਖ ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਕਾਰਨ ਉੱਥੇ ਰਹਿ ਰਹੇ ਸਿੱਖ ਪਰਿਵਾਰ ਡਰੇ ਹੋਏ ਹਨ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਮੁਤਾਬਕ ਅਫਗਾਨਿਸਤਾਨ ਵਿੱਚ ਸੰਕਟ ਵਿੱਚ ਘਿਰੇ ਸਿੱਖ ਪਰਿਵਾਰਾਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਸ ਬਾਰੇ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਦੋ ਵਿਸ਼ੇਸ਼ ਭਾਰਤੀ ਹਵਾਈ ਜਹਾਜ਼ ਉਥੋਂ ਅਫਗਾਨੀ ਸਿੱਖਾਂ ਨੂੰ ਦਿੱਲੀ ਲੈ ਕੇ ਆਉਣਗੇ। 12 ਅਗਸਤ ਨੂੰ ਪਹਿਲੀ ਵਿਸ਼ੇਸ਼ ਉਡਾਣ ਰਾਹੀਂ ਕਾਬੁਲ ਤੋਂ 165 ਸਿੱਖ ਵਿਅਕਤੀ ਦਿੱਲੀ ਪੁੱਜਣਗੇ। ਮੁੜ 17 ਅਗਸਤ ਨੂੰ ਇੱਕ ਹੋਰ ਵਿਸ਼ੇਸ਼ ਉਡਾਣ ਰਾਹੀਂ ਹੋਰ ਅਫ਼ਗਾਨੀ ਸਿੱਖਾਂ ਨੂੰ ਵੀ ਦਿੱਲੀ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ 12 ਸਿੱਖ ਪਰਿਵਾਰ ਅਫਗਾਨਿਸਤਾਨ ਤੋਂ ਦਿੱਲੀ ਪੁੱਜੇ ਹਨ। ਇਨ੍ਹਾਂ ਦੀ ਸਾਂਭ ਸੰਭਾਲ ਦਾ ਪ੍ਰਬੰਧ ਦਿੱਲੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ਤੇ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਲਿਆਉਣ ਦਾ ਬਾਕੀ ਪ੍ਰਬੰਧ ਵੀ ਦਿੱਲੀ ਕਮੇਟੀ ਕਰ ਰਹੀ ਹੈ। ਦੱਸ ਦਈਏ ਕਿ ਦਿੱਲੀ ਵਿੱਚ 30 ਤੋਂ 40 ਹਜ਼ਾਰ ਦੀ ਗਿਣਤੀ ਵਿੱਚ ਪਹਿਲਾਂ ਹੀ ਅਫਗਾਨੀ ਸਿੱਖ ਕਈ ਵਰ੍ਹਿਆਂ ਤੋਂ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਵਧੇਰੇ ਭਾਰਤੀ ਨਾਗਰਿਕਤਾ ਪ੍ਰਾਪਤ ਕਰ ਚੁੱਕੇ ਹਨ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget