ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਦੀ ਪੁੱਠੀ ਗਿਣਤੀ ਸ਼ੁਰੂ, 95 ਹੋਰ ਸ਼ਰਧਾਲੂ ਹੋਏ ਸਿਹਤਯਾਬ

95 ਹੋਰ ਸ਼ਰਧਾਲੂਆਂ ਦੀ ਅੱਜ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਅੱਜ ਇਨ੍ਹਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ।

ਅੰਮ੍ਰਿਤਸਰ: ਪੰਜਾਬ 'ਚ ਕੋਰੋਨਾਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪੌਜ਼ੇਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗੀਆਂ ਸਨ ਪਰ ਹੁਣ ਰਾਹਤ ਭਰੀ ਖਬਰ ਇਹ ਹੈ ਕਿ 95 ਹੋਰ ਸ਼ਰਧਾਲੂਆਂ ਦੀ ਅੱਜ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਅੱਜ ਇਨ੍ਹਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਅੰਮ੍ਰਿਤਸਰ ਦੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚੋਂ 44 ਤੇ ਗੁਰੂ ਰਾਮਦਾਸ ਹਸਪਤਾਲ 'ਚੋਂ 51 ਸ਼ਰਧਾਲੂਆਂ ਨੂੰ ਡਿਸਚਾਰਜ ਕੀਤਾ ਜਾ ਰਿਹਾ ਹੈ। ਹੁਣ ਤਕ ਕੁਲ 140 ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਬੇ 'ਚ ਹੁਣ ਤਕ 1942 ਕੋਰੋਨਾਵਾਇਰਸ ਦੇ ਮਰੀਜ਼ ਦਰਜ ਹੋਏ ਹਨ। ਜਿਨ੍ਹਾਂ ਵਿੱਚੋਂ 1687 ਐਕਟਿਵ ਕੇਸ ਹਨ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

PBKS VS SRH ਮੈਚ ਦੀ ਆਨਲਾਈਨ ਟਿਕਟ ਸੇਲ ਸ਼ੁਰੂ, ਸੋਮਵਾਰ ਤੋਂ ਆਫਲਾਈਨ ਵੀ ਮਿਲਣਗੀਆਂ; 11 ਅਪ੍ਰੈਲ ਨੂੰ ਮੁਕਾਬਲਾ

ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਗੜ੍ਹੇ ਅਤੇ ਤੇਜ਼ ਤੂਫਾਨ ਦਾ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Embed widget