ਪੜਚੋਲ ਕਰੋ
Advertisement
ਚੰਡੀਗੜ੍ਹ 'ਚ ਪੰਜ ਨਵੇਂ ਕੋਰੋਨਾ ਕੇਸ, ਛੇ ਸਾਲਾ ਬੱਚਾ ਵੀ ਪੌਜ਼ੇਟਿਵ
ਕੋਰੋਨਾਵਾਇਰਸ ਦੇ ਪੰਜ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 129 ਹੋ ਗਈ ਹੈ।
ਚੰਡੀਗੜ੍ਹ: ਬਾਪੂਧਾਮ ਇਲਾਕੇ 'ਚ ਪੰਜ ਤਾਜ਼ਾ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ ਇੱਕ 6 ਸਾਲਾ ਬੱਚਾ ਵੀ ਸ਼ਾਮਲ ਹੈ। ਨਵੇਂ ਮਾਮਲੇ ਸਾਹਮਣੇ ਆਉਣ ਨਾਲ ਚੰਡੀਗੜ੍ਹ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 129 ਹੋ ਗਈ ਹੈ। ਇਸ ਨਾਲ ਬਾਪੂ ਧਾਮ ਕੋਲੋਨੀ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 71 ਹੋ ਗਈ ਹੈ।
ਚੰਡੀਗੜ੍ਹ 'ਚ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੈਕਟਰ 26 ਬਾਪੂਧਾਮ ਕੋਲੋਨੀ ਚੰਡੀਗੜ੍ਹ 'ਚ ਕੋਰੋਨਾਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ।
ਅੱਜ ਸਾਹਮਣੇ ਆਏ ਤਾਜ਼ਾ ਮਾਮਲਿਆਂ 'ਚ ਇੱਕੋ ਪਰਿਵਾਰ ਦੀਆਂ ਦੋ 25 ਸਾਲਾ ਮਹਿਲਾਂਵਾ ਅਤੇ 27 ਸਾਲਾ ਪੁਰਸ਼ ਸ਼ਾਮਲ ਹੈ। ਇਸ ਤੋਂ ਇਲਾਵਾ ਇੱਕ 36 ਸਾਲਾ ਮਹਿਲਾ ਇਨ੍ਹਾਂ ਦੀ ਗੁਆਢੀ ਵੀ ਕੋਰੋਨਾ ਨਾਲ ਸੰਕਰਮਿਤ ਪਾਈ ਗਈ ਹੈ। ਇਹ ਸਾਰੇ ਕੇਸ ਕਨਟੇਂਨਮੈਂਟ ਜ਼ੋਨ ਤੋਂ ਹਨ।
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਕ੍ਰਿਕਟ
ਲੁਧਿਆਣਾ
ਲੁਧਿਆਣਾ
Advertisement