ਪੜਚੋਲ ਕਰੋ

ਅਕਾਲੀ ਦਲ ਨੂੰ ਝਟਕਾ, ਕਲਕੱਤਾ ਧੜੇ ਨੇ ਕੀਤੀ ਬਗਾਵਤ, ਬਾਦਲਾਂ ਤੋਂ ਮੁਕਤੀ ਦਾ ਐਲਾਨ

ਅੰਮ੍ਰਿਤਸਰ: ਮਰਹੂਮ ਸਾਬਕਾ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਧੜਾ ਅੱਜ ਟਕਸਾਲੀ ਅਕਾਲੀ ਲੀਡਰਾਂ ਨਾਲ ਜਾ ਖੜ੍ਹਾ ਹੈ। ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਪ੍ਰਦੀਪ ਸਿੰਘ ਵਾਲੀਆ ਤੇ ਮਨਜੀਤ ਸਿੰਘ ਕਲਕੱਤਾ ਦੇ ਬੇਟੇ ਗੁਰਪ੍ਰੀਤ ਸਿੰਘ ਕਲਕੱਤਾ ਨੇ ਆਪਣੇ ਸਾਥੀਆਂ ਸਣੇ ਅੰਮ੍ਰਿਤਸਰ ਵਿੱਚ ਟਕਸਾਲੀਆਂ ਨਾਲ ਖੜ੍ਹਨ ਦਾ ਐਲਾਨ ਕੀਤਾ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਤੇ ਬਾਦਲ ਪਰਿਵਾਰ 'ਤੇ ਜੰਮ ਕੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ 'ਤੇ ਕਬਜ਼ੇ ਬਾਰੇ ਵੀ ਬਾਦਲ ਦਾ ਚਾਅ ਛੇਤੀ ਹੀ ਲਾ ਦਿਆਂਗੇ। ਉਨ੍ਹਾਂ ਇਹ ਟਿੱਪਣੀ ਬਾਦਲ ਦੇ ਉਸ ਬਿਆਨ 'ਤੇ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਿਸ ਦੇ ਕਬਜ਼ੇ ਹੇਠ ਐਸਜੀਪੀਸੀ ਹੈ, ਉਹ ਅਕਾਲੀ ਦਲ ਹੈ। ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਨੇ ਬਾਦਲ ਪਰਿਵਾਰ ਦੀ ਅਗਵਾਈ ਵਿੱਚ ਬੱਜਰ ਪਾਪ ਕੀਤੇ ਹਨ। ਇਸ ਕਾਰਨ ਉਨ੍ਹਾਂ ਨੂੰ ਮਾਫੀ ਨਹੀਂ ਮਿਲ ਸਕਦੀ। ਰਤਨ ਸਿੰਘ ਅਜਨਾਲਾ, ਰਣਜੀਤ ਸਿੰਘ ਬ੍ਰਹਮਪੁਰਾ ਤੇ ਸੇਵਾ ਸਿੰਘ ਸੇਖਵਾਂ ਨੇ ਇੱਕ ਸੁਰ ਵਿੱਚ ਆਖਿਆ ਕਿ ਉਹ ਲੋਕਾਂ ਦੀ ਸੇਵਾ ਲਈ ਤੇ ਬਾਦਲ ਪਰਿਵਾਰ ਦੇ ਸਿਆਸੀ ਖ਼ਾਤਮੇ ਲਈ ਦਿਨ-ਰਾਤ ਇੱਕ ਕਰ ਦੇਣਗੇ। ਉਨ੍ਹਾਂ ਕਿਹਾ, "ਜੇਕਰ ਅਸੀਂ ਅਕਾਲੀ ਦਲ ਨੂੰ ਬਾਦਲ ਦੀ ਅਗਵਾਈ ਵਿੱਚ ਖੜ੍ਹਾ ਕਰ ਸਕਦੇ ਹਾਂ ਤਾਂ ਸਿਆਸੀ ਤੌਰ 'ਤੇ ਖਤਮ ਵੀ ਕਰ ਸਕਦੇ ਹਾਂ।" ਟਕਸਾਲੀਆਂ ਨੇ ਇਹ ਵੀ ਆਖਿਆ ਕਿ ਜੇ ਬਾਦਲ ਦੇ ਪੈਰ ਅੰਮ੍ਰਿਤਸਰ ਵਿੱਚੋਂ ਲੱਗੇ ਸਨ ਤੇ ਅੰਮ੍ਰਿਤਸਰ ਦੇ ਲੋਕ ਇਨ੍ਹਾਂ ਮਾਦਾ ਰੱਖਦੇ ਹਨ ਕਿ ਅਕਾਲੀ ਦਲ ਨੂੰ ਬਾਦਲ ਤੋਂ ਮੁਕਤ ਕਰਵਾ ਸਕਣ। ਬ੍ਰਹਮਪੁਰਾ ਨੇ ਆਖਿਆ ਕਿ 16 ਦਸੰਬਰ ਨੂੰ ਵੱਡੀ ਗਿਣਤੀ ਵਿੱਚ ਅਕਾਲੀ ਲੀਡਰ ਤੇ ਵਰਕਰ ਦਰਬਾਰ ਸਾਹਿਬ ਪੁੱਜਣਗੇ। ਉਸ ਦਿਨ ਉਹ ਲੋਕਾਂ ਦੇ ਅਕਾਲੀ ਦਲ ਦਾ ਗਠਨ ਕਰਕੇ ਲੋਕਾਂ ਦੀ ਸੇਵਾ ਦਾ ਅਹਿਦ ਲੈਣਗੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ

Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ

ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ

ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ

Embed widget