ਪੜਚੋਲ ਕਰੋ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਦੱਸ ਦਈਏ ਕਿ ਪੰਜਾਬ ਹੀ ਨਹੀਂ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ ਤੇ ਹੁਣ ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਬਾਅਦ ਚੋਟੀ ਦੇ ਪੰਜ ਰਾਜਾਂ ਵਿੱਚ ਸਭ ਤੋਂ ਹੇਠਾਂ ਹੈ।

Stubble Burning: ਉੱਤਰ ਭਾਰਤ ਇਸ ਵੇਲੇ ਧੂੰਏ ਦੀ ਚਾਦਰ ਵਿੱਚ ਲਿਪਟਿਆ ਹੋਇਆ ਹੈ ਜਿਸ ਲਈ ਪਰਾਲੀ ਸਾੜੇ ਜਾਣ ਨੂੰ ਵਜ੍ਹਾ ਦੱਸਿਆ ਜਾ ਰਿਹਾ ਹੈ ਜਿਸ ਲਈ ਸਭ ਤੋਂ ਵੱਧ ਜ਼ਿੰਮੇਵਾਰ ਵੀ ਪੰਜਾਬ ਦੇ ਕਿਸਾਨਾਂ ਨੂੰ ਠਹਿਰਾਇਆ ਜਾ ਰਿਹਾ ਹੈ। ਹਾਲਾਂਕਿ ਜੇ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਇਹ ਕੁਝ ਹੋਰ ਹੀ ਇਸ਼ਾਰਾ ਕਰ ਰਹੇ ਹਨ।

ਜੇ ਮੱਧ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇਸ ਸਾਲ 15 ਸਤੰਬਰ ਤੋਂ 14 ਨਵੰਬਰ ਤੱਕ ਝੋਨੇ ਦੀ ਪਰਾਲੀ ਸਾੜਨ ਦੀਆਂ 8,917 ਘਟਨਾਵਾਂ ਦਰਜ ਕੀਤੀਆਂ - ਜੋ ਕਿ ਪੰਜਾਬ (7,626) ਤੇ ਹਰਿਆਣਾ (1,026) ਨਾਲੋਂ ਵੱਧ ਹਨ, ਹਾਲਾਂਕਿ ਇਸ ਬਾਰੇ ਜ਼ਿਆਦਾਤਰ ਗੱਲ ਨਹੀਂ ਕੀਤੀ ਜਾਂਦੀ ਕਿਉਂਕਿ ਪੰਜਾਬੋਂ ਬਾਹਰ ਦੇ ਲੀਡਰਾਂ ਨੂੰ ਸਿਰਫ਼ ਪੰਜਾਬ ਹੀ ਦਿਸਦਾ ਹੈ।

ਜ਼ਿਕਰ ਕਰ ਦਈਏ ਕਿ 14 ਨਵੰਬਰ ਤੱਕ ਸਾਹਮਣੇ ਆਏ ਅੰਕੜਿਆਂ ਵਿੱਚ ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲਿਆਂ ਵਿੱਚ ਮੱਧ ਪ੍ਰਦੇਸ਼ ਪੰਜਾਬ ਨੂੰ ਪਛਾੜ ਗਿਆ ਹੈ। ਇਸ ਮਿਤੀ ਤੱਕ ਪੰਜਾਬ ਵਿੱਚ 7,626 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਮੱਧ ਪ੍ਰਦੇਸ਼ ਵਿੱਚ 8,917 ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਪੰਜਾਬ ਨਾਲੋਂ 14.5% ਵੱਧ ਹਨ। ਜੇ 14 ਨਵੰਬਰ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼ ਨੇ ਪਰਾਲੀ ਸਾੜਨ ਦੇ 686 ਮਾਮਲੇ ਵੇਖੇ ਜਦੋਂ ਕਿ ਪੰਜਾਬ ਵਿੱਚ ਸਿਰਫ਼ ਪੰਜ ਕੇਸ ਹਨ।

 ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਕੁੱਲ 2,99,255 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਐਮਪੀ ਵਿੱਚ 55,462 ਮਾਮਲੇ ਦਰਜ ਕੀਤੇ ਗਏ ਹਨ। ਇਸ ਨੂੰ ਪੰਜਾਬ ਸਰਕਾਰ ਦੀ ਪਰਾਲੀ ਦੀ ਅੱਗ 'ਤੇ ਕਾਬੂ ਪਾਉਣ 'ਚ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸਾਲ 14 ਨਵੰਬਰ ਤੱਕ, ਰਾਜ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 70% ਘੱਟ ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ।

ਦੱਸ ਦਈਏ ਕਿ ਪੰਜਾਬ ਹੀ ਨਹੀਂ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ ਤੇ ਹੁਣ ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਬਾਅਦ ਚੋਟੀ ਦੇ ਪੰਜ ਰਾਜਾਂ ਵਿੱਚ ਸਭ ਤੋਂ ਹੇਠਾਂ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget